ਪੰਜਾਬੀ ਯੂਨੀਵਰਸਿਟੀ ’ਚ ਰੌਸ਼ਨੀ ਲੈਣ ਲਈ ਰੌਸ਼ਨ ਦਿਮਾਗਾਂ ਦਾ ਲੱਗਾ ਮੇਲਾ, ਸੀਟਾਂ ਦੀ ਭਾਰੀ ਮੰਗ

ਦਾ ਐਡੀਟਰ ਨਿਊਜ. ਪਟਿਆਲਾ।
ਪੰਜਾਬ ਸਰਕਾਰ ਦੇ ਚਾਲੂ ਵਿੱਤੀ ਵਰ੍ਹੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਧਾਉਣ ਅਤੇ ਅਦਾਰੇ ਦੀ ਸੁਹਿਰਦ ਦਾਖ਼ਲਾ ਮੁਹਿੰਦ ਦਾ ਨਤੀਜਾ ਵਿਦਿਆਰਥੀਆਂ ਦੇ ਉਤਸ਼ਾਹ ਵਿੱਚ ਦਰਜ ਹੋਇਆ ਹੈ, ਵੱਧ ਗਈ ਮੰਗ ਕਾਰਨ ਕਈ ਕੋਰਸਾਂ ਵਿੱਚ ਸੀਟਾਂ ਵਧਾਉਣੀਆਂ ਪਈਆਂ ਹਨ। ਤਕਰੀਬਨ ਅੱਠ ਸੌ ਸੀਟਾਂ ਲਈ ਤਿੰਨ ਹਜ਼ਾਰ ਤੋਂ ਜ਼ਿਆਦਾ ਅਰਜ਼ੀਆਂ ਆਈਆਂ ਹਨ ਜੋ ਕਿ ਪਿਛਲੇ ਸਾਲ 2600 ਸਨ। ਪਿਛਲੇ ਸਾਲਾਂ ਦੌਰਾਨ ਬੀ.ਟੈੱਕ ਦੇ ਕੋਰਸਾਂ ਵਿੱਚ ਦਾਖ਼ਲੇ ਘਟੇ ਸਨ ਜੋ ਕਿ ਇਸ ਸਾਲ ਵਧ ਗਏ ਹਨ, ਵਧੀ ਮੰਗ ਦੇ ਨਤੀਜੇ ਵਜੋਂ ਕੰਪਿਊਟਰ ਸਾਇੰਸ ਵਿੱਚ 223 ਸੀਟਾਂ ਭਰ ਗਈਆਂ ਹਨ। ਮਕੈਨੀਕਲ ਇੰਜੀਨੀਅਰਿੰਗ ਵਿੱਚ ਪਿਛਲੇ ਸਾਲ 29 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ, ਇਸ ਸਾਲ 51 ਵਿਦਿਆਰਥੀਆਂ ਨੇ ਦਾਖ਼ਲਾ ਲੈਣ ਲਈ ਫੀਸ ਜਮ੍ਹਾਂ ਕਰਾ ਦਿੱਤੀ ਹੈ ਅਤੇ ਅਗਲੇ ਗੇੜ ਵਿੱਚ ਹੋਰ ਵਿਦਿਆਰਥੀਆਂ ਲੈਣ ਵਾਲੇ ਹਨ। ਇਸੇ ਤਰ੍ਹਾਂ ਸਿਵਲ ਇੰਜੀਨੀਅਰਿੰਗ ਵਿੱਚ ਪਿਛਲੇ ਸਾਲ 42 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ ਜੋ ਇਸ ਸਾਲ ਵਧ ਕੇ 71 ਹੋ ਗਿਆ ਹੈ। ਫੀਜੀਓਥੀਰੈਪੀ ਵਿੱਚ 30 ਸੀਟਾਂ ਲਈ 500 ਅਰਜ਼ੀਆਂ ਆਈਆਂ ਹਨ। ਇਸ ਕੋਰਸ ਦੀ ਲੋੜ ਮੁਤਾਬਕ ਸਹੂਲਤਾਂ ਵਧਾ ਕੇ ਸੀਟਾਂ ਵਧਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰ ਗਰੈਜੂਏਟ ਕੋਰਸਾਂ ਵਿੱਚ ਦਾਖਲੇ ਦੇ ਰੁਝਾਨ ਵਿੱਚ ਇਸ ਵਾਰ ਪਿਛਲੇ ਸਾਲ ਨਾਲ਼ੋਂ ਵਾਧਾ ਵੇਖਣ ਨੂੰ ਮਿਲਿਆ ਹੈ। ਇਹ ਵਾਧਾ ਤਕਰੀਬਨ ਸਾਰੇ ਅੰਡਰ ਗਰੈਜੂੇਸ਼ਨ ਕੋਰਸਾਂ ਲਈ ਪ੍ਰਾਪਤ ਹੋਣ ਵਾਲ਼ੀਆਂ ਅਰਜ਼ੀਆਂ ਦੀ ਗਿਣਤੀ, ਕੌਂਸਲਿੰਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਅਤੇ ਦਾਖ਼ਲ ਹੋਣ ਵਾਲੇ ਕੁੱਲ ਵਿਦਿਆਰਥੀਆਂ ਦੇ ਲਿਹਾਜ਼ ਨਾਲ਼ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਮੌਜੂਦਾ ਸਮੇਂ 13 ਤਰ੍ਹਾਂ ਦੇ ਅੰਡਰ ਗਰੈਜੂਏਟ ਕੋਰਸ ਚਲਾਏ ਜਾਂਦੇ ਹਨ। ਕੇਂਦਰੀ ਦਾਖ਼ਲਾ ਸੈੱਲ ਦੇ ਅੰਕੜਿਆਂ ਅਨੁਸਾਰ ਦਾਖ਼ਲਿਆਂ ਲਈ ਅਰਜ਼ੀਆਂ ਗਿਣਤੀ ਇਸ ਸਾਲ ਪਿਛਲੇ ਸਾਲ ਨਾਲੋਂ ਵਧੇਰੇ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਵੱਖਰੀ ਭਾਂਤ ਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਵਿੱਚੋਂ ਭਾਸ਼ਾਵਾਂ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 558 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਦੌਰਾਨ ਇਹ ਗਿਣਤੀ 572 ਰਹੀ। ਇਸ ਕੋਰਸ ਵਿੱਚ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੱਲ ਪ੍ਰਾਪਤ 130 ਸੀਟਾਂ ਭਰੀਆਂ ਗਈਆਂ। ਮੈਥੇਮੈਟੀਕਲ ਐਂਡ ਕੰਪਿਊਟਿੰਗ ਸਾਇੰਸ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 385 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰ ਵਧ ਕੇ 482 ਹੋ ਗਈਆਂ। ਪਿਛਲੇ ਸਾਲ ਦੇ 230 ਦੇ ਮੁਕਾਬਲੇ ਇਸ ਵਾਰ 342 ਵਿਦਿਆਰਥੀਆਂ ਨੇ ਕੌਂਸਲਿੰਗ ਵਿੱਚ ਭਾਗ ਲਿਆ। ਇਸੇ ਤਰ੍ਹਾਂ ਫ਼ਿਜ਼ੀਕਲ ਐਂਡ ਕੈਮੀਕਲ ਸਾਇੰਸਜ਼ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 310 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰ ਵੱਧ ਕੇ 372 ਹੋ ਗਈਆਂ। ਸਮਾਜਿਕ ਵਿਗਿਆਨ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 2022 ਦੌਰਾਨ ਪ੍ਰਾਪਤ ਹੋਈਆਂ 902 ਅਰਜ਼ੀਆਂ ਦੇ ਮੁਕਾਬਲੇ ਇਸ ਵਾਰ 978 ਅਰਜ਼ੀਆਂ ਪ੍ਰਾਪਤ ਹੋਈਆਂ। ਪਿਛਲੇ ਸਾਲ ਦੇ 624 ਦੇ ਮੁਕਾਬਲੇ ਇਸ ਵਾਰ 672 ਵਿਦਿਆਰਥੀ ਕੌਂਸਲਿੰਗ ਲਈ ਹਾਜ਼ਰ ਹੋਏ। ਜੀਵ ਵਿਗਿਆਨ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 226 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਸ ਵਾਰ ਇਹ ਗਿਣਤੀ ਵਧ ਕੇ 248 ਹੋ ਗਈ ਸੀ। ਇਨ੍ਹਾਂ ਪੰਜ ਸਾਲਾ ਕੋਰਸਾਂ ਤੋਂ ਇਲਾਵਾ ਬਾਕੀ ਦੇ ਰਵਾਇਤੀ ਕੋਰਸਾਂ ਵਿੱਚ ਵੀ ਇਹੋ ਰੁਝਾਨ ਵੇਖਣ ਨੂੰ ਮਿਲਿਆ। ਬੀ.ਬੀ.ਏ. ਐੱਮ.ਬੀ.ਏ. ਕੋਰਸ ਵਿੱਚ 2022 ਦੌਰਾਨ 421 ਅਤੇ 2023 ਦੌਰਾਨ 456 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ 222 ਵਿਦਿਆਰਥੀ ਕੌਂਸਲਿੰਗ ਲਈ ਹਾਜ਼ਰ ਹੋਏ ਅਤੇ 2023 ਦੌਰਾਨ ਇਹ ਗਿਣਤੀ ਵਧ ਕੇ 249 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ ਕੁੱਲ 98 ਦਾਖ਼ਲੇ ਹੋਏ ਅਤੇ 2023 ਦੌਰਾਨ 102 ਦਾਖ਼ਲੇ ਹੋਏ। ਬੀ. ਟੈੱਕ. ਸੀ. ਐੱਸ. ਈ. ਦੇ ਕੋਰਸ ਵਿੱਚ 2022 ਦੌਰਾਨ 914 ਅਤੇ 2023 ਦੌਰਾਨ 792 ਅਰਜ਼ੀਆਂ ਪ੍ਰਾਪਤ ਹੋਈਆਂ। ਇਸ ਕੋਰਸ ਵਿੱਚ ਕੌਂਸਲਿੰਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਦੇ 369 ਦੇ ਮੁਕਾਬਲੇ ਵਧ ਕੇ 406 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ 208 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਅਤੇ 2023 ਦੌਰਾਨ 204 ਵਿਦਿਆਰਥੀ ਦਾਖ਼ਲ ਹੋਏ। ਬੀ.ਟੈੱਕ. ਮਕੈਨੀਕਲ ਕੋਰਸ ਵਿੱਚ 2022 ਦੌਰਾਨ 289 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਸੈਸ਼ਨ ਵਿੱਚ 312 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ ਕੁੱਲ 29 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਸੀ ਜਦੋਂ ਕਿ 2023 ਦੌਰਾਨ ਇਹ ਗਿਣਤੀ ਵਧ ਕੇ 51 ਹੋ ਗਈ। ਬੀ. ਪੀ. ਟੀ. ਦੇ ਕੋਰਸ ਵਿੱਚ ਪਿਛਲੇ ਸਾਲ ਕੁੱਲ 31 ਅਤੇ ਇਸ ਸਾਲ ਕੁੱਲ 32 ਸੀਟਾਂ ਉੱਤੇ ਦਾਖ਼ਲਾ ਹੋਇਆ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੇ ਇਸ ਉਤਸ਼ਾਹ ਦਾ ਸਿਹਰਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਰ ਬੱਝਦਾ ਹੈ। ਉਨ੍ਹਾਂ ਨੇ ਵਿੱਤੀ ਸੰਕਟ ਵਿੱਚ ਫਸੇ ਅਦਾਰੇ ਦੀ ਬਾਂਹ ਫੜੀ ਹੈ ਜੋ ਅਦਾਰੇ ਦੇ ਮੁਲਾਜ਼ਮਾਂ ਵਿੱਚ ਕੰਮ ਕਰਨ ਦਾ ਉਤਸ਼ਾਹ ਵਧਾਉਣ ਅਤੇ ਵਿਦਿਆਰਥੀਆਂ ਦਾ ਭਰੋਸਾ ਵਧਾਉਣ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਦੱਸਿਆਂ ਕਿ ਫੀਜੀਓਥਿਰੈਪੀ ਅਤੇ ਬੀ.ਟੈੱਕ ਦੇ ਕੁਝ ਕੋਰਸਾਂ ਵਿੱਚ ਸੀਟਾਂ ਵਧਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।

Recent Posts

ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ

ਨਗਰ-ਨਿਗਮ ਚੋਣਾਂ ਤੋਂ 18 ਦਿਨ ਬਾਅਦ ਪਟਿਆਲਾ ਨੂੰ ਮਿਲਿਆ ਨਵਾਂ ਮੇਅਰ, ਪੜ੍ਹੋ ਵੇਰਵਾ

ਕੈਨੇਡਾ ਨਿੱਝਰ ਕਤਲ ਕੇਸ: ਮੁਲਜ਼ਮਾਂ ਨੂੰ ਜ਼ਮਾਨਤ ਨਹੀਂ: ਸੀਬੀਸੀ ਨਿਊਜ਼ ਦਾ ਦਾਅਵਾ – ਸਾਰੀਆਂ ਖ਼ਬਰਾਂ ਝੂਠੀਆਂ, ਮੁਲਜ਼ਮ ਹਿਰਾਸਤ ਵਿੱਚ

ਪਾਕਿਸਤਾਨ ਪੰਜਾਬ ਵਿੱਚ 3 ਹਿੰਦੂ ਅਗਵਾ: ਡਾਕੂਆਂ ਨੇ ਕਿਹਾ- ਸਾਡੇ ਦੋਸਤਾਂ ਨੂੰ ਛੱਡ ਦਿਓ ਨਹੀਂ ਤਾਂ ਮਾਰ ਦੇਵਾਂਗੇ, 16 ਮਜ਼ਦੂਰ ਵੀ ਅਗਵਾ

ਦੇਸ਼ ਵਿੱਚ ਕੋਰੋਨਾ ਵਰਗੇ HMPV ਵਾਇਰਸ ਦੇ ਹੁਣ ਤੱਕ 12 ਮਾਮਲੇ ਆਏ ਸਾਹਮਣੇ

I.N.D.I.A ਬਲਾਕ ਨੂੰ ਖਤਮ ਕਰ ਦੇਣਾ ਚਾਹੀਦਾ ਹੈ: ਨਾ ਏਜੰਡਾ ਹੈ ਅਤੇ ਨਾ ਹੀ ਲੀਡਰਸ਼ਿਪ; ਆਖਰੀ ਮੀਟਿੰਗ ਵੀ ਸਾਢੇ 7 ਮਹੀਨੇ ਪਹਿਲਾਂ ਹੋਈ ਸੀ – ਉਮਰ ਅਬਦੁੱਲਾ

Same-Sex Marriage ‘ਤੇ ਮੁੜ ਵਿਚਾਰ ਕਰਨ ਵਾਲੀਆਂ ਪਟੀਸ਼ਨਾਂ ਰੱਦ: ਸੁਪਰੀਮ ਕੋਰਟ ਨੇ ਕਿਹਾ – ‘ਮਾਨਤਾ ਨਾ ਦੇਣ ਦਾ ਫੈਸਲਾ ਸਹੀ’

ਯੂਪੀ ਦੇ ਮੇਰਠ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਤੀ-ਪਤਨੀ ਸਮੇਤ 3 ਧੀਆਂ ਦੀਆਂ ਮਿਲੀਆਂ ਲਾਸ਼ਾਂ

ਚੰਡੀਗੜ੍ਹ ‘ਚ ਬੰਗਲੇ ‘ਤੇ ਗ੍ਰਨੇਡ ਹਮਲੇ ਦਾ ਮਾਮਲਾ: ਹੈਪੀ ਪਾਸੀਆ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ 2 ਦਿਨਾਂ ਲਈ ਮੀਂਹ ਦੀ ਚੇਤਾਵਨੀ: ਚੱਲਣਗੀਆਂ ਠੰਢੀਆਂ ਹਵਾਵਾਂ, ਤਾਪਮਾਨ ‘ਚ ਹੋਵੇਗੀ ਗਿਰਾਵਟ

ਸ਼ੰਭੂ ਸਰਹੱਦ ‘ਤੇ ਸਲਫਾਸ ਖਾਣ ਵਾਲੇ ਕਿਸਾਨ ਦਾ ਖੁਦਕੁਸ਼ੀ ਨੋਟ ਮਿਲਿਆ: ਲਿਖਿਆ- ਸਰਕਾਰ ਨੂੰ ਜਗਾਉਣ ਲਈ ਦਿੱਤੀ ਜਾਨ

ਪੰਜਾਬ ਨੇ ਕੇਂਦਰ ਸਰਕਾਰ ਨੂੰ ਭੇਜਿਆ ਜਵਾਬ: ਖੇਤੀਬਾੜੀ ਮਾਰਕੀਟਿੰਗ ਨੀਤੀ ਦਾ ਖਰੜਾ ਮਨਜ਼ੂਰ ਨਹੀਂ, ਸੱਤ ਕਾਰਨ ਵੀ ਦੱਸੇ

ਅੰਮ੍ਰਿਤਸਰ ‘ਚ ਇੱਕ ਹੋਰ ਪੁਲਿਸ ਥਾਣੇ ਦੇ ਬਾਹਰ ਇੱਕ ਵਾਰ ਫੇਰ ਧਮਾਕਾ: ਪੁਲਿਸ ਨੇ ਕਿਹਾ – ਕਾਰ ਦਾ ਰੇਡੀਏਟਰ ਫਟਿਆ

ਸ਼ੰਭੂ ਬਾਰਡਰ ਅਤੇ ਡੱਲੇਵਾਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ: ਅੰਦੋਲਨ ਦੇ ਸਮਰਥਨ ਵਿੱਚ SKM ਕਮੇਟੀ ਖਨੌਰੀ ਬਾਰਡਰ ਪਹੁੰਚੇਗੀ

ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਡੇਰੇ ਵੱਲੋਂ ਵੱਡਾ ਐਲਾਨ, ਪੜ੍ਹੋ ਵੇਰਵਾ

ਸ਼ੰਭੂ ਸਰਹੱਦ ‘ਤੇ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

26ਵੀਂ ਵਰ੍ਹੇਗੰਢ ‘ਤੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ: ਵਿਆਹ ਵਾਲਾ ਜੋੜਾ ਪਾ ਕੀਤੀ ਪਾਰਟੀ, ਫੇਰ ਲਿਆ ਫਾਹਾ

ਯੂਨਸ ਸਰਕਾਰ ਨੇ ਸ਼ੇਖ ਹਸੀਨਾ ਦਾ ਪਾਸਪੋਰਟ ਕੀਤਾ ਰੱਦ: ਗ੍ਰਿਫ਼ਤਾਰੀ ਵਾਰੰਟ ਵੀ ਜਾਰੀ, ਭਾਰਤ ਨੇ ਵਧਾਇਆ ਦਾ ਵੀਜ਼ਾ

ਅਮਰੀਕਾ ਦੇ 3 ਜੰਗਲਾਂ ਵਿੱਚ ਲੱਗੀ ਅੱਗ ਨੇ ਮਚਾਈ ਤਬਾਹੀ, ਅੱਗ 3000 ਏਕੜ ਵਿੱਚ ਫੈਲੀ

ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ: 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ

ਸੁਪਰੀਮ ਕੋਰਟ ਨੇ ਆਪਣਾ ਅਤੇ ਰਾਸ਼ਟਰਪਤੀ ਦਾ ਫੈਸਲਾ ਬਦਲਿਆ: 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੈਦੀ ਨੂੰ ਕੀਤਾ ਰਿਹਾਅ

ਇਸਰੋ ਨੇ ਦੂਜੀ ਵਾਰ SPADEX ਮਿਸ਼ਨ ਦੀ ਡੌਕਿੰਗ ਕੀਤੀ ਮੁਲਤਵੀ: ਦੋਵੇਂ ਪੁਲਾੜ ਯਾਨ ਪੁਲਾੜ ਵਿੱਚ ਜੋੜੇ ਜਾਣੇ ਸੀ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ INDIA ਦੀਆਂ ਸਹਿਯੋਗੀ ਪਾਰਟੀਆਂ ਨੇ ਕਾਂਗਰਸ ਨੂੰ ਛੱਡ ‘ਆਪ’ ਨੂੰ ਦਿੱਤਾ ਸਮਰਥਨ

ਤਿਰੂਪਤੀ ਮੰਦਰ ‘ਚ ਭਗਦੜ, 6 ਦੀ ਮੌਤ – 40 ਜ਼ਖਮੀ

ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਆ ਰਹੀ ਮੁਸ਼ਕਲ, ਮਿਲਣਾ ਕੀਤਾ ਬੰਦ: ਡਾਕਟਰ ਨੇ ਕਿਹਾ- ਬਲੱਡ ਪ੍ਰੈਸ਼ਰ ਘੱਟ ਰਿਹਾ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਬਾਦਲ ਦੇ ਅਸਤੀਫੇ ਫੈਸਲੇ ’ਤੇ ਲਿਆ ਜਾਵੇਗਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ‘ਚ HMPV ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ: ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਬੰਬੀਹਾ ਗੈਂਗ ਦੇ 2 ਮੈਂਬਰ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ

NIA ਵੱਲੋਂ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਲੁਧਿਆਣਾ ਕੋਰਟ ਬਲਾਸਟ ਮਾਮਲਾ: 4 ਮੁਲਜ਼ਮਾਂ ਦੀ ਜਾਇਦਾਦ ਕੀਤੀ ਗਈ ਅਟੈਚ

ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਸੰਘਣੀ ਧੁੰਦ ਛਾਈ ਰਹੇਗੀ

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ: ਗੁਜਰਾਤ ਦੀ ਪ੍ਰਿਅੰਸ਼ਾ ਰਹੀ ਦੂਜੇ ਸਥਾਨ ‘ਤੇ

ਚੰਡੀਗੜ੍ਹ ‘ਚ ਐਡਵਾਇਜ਼ਰ ਦਾ ਅਹੁਦਾ ਖਤਮ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਬਣਾਈ ਗਈ ਬੁਲੇਟ ਪਰੂਫ ਦੀਵਾਰ: ਹਾਈ ਰੈਜ਼ੋਲਿਊਸ਼ਨ ਕੈਮਰੇ ਵੀ ਲਗਾਏ ਗਏ

‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਅੱਜ ਹੋਵੇਗੀ ਜੇਪੀਸੀ ਦੀ ਬੈਠਕ

ਵੀ ਨਾਰਾਇਣਨ ਬਣਾਏ ਗਏ ਇਸਰੋ ਦੇ ਨਵੇਂ ਚੇਅਰਮੈਨ

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਦਿੱਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਚ ਬਣੀ ਪੜਤਾਲ ਕਮੇਟੀ ਹੋਣੀ ਚਾਹੀਦੀ ਹੈ ਖਾਰਜ – ਗਿਆਨੀ ਰਘਬੀਰ ਸਿੰਘ

ਮਾਤਾ ਵੈਸ਼ਣੋ ਦੇਵੀ ਜਾਣ ਵਾਲੀਆਂ ਰੇਲ ਗੱਡੀਆਂ ਰੱਦ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੀ ਬਾਲਕੋਨੀ ਵਿੱਚ ਮੁਰੰਮਤ ਦਾ ਕੰਮ ਜਾਰੀ, ਵਧਾਈ ਗਈ ਸੁਰੱਖਿਆ

ਕੰਗਨਾ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼: ਵਿਵਾਦਪੂਰਨ ਦ੍ਰਿਸ਼ਾਂ ਨੂੰ ਹਟਾਉਣ ਤੋਂ ਬਾਅਦ 17 ਜਨਵਰੀ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ ‘ਚ ਬਹੁ ਮੰਜ਼ਿਲਾ ਇਮਾਰਤ ਹੋਈ ਢਹਿਢੇਰੀ

ਅੱਜ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ਜਾਵੇਗੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ

ਅੱਜ ਤੋਂ ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ: ਪੀਆਰਟੀਸੀ-ਪਨਬਸ ਮੁਲਾਜ਼ਮ ਹੜਤਾਲ ‘ਤੇ

ਪੰਜਾਬ ‘ਚ ਅੱਜ ਫੇਰ ਪਵੇਗਾ ਮੀਂਹ, ਰਾਤ ਵੇਲੇ ਹਲਕੀ ਬੂੰਦਾ-ਬਾਂਦੀ ਹੋਈ, 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੁੜ ਸਿਆਸਤ ‘ਚ ਸਰਗਰਮ ਹੋਏ ਕੈਪਟਨ ਅਮਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ: ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਸ਼ੰਭੂ ਬਾਰਡਰ ਖੋਲ੍ਹਣ ਅਤੇ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਨੂੰ ਲੈ ਕੇ ਹੋਵੇਗੀ ਸੁਣਵਾਈ

ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਗਾਜ਼ਾ ‘ਚ ਇਜ਼ਰਾਇਲ ਦੀ ਏਅਰ ਸਟ੍ਰਾਈਕ, IDF ਦੇ ਹਮਲੇ ‘ਚ 70 ਫਲਸਤੀਨੀਆਂ ਦੀ ਮੌਤ

ਚੰਡੀਗੜ੍ਹ ‘ਚ 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਚੀਨ ‘ਚ ਫੈਲ ਰਹੇ ਨਵੇਂ ਵਾਇਰਸ ‘ਤੇ ਸਿਹਤ ਮੰਤਰਾਲੇ ਨੇ ਕਿਹਾ, ‘ਚਿੰਤਾ ਦੀ ਕੋਈ ਲੋੜ ਨਹੀਂ, ਭਾਰਤ ਪੂਰੀ ਤਰ੍ਹਾਂ ਤਿਆਰ’

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ: ਜਾਪਾਨ ਦੀ ਟੋਮੀਕੋ ਨੇ 116 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੇਵਜੀਤ ਸੈਕੀਆ BCCI ਦੇ ਸੈਕਟਰੀ ਹੋਣਗੇ: ਨਾਮਜ਼ਦਗੀ ਕੀਤੀ ਦਾਖਲ, ਮੁਕਾਬਲੇ ‘ਚ ਕੋਈ ਹੋਰ ਉਮੀਦਵਾਰ ਨਹੀਂ

ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ: ਸੀਤ ਲਹਿਰ ਜਾਰੀ, ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ

ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਸਨਮਾਨ ਦੇਣ ਦੀ ਮੰਗ: ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਗੁਰਮੀਤ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਸਿਡਨੀ ਟੈਸਟ ‘ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ: ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਮੈਚ ਨਾਲ ਹਰਾ ਕੇ 10 ਸਾਲ ਬਾਅਦ 3-1 ਨਾਲ ਜਿੱਤੀ ਬਾਰਡਰ-ਗਾਵਸਕਰ ਟਰਾਫੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੰਗਲਵਾਰ 14 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ

ਇਜ਼ਰਾਇਲੀ ਨੇ ਫੇਰ ਕੀਤਾ ਗਾਜ਼ਾ ‘ਤੇ ਹਮਲਾ, ਏਅਰ ਸਟ੍ਰਾਈਕ ‘ਚ 42 ਫਲਸਤੀਨੀਆਂ ਦੀ ਮੌਤ

ਚੀਨ ‘ਚ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ: ਛੋਟੇ ਬੱਚੇ ਹੋ ਰਹੇ ਨੇ ਜ਼ਿਆਦਾ ਪ੍ਰਭਾਵਿਤ

ਮਾਂ ਦੇ ਅੰਤਿਮ ਸਸਕਾਰ ਦੌਰਾਨ ਬੇਟੇ ਦੀ ਮੌਤ: ਸਸਕਾਰ ਕਰਨ ਤੋਂ ਪਹਿਲਾਂ ਸੀਨੇ ‘ਚ ਹੋਇਆ ਸੀ ਦਰਦ ਹੋਇਆ

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ

ਜਲੰਧਰ ‘ਚ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਲਿਖਿਆ- ਭਾਰਤ ਨੇ ਮੁਈਜ਼ੂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਾਕਿਸਤਾਨ ‘ਚ ਦਾਖਲ ਹੋ ਕੀਤਾ ਹਮਲਾ – ਭਾਰਤ ਨੇ ਰਿਪੋਰਟਾਂ ਨੂੰ ਕੀਤਾ ਰੱਦ

2 ਬੱਚਿਆਂ ਦਾ ਪਿਤਾ ਹਾਂ, ਜਾਣਦਾ ਹਾਂ ਕਿ-ਕੀ ਕਰਨਾ ਹੈ ? ਰਿਟਾਇਰਮੈਂਟ ਨਹੀਂ ਲਈ, ਮੈਚ ‘ਚ ਖੁਦ ਡ੍ਰਾਪ ਹੋਇਆ – ਰੋਹਿਤ ਸ਼ਰਮਾ

ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਅੱਜ, ਕਿਸਾਨ ਆਗੂ ਡੱਲੇਵਾਲ ਕਰਨਗੇ ਸੰਬੋਧਨ

ਪੰਜਾਬ ‘ਚ ਸੰਘਣੀ ਧੁੰਦ, ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ, ਮੀਂਹ ਦੀ ਵੀ ਸੰਭਾਵਨਾ

ਸਿਡਨੀ ਟੈਸਟ: ਪਹਿਲੀ ਪਾਰੀ ‘ਚ ਆਸਟ੍ਰੇਲੀਆ 181 ਦੌੜਾਂ ‘ਤੇ ਆਲ ਆਊਟ: ਭਾਰਤ ਨੂੰ ਮਿਲੀ 4 ਦੌੜਾਂ ਦੀ ਬੜ੍ਹਤ

ਕਿਸਾਨ ਅੰਦੋਲਨ ‘ਤੇ ਹੋਣ ਵਾਲੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ

70000 ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ’ਤੇ ਕਰੇਗਾ ਕਾਨਫਰੰਸ, ਸਾਰੇ ਸੀਨੀਅਰ ਆਗੂ ਹੋਣਗੇ ਸ਼ਾਮਲ

ਪੰਜਾਬ ਪੁਲਿਸ ਦੇ 24 ਅਫ਼ਸਰਾਂ/ਅਧਿਕਾਰੀਆਂ ਨੂੰ ਗਣਤੰਤਰ ਦਿਵਸ ਤੇ ਮਿਲੇਗਾ ਮੁੱਖ ਮੰਤਰੀ ਮੈਡਲ, ਦੇਖੋ ਲਿਸਟ

ਸੰਗਰੂਰ ‘ਚ ਮਰਨ ਵਰਤ ‘ਤੇ ਬੈਠੇ ਅਧਿਆਪਕ ਨੂੰ ਪੁਲਿਸ ਨੇ ਧਰਨੇ ‘ਚੋਂ ਚੁੱਕਿਆ

ਅਮਰੀਕਾ: FBI ਨੇ ਮੰਨਿਆ ਟਰੱਕ ਹਮਲਾ ਅੱਤਵਾਦੀ ਹਮਲਾ ਸੀ: ISIS ਅੱਤਵਾਦੀ ਨੇ ਇਕੱਲੇ ਹੀ ਘਟਨਾ ਨੂੰ ਦਿੱਤਾ ਅੰਜਾਮ

ਡਿਊਟੀ ‘ਤੇ ਸੌਂ ਰਿਹਾ SI ਮੁਅੱਤਲ: ਐਸਐਸਪੀ ਨੇ ਸਵੇਰੇ 3 ਵਜੇ ਚੈਕ ਪੋਸਟ ‘ਤੇ ਮਾਰਿਆ ਛਾਪਾ, ਕਿਹਾ- ਲਾਪਰਵਾਹੀ ਬਰਦਾਸ਼ਤ ਨਹੀਂ

ਹਰਿਆਣਾ-ਪੰਜਾਬ ਦੇ 12 ਖਿਡਾਰੀਆਂ ਨੂੰ ਮਿਲੇਗਾ ਖੇਡ ਪੁਰਸਕਾਰ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ: ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ, ਧੁੰਦ ਦਾ ਕਹਿਰ ਜਾਰੀ

ਪੰਜਾਬ ‘ਚ 3 ਦਿਨ ਤੱਕ ਰਹੇਗੀ ਸਰਕਾਰੀ ਬੱਸ ਸੇਵਾ ਠੱਪ : ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਲਾਰੈਂਸ ਬਿਸ਼ਨੋਈ ਦਾ ਜੇਲ੍ਹ ‘ਚ ਇੰਟਰਵਿਊ ਮਾਮਲਾ: ਡੀਐਸਪੀ ਬਰਖਾਸਤ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਪੰਚਕੂਲਾ ‘ਚ ਮੀਟਿੰਗ ਅੱਜ: ਡੱਲੇਵਾਲ ਦੀ ਸਿਹਤ ਚਿੰਤਾਜਨਕ, ਬੀਪੀ ਲਗਾਤਾਰ ਡਿੱਗ ਰਿਹਾ

ਪੰਜਾਬ ਪੁਲਿਸ ਨੇ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ – ਆਈਜੀਪੀ

ਸਵਿਟਜ਼ਰਲੈਂਡ ‘ਚ ਅੱਜ ਤੋਂ ਬੁਰਕਾ ਪਹਿਨਣ ‘ਤੇ ਪਾਬੰਦੀ: ਅਜਿਹਾ ਕਰਨ ਵਾਲਾ 7ਵਾਂ ਯੂਰਪੀ ਦੇਸ਼ ਬਣਿਆ

ਬੁਮਰਾਹ ਬਣ ਸਕਦਾ ਹੈ ‘ਆਈਸੀਸੀ ਕ੍ਰਿਕਟਰ ਆਫ ਦਿ ਈਅਰ’: ਟੈਸਟ ਵਿੱਚ ਵੀ ਨੌਮੀਨੇਟ

ਲਖਨਊ ਦੇ ਹੋਟਲ ‘ਚ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਿਓ ਨੇ ਬੇਟੇ ਨਾਲ ਮਿਲ ਕੇ ਪਤਨੀ ਤੇ 4 ਧੀਆਂ ਦੀ ਕੀਤੀ ਹੱਤਿਆ

ਡਾਊਨ ਹੋ ਰਿਹਾ ਕਿਸਾਨ ਆਗੂ ਡੱਲੇਵਾਲ ਦਾ ਬਲੱਡ ਪ੍ਰੈਸ਼ਰ: ਮਰਨ ਵਰਤ ਦਾ ਅੱਜ 37ਵਾਂ ਦਿਨ

ਪੰਜਾਬ ‘ਚ ਫੇਰ ਪਵੇਗਾ ਮੀਂਹ, ਵਧੇਗੀ ਠੰਡ: 14 ਜ਼ਿਲ੍ਹਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ

ਨਵੇਂ ਸਾਲ 2025 ਮੌਕੇ ਹਰਿਮੰਦਰ ਸਾਹਿਬ ਵਿਖੇ 3 ਘੰਟਿਆਂ ‘ਚ 2 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਦਿਲਜੀਤ ਨੇ ਜਿੱਤਿਆ ਪੰਜਾਬੀਆਂ ਦਾ ਦਿਲ: ਲੁਧਿਆਣਵੀਆਂ ਨਾਲ ਮਨਾਏ ਨਵੇਂ ਸਾਲ ਦੇ ਜਸ਼ਨ

ਅੱਜ ਤੋਂ 16 ਰੁਪਏ ਸਸਤਾ ਹੋਇਆ ਕਮਰਸ਼ੀਅਲ ਸਿਲੰਡਰ: ਕਾਰ ਖਰੀਦਣੀ ਹੋਵੇਗੀ ਮਹਿੰਗੀ, ਪੜ੍ਹੋ ਨਵੇਂ ਸਾਲ ਮੌਕੇ ਹੋਣ ਵਾਲੇ 10 ਬਦਲਾਅ

ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ

SGPC ਦੀ ਇਕੱਤਰਤਾ: ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ: ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਸਮਾਂ ਵਧਾਇਆ

ਪੰਜਾਬ ਸਰਕਾਰ ਵੱਲੋਂ ਪੀ. ਸੀ. ਐੱਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਦਰਬਾਬੂ ਸਭ ਤੋਂ ਅਮੀਰ ਮੁੱਖ ਮੰਤਰੀ, ਕੁੱਲ 931 ਕਰੋੜ ਰੁਪਏ ਦੀ ਜਾਇਦਾਦ: ਮਮਤਾ 15 ਲੱਖ ਰੁਪਏ ਨਾਲ ਸਭ ਤੋਂ ਗਰੀਬ ਮੁੱਖ ਮੰਤਰੀ

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਯੈਲੋ ਅਲਰਟ ਜਾਰੀ