ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ। ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ। ਵੇਰਵੇ ਹੇਠ ਲਿਖੇ ਅਨੁਸਾਰ ਹਨ,,,,,,,
ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ, ਪੜ੍ਹੋ ਵੇਰਵਾ