ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਆਮ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ, ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ, ਜਦਕਿ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ, ਚੌਥੇ ਪੜਾਅ ਦੀ ਵੋਟਿੰਗ 13 ਮਈ ਨੂੰ, ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਵੇਗੀ। ਛੇਵੇਂ ਪੜਾਅ ਦੀ ਵੋਟਿੰਗ 25 ਮਈ ਨੂੰ ਹੋਵੇਗੀ ਅਤੇ ਸੱਤਵੇਂ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ।
7 ਫੇਸ ‘ਚ ਹੋਣਗੀਆਂ ਲੋਕ ਸਭਾ ਦੀਆਂ ਚੋਣਾਂ, ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ, 4 ਜੂਨ ਨੂੰ ਆਉਣਗੇ ਨਤੀਜੇ (ਵੀਡੀਓ ਵੀ ਦੇਖੋ)