ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ 2024 ਲਈ ਆਪ ਵੱਲੋਂ ਉਮੀਦਵਾਰਾਂ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਪ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਾਇੰਦਰ ਕੰਗ ਅਤੇ ਹੁਸ਼ਿਆਰਪੁਰ ਤੋਂ ਕਾਂਗਰਸ ਛੱਡ ਕੇ ਆਪ ‘ਚ ਸ਼ਾਮਿਲ ਹੋਏ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।