ਚੰਡੀਗੜ। ਜਤਿੰਦਰ ਸਿੰਘ ਲਾਲੀ ਬਾਜਵਾ ਅਕਾਲੀ ਦਲ ਦੀ ਜਿਲਾਂ ਹੁਸ਼ਿਆਰਪੁਰ ਵਿਚ ਜਾਨ ਹਨ ਤੇ ਸਾਨੂੰ ਮਾਣ ਹੈ ਕਿ ਅਸੀਂ ਉਨਾਂ ਦੀ ਟੀਮ ਦਾ ਹਿੱਸਾ ਹਾਂ, ਇਹ ਪ੍ਰਗਟਾਵਾ ਅਕਾਲੀ ਦਲ ਦੇ ਜਿਲਾ ਸੀਨੀਅਰ ਵਾਈਸ ਪ੍ਰਧਾਨ ਹੁਸ਼ਿਆਰਪੁਰ ਸਤਵਿੰਦਰ ਸਿੰਘ ਆਹਲੂਵਾਲੀਆ ਵੱਲੋਂ ਕੀਤਾ ਗਿਆ ਤੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ ਜਿਨਾਂ ਪਾਰਟੀ ਦੇ ਹੀਰੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਜਿਲਾਂ ਹੁਸ਼ਿਆਰਪੁਰ ਦੀ ਜਿੰਮੇਵਾਰੀ ਸੰਭਾਲੀ ਹੈ। ਆਹਲੂਵਾਲੀਆ ਨੇ ਅੱਗੇ ਕਿਹਾ ਕਿ ਜਤਿੰਦਰ ਸਿੰਘ ਲਾਲੀ ਬਾਜਵਾ ਇਕ ਅਜਿਹੇ ਆਗੂ ਹਨ ਜਿਨਾਂ ਨੇ ਹਮੇਸ਼ਾ ਅਕਾਲੀ ਦਲ ਦੀ ਚੜਦੀਕਲਾਂ ਲਈ ਕਦਮ ਵਧਾਏ ਤੇ ਇਹੀ ਕਾਰਨ ਹੈ ਕਿ ਅੱਜ ਜਿਲੇ ਦੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਨਾਲ ਜੁੜੇ ਹੋਏ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲਾਲੀ ਬਾਜਵਾ ਦੀ ਅਗਵਾਈ ਹੇਠ ਦਿਹਾਤੀ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਵਿਚ ਪਾਰਟੀ ਨੂੰ ਹੋਰ ਵੀ ਮਜਬੂਤ ਕਰਨ ਲਈ ਕਦਮ ਉਠਾਏ ਜਾਣਗੇ। ਇਸ ਮੌਕੇ ਸੁਖਵਿੰਦਰ ਸੁੱਖੀ, ਰਵਿੰਦਰਪਾਲ ਸਿੰਘ ਮਿੰਟੂ, ਪ੍ਰਭਪਾਲ ਸਿੰਘ ਬਾਜਵਾ, ਜਪਿੰਦਰ ਸਿੰਘ ਅਟਵਾਲ, ਮਨਦੀਪ ਜਸਵਾਲ, ਗੁਰਵਿੰਦਰ ਸਿੰਘ ਆਹਲੂਵਾਲੀਆ ਤੇ ਉਕਾਂਰ ਸਿੰਘ ਗੋਲਡੀ ਨੇ ਵੀ ਲਾਲੀ ਬਾਜਵਾ ਨੂੰ ਜਿਲਾਂ ਜਥੇਦਾਰ ਥਾਪੇ ਜਾਣ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
-ਲਾਲੀ ਬਾਜਵਾ ਨੇ ਅਕਾਲੀ ਦਲ ਦਾ ਮਾਣ-ਆਹਲੂਵਾਲੀਆ