ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਇਹ ਗੱਲ ਸਾਫ ਹੋ ਗਈ ਹੈ ਕਿ ਪੰਜਾਬ ਬੀਜੇਪੀ ਦੇ ਅਗਲੇ ਪ੍ਰਧਾਨ ਸੁਨੀਲ ਜਾਖੜ ਹੋਣਗੇ, ਹਾਲਾਂਕਿ ਪ੍ਰਧਾਨਗੀ ਦੀ ਦੌੜ ਵਿੱਚ ਹਰਜੀਤ ਸਿੰਘ ਗਰੇਵਾਲ ਦਾ ਨਾਮ ਵੀ ਚਰਚਾ ਦੇ ਵਿੱਚ ਹੈ।ਇੱਥੇ ਇਹ ਗੱਲ ਵਰਨਣਯੋਗ ਹੈ ਕਿ ਬੀਜੇਪੀ ਇਹ ਪਹਿਲੀ ਵਾਰ ਇਹ ਤਜਰਬਾ ਕਰਨ ਜਾ ਰਹੀ ਹੈ ਕਿ ਕਾਂਗਰਸ ਪਾਰਟੀ ਤੋਂ ਬਹੁਤ ਘੱਟ ਸਮਾਂ ਪਹਿਲਾਂ ਸ਼ਾਮਲ ਹੋਏ ਕਿਸੇ ਵਿਅਕਤੀ ਨੂੰ ਪੰਜਾਬ ਬੀਜੇਪੀ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਹਿਮ ਭੂਮਿਕਾ ਹੈ।
ਅਸ਼ਵਨੀ ਸ਼ਰਮਾ ਤੋਂ ਬਾਅਦ ਕੌਣ ਹੋਵੇਗਾ ਬੀਜੇਪੀ ਪੰਜਾਬ ਦਾ ਅਗਲਾ ਪ੍ਰਧਾਨ ?