ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੀ ਰਾਜਨੀਤੀ ‘ਚ ਅੱਜ ਇੱਕ ਵੱਡਾ ਧਮਾਕਾ ਹੋਣ ਵਾਲਾ ਹੈ। ਇਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਡਾ. ਰਾਜ ਕੁਮਾਰ ਵੇਰਕਾ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਜੀਤ ਮਹਿੰਦਰ ਸਿੱਧੂ, ਅਮਰੀਕ ਸਿੰਘ ਸਮਰਾਲਾ, ਰਿਣਵਾ ਅਤੇ ਜੋਸ਼ਨ ਭਾਜਪਾ ਛੱਡ ਕੇ ਅੱਜ ਦਿੱਲੀ ‘ਚ ਦੁਬਾਰਾ ਕਾਂਗਰਸ ‘ਚ ਸ਼ਾਮਿਲ ਹੋ ਰਹੇ ਨੇ, ਇਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਪ੍ਰਤਾਪ ਬਾਜਵਾ ਇਨ੍ਹਾਂ ਲੈ ਕੇ ਦਿੱਲੀ ਪੁੱਜ ਗਏ ਹਨ, ਜਲਦੀ ਇਹ ਦੁਬਾਰਾ ਕਾਂਗਰਸ ‘ਚ ਸ਼ਾਮਿਲ ਹੋ ਰਹੇ ਹਨ।
ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਾਂਗਰਸੀਆਂ ਦਾ ਬੀਜੇਪੀ ਤੋਂ ਮੋਹ ਭੰਗ – ਕਾਂਗੜ, ਅਰੋੜਾ ਸਮੇਤ ਕਈ ਵੱਡੇ ਲੀਡਰ ਕਾਂਗਰਸ ‘ਚ ਹੋਣਗੇ ਸ਼ਾਮਿਲ