ਦਾ ਐਡੀਟਰ ਨਿਊਜ਼, ਚੰਡੀਗੜ੍ਹ ——— ਸ਼੍ਰੀ ਅਕਾਲ ਤਖਤ ਸਾਹਿਬ ਨੇ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਇਸ ਚਿੱਠੀ ‘ਚ 17 ਸਾਬਕਾ ਮੰਤਰੀਆਂ ਦੇ ਨਾਂਅ ਜਾਰੀ ਕੀਤੇ ਗਏ ਹਨ, ਜੋ ਅਕਾਲੀ ਸਰਕਾਰ ਸਮੇਂ ਮੰਤਰੀ ਰਹਿ ਚੁੱਕੇ ਹਨ।
