ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——— ਸ਼ਰਾਬ ਘੁਟਾਲੇ ‘ਚ ਪੁੱਛਗਿੱਛ ਤੋਂ ਬਾਅਦ ਆਖਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਦੋ ਘੰਟੇ ਲਗਾਤਾਰ ਪੁੱਛਗਿਛ ਕਰਨ ਤੋਂ ਬਾਅਦ ਈਡੀ ਵੱਲੋਂ ਇਹ ਗ੍ਰਿਫਤਾਰੀ ਕੀਤੀ ਗਈ ਹੈ। ਉਨਾਂ ਦੇ ਫੋਨਾਂ ਨੂੰ ਜਬਤ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਦਿਨੇ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਸੀ।
ਈ ਡੀ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ