ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਆਪ ਪੰਜਾਬ ਨੇ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿ ਹੈ। ਆਪ ਵੱਲੋਂ….
ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ,
ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ ਮੌਜੂਦਾ MLA),
ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ
ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਗਈ ਹੈ।