ਚੰਡੀਗੜ੍ਹ, 22 ਅਗਸਤ 2023 – 29 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ‘ਚ 16 ਆਈਏਐਸ ਅਤੇ 13 ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ। ਜਿਸ ਤਹਿਤ ਤਰਨਤਾਰਨ ਦੀ ਡਿਪਟੀ ਕਮਿਸ਼ਨਰ ਆਈ ਏ ਐਸ ਬਲਦੀਪ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਆਈ ਏ ਐਸ ਸੰਦੀਪ ਕੁਮਾਰ ਨੂੰ ਤਰਨਤਾਰਨ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
16 ਆਈਏਐਸ, 13 ਪੀਸੀਐਸ ਅਫਸਰਾਂ ਦੇ ਤਬਾਦਲੇ