ਦਾ ਐਡੀਟਰ ਨਿਊਜ਼ ਚੰਡੀਗੜ੍ਹ —— ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਹੋਇਆਂ ਬਹਿਬਲ ਕਲਾਂ ਗੋਲੀ ਕਾਂਡ ਦਾ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਰਿਟਾਇਰਡ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸਕਿਉਰਟੀ ਦਾ ਹਵਾਲਾ ਦਿੰਦਿਆਂ ਬਹਿਬਲ ਕਲਾ ਗੋਲੀ ਕਾਂਡ ਦਾ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਹਾਈ ਕੋਰਟ ਦੇ ਮਾਨਯੋਗ ਜਸਟਿਸ ਸੰਦੀਪ ਮੋਦਗਿੱਲ ਨੇ ਇਹ ਅਹਿਮ ਫੈਸਲਾ ਸੁਣਾਉਂਦਿਆਂ, ਇਸ ਕੇਸ ਨੂੰ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰਨ ਦੇ ਹੁਕਮ ਸੁਣਾਏ ਹਨ।
ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਵਿੱਚੋਂ ਤਬਦੀਲ, ਹਾਈ ਕੋਰਟ ਨੇ ਸੁਣਾਇਆ ਫੈਸਲਾ, ਪੜ੍ਹੋ ਹੁਣ ਕਿੱਥੇ ਹੋਵੇਗੀ ਸੁਣਵਾਈ