ਆਪ ਤੇ ਕਾਂਗਰਸ ਦਾਲ – ਰੋੜ ਵਰਗੇ, ਇਨ੍ਹਾਂ ਨੂੰ ਵੋਟ ਪੰਜਾਬ ਦੀ ਸੇਹਤ ਲਈ ਘਾਤਕ – ਸੁਖਬੀਰ ਬਾਦਲ

– ਪੰਜਾਬ ਬਚਾਓ ਯਾਤਰਾ ਨੇ ਲੰਬੀ ਵਾਲਿਆ ਦੇ ਦਿਲ ਵਿੱਚ ਕੀਤਾ ਘਰ, ਥਾਂ ਥਾਂ ਫੁੱਲਾਂ ਦਾ ਮੀਂਹ
– ਕਾਂਗਰਸ ਤੇ ਆਪ ਵਿਚ ਗੈਰ ਰਸਮੀ ਗਠਜੋੜ, ਅਸਿੱਧੀ ਜੰਗ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ: ਸੁਖਬੀਰ ਬਾਦਲ
– ਪੰਜਾਬ ਬਚਾਓ ਯਾਤਰਾ ਨੂੰ ਲੰਬੀ ਵਿਚ ਮਿਲਿਆ ਬੇਮਿਸਾਲ ਹੁੰਗਾਰਾ, ਹਜ਼ਾਰਾਂ ਲੋਕਾਂ ਨੇ ਅੱਗੇ ਆ ਕੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘਬਾਦਲ ਨੂੰ ਭੇਂਟ ਕੀਤੀ ਸ਼ਰਧਾਂਜਲੀ, ਅਕਾਲੀ ਦਲ ਦੇ ਪ੍ਰਧਾਨ ਨੂੰ ਪੂਰਨ ਹਮਾਇਤ ਦਾ ਭਰੋਸਾ ਦੁਆਇਆ

ਦਾ ਐਡੀਟਰ ਨਿਊਜ਼, ਲੰਬੀ/ਬਠਿੰਡਾ —- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਵਿਚ ਗੈਰ ਰਸਮੀ ਗਠਜੋੜ ਹੈ ਤੇ ਇਹ ਅਸਿੱਧੀ ਜੰਗ ਲੜ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ ਹਨ ਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਸਰਵ ਪੱਖੀ ਵਿਕਾਸ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਯੁੱਗ ਵਾਪਸ ਲਿਆਂਦਾ ਜਾ ਸਕੇ।

Banner Add

ਪਾਰਟੀ ਦੀ ਚਲ ਰਹੀ ਪੰਜਾਬ ਬਚਾਓ ਯਾਤਰਾ ਦੇ ਤਹਿਤ ਹਰ ਪੜਾਅ ’ਤੇ ਯਾਤਰਾ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ ਅਤੇ ਇਸੇ ਕੜੀ ਤਹਿਤ ਲੰਬੀ ਅਤੇ ਬਠਿੰਡਾ ਦਿਹਾਤੀ ਹਲਕਿਆਂ ਵਿਚ ਅਕਾਲੀ ਦਲ ਦੇ ਪ੍ਰਧਾਨ ਦਾ ਲੋਕਾਂ ਨੇ ਫੁੱਲ ਪੱਤੀਆਂ ਦੀ ਪਰਖਾ ਕਰ ਕੇ ਪਟਾਖੇ ਚਲਾ ਕੇ ਅਤੇ ਢੋਲ ਵਜਾ ਕੇ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਫਲਸਫੇ ਅਨੁਸਾਰ ਸਭ ਨੂੰ ਨਾਲ ਲੈ ਕੇ ਵਿਕਾਸ ਦੇ ਰਾਹ ’ਤੇ ਚੱਲਣ ਲਈ ਦ੍ਰਿੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਪੰਜਾਬੀ ਹੁਣ ਖੇਤਰੀ ਪਾਰਟੀ ਦੀ ਲੋੜ ਮਹਿਸੂਸ ਕਰ ਰਹੇ ਹਨ ਜੋ ਉਹਨਾਂ ਦੇ ਹੱਕਾਂ ਦੀ ਰਾਖੀ ਕਰ ਸਕਦੀ ਹੋਵੇ ਕਿਉਂਕਿ ਲੋਕਾਂ ਨੇ ਵੇਖ ਲਿਆ ਹੈ ਕਿ ਦਿੱਲੀ ਦੇ ਲੁਟੇਰਿਆਂ ਨੇ ਆਪਣੇ ਸਿਆਸੀ ਟੀਚਿਆਂ ਦੀ ਪੂਰੀ ਵਾਸਤੇ ਸੂਬੇ ਤੋਂ ਇਸਦਾ ਸਰਮਾਇਆ ਲੁੱਟ ਲਿਆ ਹੈ। ਇਸ ਦੌਰਾਨ ਹਜ਼ਾਰਾਂ ਲੋਕਾਂ ਨੇ ਸੜਕਾਂ ’ਤੇ ਨਿਤਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਹਨ।

ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ਆਪ ਦੋਵਾਂ ਤੋਂ ਸੁਚੇਤ ਰਹਿਣ ਅਤੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਚ ਅਸਿੱਧੀ ਜੰਗ ਲੜ ਰਹੀਆਂ ਹਨ ਜਦੋਂ ਕਿ ਕੌਮੀ ਪੱਧਰ ’ਤੇ ਇਹਨਾਂ ਦਾ ਰਸਮੀ ਤੌਰ ’ਤੇ ਗਠਜੋੜ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜਿਥੇ ਕਿਤੇ ਵੀ ਲੋੜ ਹੋਵੇ ਆਮ ਆਦਮੀ ਪਾਰਟੀ ਕਾਂਗਰਸ ਤੋਂ ਉਮੀਦਵਾਰ ਲੈ ਰਹੀ ਹੈ ਤੇ ਇਸਨੇ ਸੀਨੀਅਰ ਕਾਂਗਰਸੀ ਆਗੂਆਂ ਖਿਲਾਫ ਭ੍ਰਿਸ਼ਟਾਚਾਰ ਦੀ ਕਾਰਵਾਈ ਵੀ ਠੰਢੇ ਬਸਤੇ ਵਿਚ ਪਾ ਦਿੱਤੀ ਹੈ।

ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਪ ਦੋਵਾਂ ਨੇ ਸੂਬੇ ਨੂੰ ਲੁੱਟਿਆ ਹੈ ਅਤੇ ਸਮਾਜ ਦੇ ਹਰ ਵਰਗ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਵੇਲੇ ਸੂਬੇ ਵਿਚ ਕੋਈ ਵਿਕਾਸ ਨਹੀ਼ ਹੋਇਆ ਤੇ ਹੁਣ ਵੀ ਇਹੋ ਕੁਝ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਪ ਤਾਂ ਕਾਂਗਰਸ ਨਾਲੋਂ ਇਕ ਕਦਮ ਅੱਗੇ ਲੰਘ ਗਈ ਹੈ ਅਤੇ ਇਸਨੇ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਪੈਸਾ ਆਪਣੇ ਝੂਠੇ ਪ੍ਰਾਪੇਗੰਡੇ ਅਤੇ ਜੈਟ ਜਹਾਜ਼ ਕਿਰਾਏ ’ਤੇ ਲੈਣ ਲਈ ਖਰਚ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਨੂੰ ਪਹਿਲਾਂ ਵੀ ਚੁਣੌਤੀ ਦਿੱਤੀ ਹੈ ਕਿ ਉਹ ਉਹਨਾਂ ਦੇ ਰਾਜਕਾਲ ਦੌਰਾਨ ਲਿਆਂਦਾ ਕੋਈ ਇਕ ਵੀ ਵੱਡਾ ਪ੍ਰਾਜੈਕਟ ਵਿਖਾ ਦੇਣ। ਉਹਨਾਂ ਕਿਹਾ ਕਿ ਬਜਾਏ ਲੋਕਾਂ ਲਈ ਕੁਝ ਕਰਨ ਦੇ, ਦੋਵਾਂ ਸਰਕਾਰਾਂ ਨੇ ਗਰੀਬਾਂ ਲਈ ਸਮਾਜ ਭਲਾਈ ਲਾਭ ਵਾਪਸ ਲੈ ਕੇ ਗਰੀਬ ਵਰਗ ਨਾਲ ਧੱਕਾ ਕੀਤਾ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਇਹਨਾਂ ਦੇ ਰਾਜਕਾਲ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ।

ਲੰਬੀ ਹਲਕੇ ਨਾਲ ਆਪਣੀ ਪੁਰਾਣੀ ਤੇ ਗੂੜੀ ਸਾਂਝ ਦਾ ਜ਼ਿਕਰ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਇਸ ਹਲਕੇ ਨੂੰ ਧੂੜ ਫੱਕਣ ਵਾਲੇ ਹਲਕੇ ਤੋਂ ਆਧੁਨਿਕ ਹਲਕੇ ਵਿਚ ਤਬਦੀਲ ਹੁੰਦਿਆਂ ਵੇਖਿਆ ਹੈ ਕਿ ਜਿਸ ਵਿਚ ਸਭ ਆਧੁਨਿਕ ਸਹੂਲਤਾਂ ਹਨ। ਉਹਨਾਂ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਪਿਛਲੀ ਕਾਂਗਰਸ ਸਰਕਾਰ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਇਸ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ।

ਉਹਨਾਂ ਕਿਹਾ ਕਿ ਸੜਕਾਂ, ਸਟ੍ਰੀਟ ਲਾਈਟਾਂ ਤੇ ਜਲ ਸਪਲਾਈ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਵੀ ਬੁਰਾ ਹਾਲ ਹੈ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਹ ਇਸ ਹਲਕੇ ਦੀ ਭਲਾਈ ਵਾਸਤੇ ਉਸੇ ਤਰੀਕੇ ਕੰਮ ਕਰਨ ਲਈ ਵਚਨਬੱਧ ਹਨ ਜਿਵੇਂ ਸਾਬਕਾ ਮੁੱਖ ਮੰਤਰੀ ਕਰਦੇ ਸਨ।

ਬਾਦਲ ਦੇ ਨਾਲ ਲੰਬੀ ਹਲਕੇ ਵਿਚ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਸਿੰਘ ਮਾਨ ਅਤੇ ਬਠਿੰਡਾ ਦਿਹਾਤੀ ਹਲਕੇ ਵਿਚ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਵੀ ਮੌਜੂਦ ਸਨ।

ਬਠਿੰਡਾ ਦਿਹਾਤੀ ਹਲਕੇ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਸ ਹਲਕੇ ਵਿਚ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਵੱਡੀ ਪੱਧਰ ’ਤੇ ਵਿਕਾਸ ਹੋਇਆ ਤੇ ਇਥੇ ਏਮਜ਼ ਬਠਿੰਡਾ ਤੇ ਕੇਂਦਰੀ ਯੂਨੀਵਰਸਿਟੀ ਵੀ ਸਥਾਪਿਤ ਹੋਈ। ਉਹਨਾਂ ਕਿਹਾ ਕਿ ਅਕਾਲੀ ਦਲ ਸੱਤਾ ਵਿਚ ਪਰਤਣ ’ਤੇ ਇਹਨਾਂ ਸਹੂਲਤਾਂ ਦਾ ਹੋਰ ਵਿਸਥਾਰ ਕਰਨ ਵਾਸਤੇ ਵਚਨਬੱਧ ਹੈ।

Recent Posts

ਬਠਿੰਡਾ: ਡੀਸੀ ਅਤੇ ਐਸਪੀ ਦੀ ਰਿਹਾਇਸ਼ ਨੇੜੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੜ੍ਹੋ ਵੇਰਵਾ

ਮਣੀਪੁਰ ਵਿੱਚ ਸੀਆਰਪੀਐਫ ‘ਤੇ ਕੂਕੀ ਭਾਈਚਾਰੇ ਦੇ ਲੋਕਾਂ ਨੇ ਕੀਤਾ ਹਮਲਾ, 2 ਜਵਾਨ ਸ਼ਹੀਦ

ਟੀ ਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਹੋਏ ਲਾਪਤਾ, ਪੁਲਿਸ ਨੇ FIR ਕੀਤੀ ਦਰਜ

ਪੰਜਾਬ ਨੇ ਰਚਿਆ ਇਤਿਹਾਸ, 262 ਦੌੜਾਂ ਬਣਾ ਕੋਲਕਾਤਾ ਨੂੰ ਦਿੱਤੀ ਮਾਤ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਬਸੀ ਕਲਾ ਡਾ. ਰਾਜ ਦੀ ਸਿਆਸੀ ‘ਬਸ’, ਔਰਤਾਂ ਬੋਲੀਆਂ ‘ ਚੌਰਾ ‘ਆਪ’ ਵੱਲ ਭੱਜ ਗਿਆ, ਅਸੀਂ ਕਾਂਗਰਸੀ ਕਿੱਥੇ ਜਾਈਏ’

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

EVM ਨੂੰ ਕਲੀਨ ਚਿੱਟ, ਸੁਪਰੀਮ ਕੋਰਟ ਵੱਲੋਂ VVPAT ਵੈਰੀਫਿਕੇਸ਼ਨ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ਦੇ ਤਾਰ ਜਲੰਧਰ ਨਾਲ ਜੁੜੇ, 2 ਹਥਿਆਰ ਸਪਲਾਈ ਕਰਨ ਵਾਲੇ ਕਾਬੂ

ਪ੍ਰੋ. ਅਰਵਿੰਦ ਦਾ ਬਤੌਰ ਵਾਈਸ ਚਾਂਸਲਰ ਕਾਰਜਕਾਲ ਮੁਕੰਮਲ: ਸੇਜਲ ਅੱਖਾਂ ਨਾਲ ਦਿੱਤੀ ਸੰਗੀਆਂ-ਸਾਥੀਆਂ ਨੇ ਵਿਦਾਈ

ਕਾਂਗਰਸ ਨੇ ਹਰਿਆਣਾ ਲਈ 8 ਉਮੀਦਵਾਰਾਂ ਦਾ ਕੀਤਾ ਐਲਾਨ

PM ਮੋਦੀ ਵੱਲੋਂ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ

ਪੜ੍ਹੋ ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ?

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਬਾਦਲ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਆਈਆਈਟੀ ਜੇਈਈ ਮੇਨ ਨੇ ਨਤੀਜੇ ਕੀਤੇ ਜਾਰੀ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ ਬੱਸ: ਟਰੈਕਟਰ-ਟਰਾਲੀ ਦੇ ਵੀ ਹੋਏ ਤਿੰਨ ਹਿੱਸੇ

ਚੀਨੀ ਅਖਬਾਰ ਨੇ ਭਾਰਤ ਦੀ ਵਿਦੇਸ਼ ਨੀਤੀ ‘ਤੇ ਚੁੱਕੇ ਸਵਾਲ: ਪੜ੍ਹੋ ਵੇਰਵਾ

ਹੱਥ ਛੱਡ ਝਾੜੂ ਫੜਨ ਵਾਲੇ ਚੱਬੇਵਾਲ ਦੀ ਹਲਕੇ ਵਿੱਚ ਘੇਰਾਬੰਦੀ, ਰਾਜਕੁਮਾਰ ਦਾ ਪਿੰਡਾਂ ਵਿੱਚ ਹੋਣ ਲੱਗਾ ਜਬਰਦਸਤ ਵਿਰੋਧ, ਪੈਰੀਂ ਪੈਣ ਤੱਕ ਗਏ, ਪਰ ਲੋਕਾਂ ਕਿਹਾ ਤੂੰ ਖੋਟਾ ਸਿੱਕਾ

ਮਜੀਠੀਆ ਦਾ ਭਾਜਪਾ ’ਤੇ ਤਿੱਖਾ ਹਮਲਾ, ਇਨ੍ਹਾਂ ਨੇ ਜੋ ਗੁਜਰਾਤ ਵਿੱਚ ਕੀਤਾ ਸੀ ਉਹ ਪੰਜਾਬ ਵਿੱਚ ਦੁਹਰਾਉਣ ਨਹੀਂ ਦਿਆਂਗੇ – ਮਜੀਠੀਆ

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ

ਮਹਾਰਾਸ਼ਟਰ ‘ਚ ਚੋਣ ਰੈਲੀ ਦੌਰਾਨ ਬੇਹੋਸ਼ ਹੋਏ ਨਿਤਿਨ ਗਡਕਰੀ

ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਸਰਕਾਰ ‘ਤੇ ਚੋਣਾਂ ਦੀ ਕਵਰੇਜ ਕਰਨ ਤੋਂ ਰੋਕਣ ਦੇ ਲਾਏ ਦੋਸ਼

ਲੁਧਿਆਣਾ ਦੇ ਭਾਜਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਵੇਰਵਾ

ਟਿਕਟ ਨਾ ਮਿਲਣ ‘ਤੇ ਰੁੱਸੇ ਪਵਨ, ਮਹਿਜ ਅੱਠ ਘੰਟੇ ਚੱਲਿਆ ਆਦੀਏ ਦਾ ਨਾਰਾਜ਼ਗੀ ਡਰਾਮਾ, ਪੱਤ ਬਚਾਉਣ ਆਏ ਰਾਜਾ ਦੇ ਆਉਂਦਿਆਂ ਹੀ ਮੰਨੇ

ਸੁਖਬੀਰ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਦੇ ਕੋਆਰਡੀਨੇਟਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਵਿਖੇ ਜਲੰਧਰ ਦੀ ਸੀਨੀਅਰ ਲੀਡਰਸ਼ਿਪ ਸਮੇਤ ਹੋਏ ਨਤਮਸਤਕ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਬੀਜੇਪੀ ਨੇ ਬਿਨਾਂ ਵੋਟਾਂ ਦੇ ਜਿੱਤੀ ਸੂਰਤ ਲੋਕ ਸਭਾ ਸੀਟ, ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ, ਬਾਕੀਆਂ ਨੇ ਵਾਪਸ ਲਏ ਨਾਂਅ

‘ਗੁਲਾਬੋ ਮਾਸੀ’ ਦੇ ਨਾਂਅ ਨਾਲ ਜਾਣੀ ਜਾਂਦੀ ਪੰਜਾਬੀ ਫਿਲਮ ਇੰਡਸਟਰੀ ਦੀ ਨਿਰਮਲ ਰਿਸ਼ੀ ਦਾ ਰਾਸ਼ਟਰਪਤੀ ਨੇ ਪਦਮਸ਼੍ਰੀ ਨਾਲ ਕੀਤਾ ਸਨਮਾਨ

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤੇਜ਼ ਹਵਾਵਾਂ ਵੀ ਚੱਲਣਗੀਆਂ

ਪੰਜਾਬ ਦੇ ਕਿਸਾਨਾਂ ਨੇ ਬੀਜੇਪੀ ਦੇ ਆਗੂਆਂ ਨੂੰ ਦਿੱਤੀ ਬਹਿਸ ਲਈ ਖੁੱਲ੍ਹੀ ਚੁਣੌਤੀ, ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਨਗੇ 4 ਘੰਟੇ ਉਡੀਕ

ਤਾਈਵਾਨ ‘ਚ ਜ਼ਬਰਦਸਤ ਭੂਚਾਲ, ਤੀਬਰਤਾ 6.3, ਮਹਿਸੂਸ ਕੀਤੇ ਗਏ 80 ਝਟਕੇ

ਸੰਜੀਵ ਤਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੀਤ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ 5 ਹੋਰ ਉਮੀਦਵਾਰਾਂ ਦੇ ਐਲਾਨੇ ਨਾਂਅ, ਚੰਡੀਗੜ੍ਹ ਤੋਂ ਵੀ ਐਲਾਨਿਆ ਉਮੀਦਵਾਰ

ਮਹਿੰਦਰ ਸਿੰਘ ਕੇ.ਪੀ. ਅਕਾਲੀ ਦਲ ਵਿਚ ਹੋਏ ਸ਼ਾਮਿਲ

ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਅੱਜ ਫੜ ਸਕਦੇ ਨੇ ਅਕਾਲੀ ਦਲ ਦੀ ਤੱਕੜੀ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ‘ਤੇ ਹੋਇਆ ਪਰਚਾ ਦਰਜ, ਐਸਜੀਪੀਸੀ ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ – ਭਗਵੰਤ ਮਾਨ

ਸਾਪਲਾ ਸੈਂਪਲ ਅਕਾਲੀ ਦਲ ਵਿੱਚ ਫੇਲ, ਠੰਡਲ ਦੀ ਟਿਕਟ ਤੈਅ, ਜਥੇਦਾਰਾਂ ਨੇ ਇਕਜੁੱਟਤਾ ਨਾਲ ਬਾਦਲ ਨੂੰ ਕੀਤਾ ਨਾਮ ਤਾਇਦ

ਭੁੱਕੀ ਕਾਂਡ- ਅਕਾਲੀ ਹਲਕਾ ਇੰਚਾਰਜ ਸੀਕਰੀ ਬੈਕਫੁੱਟ ’ਤੇ, ਦੇਸ ਰਾਜ ਧੁੱਗਾ ਵੱਲੋਂ ਸੰਦੀਪ ਨੂੰ ਹੁਸੈਨਪੁਰ ਜਰੀਏ ਫਰੰਟ ਤੋਂ ‘ਸਿਆਸੀ ਬੁੱਗੀ’, ਸ਼ਾਮ-84 ’ਚ ਠੋਕੀ ਤਾਲ

ਵਿਜੇ ਸਾਂਪਲਾ ਨੂੰ ਮਨਾਉਣ ਲਈ ਪੰਜਾਬ ਭਾਜਪਾ ਪ੍ਰਧਾਨ ਜਾਖੜ ਉਨ੍ਹਾਂ ਦੇ ਘਰ ਪੁੱਜੇ

ਪੰਜਾਬ ‘ਚ ਕਾਂਗਰਸ ਨੂੰ ਡਬਲ ਝਟਕਾ: ਕਮਲਜੀਤ ਕੌਰ ਚੌਧਰੀ ਅਤੇ ਤਜਿੰਦਰ ਬਿੱਟੂ ਭਾਜਪਾ ‘ਚ ਸ਼ਾਮਲ

ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ, ਪੇਟ ਵਿੱਚ ਪਲ ਰਹੇ ਸੀ ਜੁੜਵਾ ਬੱਚੇ, ਮੰਜੇ ਨਾਲ ਬੰਨ੍ਹ ਲਾਈ ਅੱਗ

ਭਾਰਤ ਨੇ ਫਿਲੀਪੀਨਜ਼ ਨੂੰ ਵੇਚੀ ਬ੍ਰਹਮੋਸ ਮਿਜ਼ਾਈਲ, ਪਹਿਲੀ ਖੇਪ ਸੌਂਪੀ, 3130 ਕਰੋੜ ਰੁਪਏ ਦਾ ਕੀਤਾ ਸੌਦਾ

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ: 2 ਦੀ ਮੌਤ, 2 ਗੰਭੀਰ ਜ਼ਖਮੀ

ਭਾਜਪਾ ਦੇ ਸੀਨੀਅਰ ਆਗੂ ਜੀਵ ਤਲਵਾੜ, ਸਾਬਕਾ ਕੌਂਸਲਰ ਨੀਤੀ ਤਲਵਾੜ ਅਤੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਹਰਭਜਨ ਮੱਟੀ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਅਕਾਲੀ ਦਲ ‘ਚ ਸ਼ਾਮਲ

21 ਰਾਜਾਂ ਦੀਆਂ 102 ਸੀਟਾਂ ‘ਤੇ ਵੋਟਾਂ ਪਾਉਣ ਦਾ ਸਮਾਂ ਖਤਮ: ਬੰਗਾਲ ‘ਚ 77% ਵੋਟਿੰਗ ਹੋਈ

ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ, ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਇਜ਼ਰਾਈਲ ਨੇ ਦਿੱਤਾ ਈਰਾਨ ਦੇ ਹਮਲੇ ਦਾ ਜਵਾਬ, ਕੀਤਾ ਮਿਜ਼ਾਈਲ ਹਮਲਾ

ਪੜ੍ਹੋ ਪਹਿਲੇ ਪੜਾਅ ਤਹਿਤ ਕਿਹੜੇ 21 ਸੂਬਿਆਂ ‘ਚ 102 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਪੀਐਮ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਪਹਿਲੇ ਪੜਾਅ ਤਹਿਤ 21 ਸੂਬਿਆਂ ‘ਚ 102 ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ

ਅਕਾਲੀ ਦਲ ਦੇ ਹਲਕਾ ਇੰਚਾਰਜ ਸੀਕਰੀ ਦੇ ਸਿਰ ’ਚ ‘ ਭਰਾ ਨੇ ਪਾਈ ਡੋਡਿਆਂ ਦੀ ਕਰ’, ਪੁਲਿਸ ਨੇ ਜਾਂਚ ‘ ਕੰਘੀ ਚਲਾਈ ’

ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ Gold Heist ਵਿੱਚ ਪੰਜਾਬੀਆਂ ਦੀ ਕਰਤੂਤ ਆਈ ਸਾਹਮਣੇ, ਟੋਰਾਂਟੋ ਏਅਰਪੋਰਟ ਤੋਂ 24 ਮਿਲੀਅਨ ਸੋਨਾ ਗਾਇਬ ਹੋਣ ਦੇ ਮਾਮਲੇ ਨੂੰ ਕੈਨੇਡਾ ਪੁਲਿਸ ਨੇ ਕੀਤਾ ਟਰੇਸ, ਪੰਜਾਬੀ ਮੂਲ ਦਾ ਪਰਮਪਾਲ ਸਿੱਧੂ ਹੋਇਆ ਗ੍ਰਿਫਤਾਰ ਇੱਕ ਪੰਜਾਬੀ ਦੇ ਹੋਏ ਵਰੰਟ ਜਾਰੀ, ਪੂਰੀ ਵਾਰਦਾਤ ਵਿਚ ਪੰਜ ਦੇਸੀ ਸਮੇਤ ਨੌ ਚੋਰ ਨਾਮਜਦ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਦੁਬਈ ‘ਚ ਭਾਰੀ ਮੀਂਹ ਕਾਰਨ ਬਣੀ ਹੜ੍ਹ ਵਰਗੀ ਸਥਿਤੀ, ਏਅਰਪੋਰਟ, ਮੈਟਰੋ ਸਟੇਸ਼ਨ, ਮਾਲ ਪਾਣੀ ਨਾਲ ਭਰੇ

ਸ਼ਰਾਬ ਘੁਟਾਲਾ, ਈਡੀ ਦਾ ਪੰਜਾਬ ਸਰਕਾਰ ਨੂੰ ‘ਨਾਗ ਵਲ’, ਬ੍ਰਿੰਡਕੋ ਨੂੰ ਐੱਲ-1 ਤੋਂ ਨਾਂਹ, ਠੇਕੇਦਾਰਾਂ ਦੀ ਟੇਕ ਪੁਰਾਣੇ ਸਟਾਕ ਉੱਪਰ

ਪੰਜਾਬ ਭਾਜਪਾ ਨੇ ਤਿੰਨ ਹੋਰ ਉਮੀਦਵਾਰ ਐਲਾਨੇ

ਆਪ ਪੰਜਾਬ ਨੇ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨਸ਼ਿਆਂ ਦਾ ਮਾਮਲਾ, ਪੰਜਾਬ ਦੇ ਤਫਤੀਸ਼ੀ ਅਫਸਰ ਹਿਮਾਚਲ ਪੁਲਿਸ ਤੋਂ ਲੈਣਗੇ ਟ੍ਰੇਨਿੰਗ, ਪਹਿਲਾ ਬੈਂਚ ਅੱਜ ਹੋਵੇਗਾ ਰਵਾਨਾ

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਦੇ ਮਾਮਲੇ ‘ਚ 2 ਗ੍ਰਿਫਤਾਰ: ਗੁਜਰਾਤ ਤੋਂ ਕੀਤੇ ਗਏ ਕਾਬੂ

ਓਡੀਸ਼ਾ ‘ਚ ਪੁਲ ਤੋਂ ਡਿੱਗੀ ਬੱਸ, 5 ਮੌਤਾਂ, 40 ਜ਼ਖਮੀ

ਕਰਮਜੀਤ ਅਨਮੋਲ ਵੱਲੋਂ ਰਾਮਪੁਰਾ ਫੂਲ ਹਲਕੇ ਦੇ ਪਿੰਡਾਂ ਦਾ ਚੋਣ ਦੌਰਾ

ਪੰਜਾਬ ਯੁਨੀਵਰਸਿਟੀ ’ਚ ਚਾਂਸਲਰ ਵੱਲੋਂ ਭਰਤੀਆਂ, ਚੋਣ ਜ਼ਾਬਤੇ ਨੂੰ ਪਾਇਆ ‘ਚਿੱਬ’, ਦੇਖੋ ਕੌਣ ਕੱਢਦਾ, ‘ਅਦਾਲਤ ਜਾਂ ਚੋਣ ਕਮਿਸ਼ਨ’

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ

ਅਮਰਨਾਥ ਯਾਤਰਾ 29 ਜੂਨ ਤੋਂ ਹੋਵੇਗੀ ਸ਼ੁਰੂ, ਰਜਿਸਟ੍ਰੇਸ਼ਨ ਅੱਜ ਤੋਂ

ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਮਾਮਲਾ: ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੀਸੀਟੀਵੀ ਵੀ ਆਈ ਸਾਹਮਣੇ

ਬੀਜੇਪੀ ਪੰਜਾਬ ਦੀ ਬੂਥ ਕਾਨਫਰੰਸ ‘ਚ ਲੀਡਰ ਆਪਸ ‘ਚ ਹੀ ਹੋਏ ਹੱਥੋਪਾਈ, ਇਕ-ਦੂਜੇ ਦੇ ਕੁਰਸੀਆਂ ਅਤੇ ਮੇਜ਼ ਚੁੱਕ ਕੇ ਮਾਰੇ, ਹਰਜੀਤ ਗਰੇਵਾਲ ਮੌਕੇ ਤੋਂ ਖਿਸਕਿਆ

ਸਰਬਜੀਤ ਦੇ ਕਾਤਲ ਦੀ ਤਸਵੀਰ ਆਈ ਸਾਹਮਣੇ, ਤਿੰਨ ਗੋਲੀਆਂ ਲੱਗੀਆਂ, ਲਾਹੌਰ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ‘ਚ ਕਾਂਗਰਸ ਨੇ 6 ਉਮੀਦਵਾਰਾਂ ਦੇ ਨਾਵਾਂ ਦੀ ਕੀਤਾ ਐਲਾਨ

ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ‘ਚ ਸ਼ਾਮਲ

ਪਾਕਿਸਤਾਨ ਦੇ ਲਾਹੌਰ ‘ਚ ਸਰਬਜੀਤ ਸਿੰਘ ਦੇ ਕਾਤਲ ‘ਤੇ ਕਾਤਲਾਨਾ ਹਮਲਾ, ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਦੀ ਪੁਸ਼ਟੀ ਨਹੀਂ

PM ਮੋਦੀ ਨੇ ਜਾਰੀ ਕੀਤਾ BJP ਦਾ ਚੋਣ ਮੈਨੀਫੈਸਟੋ, ਪੜ੍ਹੋ ਵੇਰਵਾ

ਈਰਾਨ ਨੇ ਇਜ਼ਰਾਈਲ ‘ਤੇ ਕੀਤਾ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗੀਆਂ

ਬਾਈਕ ‘ਤੇ ਸਵਾਰ ਹੋ ਆਏ ਦੋ ਹਮਲਾਵਰਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਫਾਇਰਿੰਗ

ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ, ਪੜ੍ਹੋ ਵੇਰਵਾ

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ

ਥਾਣਾ ਮਟੌਰ ਦੇ ਐਸਐਚਓ ਗੱਬਰ ਸਿੰਘ ‘ਤੇ ਹੋਇਆ ਜਾਨਲੇਵਾ ਹਮਲਾ, ਪੜ੍ਹੋ ਵੇਰਵਾ

MP ਦੇ ਰੇਵਾ ‘ਚ 160 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਮਾਸੂਮ: ਬਚਾਅ ਕਾਰਜ ਜਾਰੀ, 70 ਫੁੱਟ ਹੇਠਾਂ ਫਸੇ ਹੋਣ ਦਾ ਅਨੁਮਾਨ

ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਅਕਾਲੀ ਦਲ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ

ਪਾਕਿਸਤਾਨ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਵਿਅਕਤੀ ਨੇ ਆਪਣੀ ਪਤਨੀ ਅਤੇ 7 ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ, ਸਾਰਿਆਂ ਦੀ ਉਮਰ 8 ਮਹੀਨੇ ਤੋਂ 10 ਸਾਲ ਦੇ ਵਿਚਕਾਰ

ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ 3 ਕਿਲੋ ਹੈਰੋਇਨ ਅਤੇ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫਤਾਰ

ਜਲੰਧਰ ‘ਚ ਫਰਜ਼ੀ ਪੁਲਿਸ ਭਰਤੀ ਦਾ ਪਰਦਾਫਾਸ਼, ਰਜਿਸਟਰਾਂ ’ਤੇ ਲੱਗ ਰਹੀ ਸੀ ਜਾਅਲੀ ਹਾਜ਼ਰੀ, ਤਨਖਾਹ ਨਾ ਮਿਲਣ ‘ਤੇ ਹੋਇਆ ਖੁਲਾਸਾ, ਪਰਚਾ ਦਰਜ

ਭਾਜਪਾ ਅਤੇ ਹਰਿਆਣਾ ਸਰਕਾਰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚਕਰ ਰਹੀ ਸਿੱਧੀ ਦਖਲ ਅੰਦਾਜੀ, ਬਰਦਾਸ਼ਤਯੋਗ ਨਹੀਂ – ਐਸਜੀਪੀਸੀ ਪ੍ਰਧਾਨ

ਭਗਵੰਤ ਮਾਨ ਪੰਜਾਬ ਦਾ ਪੁੱਤ ਨਹੀਂ ਕਪੁੱਤ ਹੈ ਜੋ ਦਿੱਲੀ ਅੱਗੇ ਗੋਡੇ ਟੇਕ ਗਿਆ – ਬਿਕਰਮ ਮਜੀਠੀਆ

ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਟ

ਸਾਬਕਾ ਅਕਾਲੀ ਮੰਤਰੀ ਸਿਕੰਦਰ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ‘ਚ ਸ਼ਾਮਿਲ

ਈਦ ਵਾਲੇ ਦਿਨ ਹਰਿਆਣਾ ‘ਚ ਪਲਟੀ ਸਕੂਲ ਬੱਸ, 6 ਬੱਚਿਆਂ ਦੀ ਮੌਤ

ਬੰਗਾਲ ‘ਚ UCC ਅਤੇ CAA ਨੂੰ ਨਹੀਂ ਹੋਣ ਦਿਆਂਗੀ ਲਾਗੂ, ਈਦ ਮੌਕੇ ਗਰਜੀ ਮਮਤਾ ਬੈਨਰਜੀ