ਦਾ ਐਡੀਟਰ ਨਿਊਜ.ਚੰਡੀਗੜ੍ਹ।
ਪਿਛਲੇ ਕੁਝ ਦਿਨਾਂ ਤੋਂ ਕਥਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਮੁਸ਼ਕਿਲਾਂ ਹੋਰ ਵੱਧਦੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਐੱਸ.ਸੀ.ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਮਾਮਲੇ ਵਿੱਚ ਦਿੱਤੇ ਦਖਲ ਤੋਂ ਬਾਅਦ ਬਿਊਰੋ ਆਫ ਇੰਨਵੈਸਟੀਗੇਸ਼ਨ ਨੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ.ਦਾ ਗਠਨ ਕਰ ਦਿੱਤਾ ਹੈ ਜਿਸ ਦੇ ਮੁੱਖੀ ਡੀ.ਆਈ.ਜੀ.ਨਰਿੰਦਰ ਭਾਰਗਵ ਹੋਣਗੇ, ਇਨ੍ਹਾਂ ਤੋਂ ਇਲਾਵਾ ਐਸ.ਐਸ.ਪੀ. ਗੁਰਦਾਸਪੁਰ ਦਾਇਆਮਾ ਹਰੀਸ਼ ਕੁਮਾਰ ਤੇ ਐਸ.ਐਸ.ਪੀ.ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਵੀ ਇਸ ਦਾ ਹਿੱਸਾ ਹੋਣਗੇ। ਦੱਸ ਦਈਏ ਕਿ ਅਸ਼ਲੀਲ ਵੀਡੀਓ ਮਾਮਲੇ ਵਿੱਚ ਕੇਸ਼ਵ ਕੁਮਾਰ ਨਾਮ ਦੇ ਵਿਅਕਤੀ ਨੇ ਐਸ.ਸੀ. ਕਮਿਸ਼ਨ ਨੂੰ ਕਟਾਰੂਚੱਕ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ।
ਅਸ਼ਲੀਲ ਵੀਡੀਓ ਮਾਮਲਾ, ਤਿੰਨ ਮੈਂਬਰੀ ਐਸ.ਆਈ.ਟੀ.ਦਾ ਗਠਨ, ਹੋਵੇਗੀ ਜਾਂਚ