ਦਾ ਐਡੀਟਰ ਨਿਊਜ਼, ਨਵੀਂ ਦਿੱਲੀ —– ਕਾਂਗਰਸ ਪ੍ਰਧਾਨ ਸ਼੍ਰੀ ਖੜਗੇ ਦੀ ਪ੍ਰਧਾਨਗੀ ਹੇਠ ਹੋਈ ‘ਕੇਂਦਰੀ ਚੋਣ ਕਮੇਟੀ’ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ, 2024 ਲਈ ਕਾਂਗਰਸ ਉਮੀਦਵਾਰਾਂ ਦੇ 5 ਨਾਵਾਂ ਦੀ ਛੇਵੀਂ ਸੂਚੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਹੁਣ ਤੱਕ ਆਪਣੇ ਆਪਣੇ 190 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।