ਦਾ ਐਡੀਟਰ ਨਿਊਜ਼, ਅੰਮ੍ਰਿਤਸਰ। ਗਿਆਨੀ ਹਰਪ੍ਰੀਤ ਸਿੰਘ ਜੀ ਬਤੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਛੁੱਟੀ ਹੋ ਗਈ ਹੈ। ਉਨ੍ਹਾਂ ਦੀ ਜਗ੍ਹਾ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਅਤੇ ਗਿਆਨੀ ਰਘਬੀਰ ਸਿੰਘ ਦੀ ਜਗਾ ਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਹੈ ਇਥੇ ਇਹ ਗੱਲ ਜ਼ਿਕਰਯੋਗ ਹੈ ਕਲ ਦਾ ਐਡੀਟਰ ਨਿਊਜ਼ ਨੇ ਇਸ ਗੱਲ ਦਾ ਖੁਲਾਸਾ ਕੀਤਾ ਸੀ ਕੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਗਾਇਆ ਜਾ ਰਿਹਾ ਹੈ ਅਤੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਰਹਿਣਗੇ ਇਹ ਫੈਸਲਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ ਇਸ ਗੱਲ ਦਾ ਖੁਲਾਸਾ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
‘ਦਾ ਅਡੀਟਰ ਨਿਊਜ਼’ ਦੀ ਖ਼ਬਰ ਤੇ ਮੋਹਰ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ