ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ

• ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ- ਡਾ. ਚੀਮਾ।

ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕਰ ਦਿੱਤਾ।

Banner Add

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ।ਜਿਹਨਾਂ ਸੀਨੀਅਰ ਆਗੂਆਂ ਨੂੰ ਪੀ.ਏ.ਸੀ. ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਜਿਲਾ ਅਮ੍ਰਿੰਤਸਰ ਤੋਂ ਰੁਪਿੰਦਰ ਸਿੰਘ ਰੂਬੀ, ਜੋਰਾਵਰ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ, ਰਵਿੰਦਰਪਾਲ ਕੁੱਕੂ, ਰਾਜਬੀਰ ਸਿੰਘ ਉਦੋ ਨੰਗਲ, ਤਰਸੇਮ ਸਿੰਘ ਚੰਗਿਆੜਾ, ਮਲਕੀਅਤ ਸਿੰਘ, ਰਾਣਾ ਪਲਵਿੰਦਰ ਸਿੰਘ, ਇਕਬਾਲ ਸਿੰਘ, ਹਰਭਜਨ ਸਿੰਘ, ਪੂਰਨ ਸਿੰਘ ਮੱਤੇਵਾਲ, ਜਗੀਰ ਸਿੰਘ ਵਰਪਾਲ ਕਲਾਂ, ਹਰਦਲਬੀਰ ਸਿੰਘ ਸ਼ਾਹ ਖੈਰਾਬਾਦ, ਸੁੱਚਾ ਸਿੰਘ ਧਰਮੀ ਫੋਜੀ, ਰਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜਿਲਾ ਬਠਿੰਡਾ ਤੋਂ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਪ੍ਰੀਤਮ ਸਿੰਘ ਖਿਆਲੀਵਾਲਾ, ਹਰਗੋਬਿੰਦ ਸਿੰਘ ਲਹਿਰਾ ਖਾਨਾ, ਰਾਜਦੀਪ ਸਿੰਘ ਕਾਲਾ ਅਤੇ ਰਵਿੰਦਰ ਕੁਮਾਰ ਰਵੀ, ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਜਿਲਾ ਫਰੀਦਕੋਟ ਤੋਂ ਨਰਿੰਦਰ ਸਿੰਘ (ਨਿੰਦਾ), ਮੇਹਰ ਸਿੰਘ, ਪ੍ਰਤਾਪ ਸਿੰਘ ਨੰਗਲ, ਗੁਰਚੇਤ ਸਿੰਘ ਬਰਗਾੜੀ ਅਤੇ ਜਗਰੂਪ ਸਿੰਘ ਘਣੀਆ ਜਿਲਾ ਫਤਿਹਗੜ੍ਹ ਸਾਹਿਬ ਤੋਂ ਡਾ. ਜਗਦੀਪ ਸਿੰਘ ਰਾਣਾ, ਹਰਭਜਨ ਸਿੰਘ ਚਨਾਰਥਲ ਅਤੇ ਇੰਦਰਜੀਤ ਸਿੰਘ ਸੰਧੂ, ਜਿਲਾ ਫਾਜਿਲਕਾ ਤੋਂ ਸਤਿੰਦਰ ਸਿੰਘ ਸਵੀ, ਗੁਰਜੰਟ ਸਿੰਘ ਬੱਬੀ ਖੋਸਾ, ਹਵਾ ਸਿੰਘ ਪੂਨੀਆ ਅਤੇ ਚੌਧਰੀ ਹਰੀਸ਼ ਨੰਬਰਦਾਰ ਜਿਲਾ ਫਿਰੋਜ਼ਪੁਰ ਤੋਂ ਚਮਕੌਰ ਸਿੰਘ ਖੋਸਾ, ਡਾ. ਨਿਰਵੈਰ ਸਿੰਘ ਉਪਲ ਜ਼ੀਰਾ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਬਲਵਿੰਦਰ ਸਿੰਘ ਕੋਤਵਾਲ, ਗੁਰਮੀਤ ਸਿੰਘ ਮੁੱਦਕੀ, ਜੋਗਾ ਸਿੰਘ ਮੁਰੱਕ ਵਾਲਾ, ਭੁਪਿੰਦਰ ਸਿੰਘ ਫਰੀਦੇਵਾਲਾ, ਗੁਰਪ੍ਰੀਤ ਸਿੰਘ ਲੱਖੋ ਕੇ ਬਹਿਰਾਮ ਅਤੇ ਸੁਖਵੰਤ ਸਿੰਘ ਥੇਹਗੁੱਜਰ, ਜਿਲਾ ਗੁਰਦਾਸਪੁਰ ਤੋਂ ਮਨਜੀਤ ਸਿੰਘ, ਮਹਿੰਦਰ ਸਿੰਘ, ਵਿਜੇ ਮਹਾਜਨ, ਦਲਬੀਰ ਸਿੰਘ ਭਟੋਆ, ਪ੍ਰੇਮ ਸਿੰਘ, ਕੁਲਵੰਤ ਸਿੰਘ ਕਾਹਨੂੰਵਾਨ, ਕਵਲਜੀਤ ਸਿੰਘ ਪਵਾਰ, ਹਰਭਜਨ ਸਿੰਘ ਤੂਰ, ਕੁਲਦੀਪ ਸਿੰਘ ਮੂੜ ਅਤੇ ਬਾਬਾ ਚੈਨ ਸਿੰਘ ਡੋਗਰ ਮਹੇਸ, ਜਿਲਾ ਹੁਸ਼ਿਆਰਪੁਰ ਤੋਂ ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ, ਅਨਿਲ ਠਾਕੁਰ ਮਾਨਸਰ, ਡਾ. ਜਸਵਿੰਦਰ ਸਿੰਘ, ਕਮਲਜੀਤ ਸਿੰਘ ਤੁੱਲੀ, ਗੁਰਮੇਲ ਸਿੰਘ ਸ਼ੀਕਰੀ, ਕੁਲਦੀਪ ਸਿੰਘ ਲਾਡੀ, ਗੁਰਜੀਤ ਸਿੰਘ, ਉਪਕਾਰ ਸਿੰਘ, ਪ੍ਰੇਮ ਸਿੰਘ, ਸਤਵਿੰਦਰ ਸਿੰਘ ਅਹਲੂਵਾਲੀਆ, ਨਿਰਮਲ ਸਿੰਘ ਭੀਲੋਵਾਲ, ਜੋਗਾ ਸਿੰਘ ਇਬਰਾ ਹੀਮਪੁਰ, ਬੂਟਾ ਸਿੰਘ ਅਲੀਪੁਰ ਅਤੇ ਸੁਨੀਲ ਚੌਹਾਨ ਜਿਲਾ ਜਲੰਧਰ ਤੋਂ ਜਸਵੀਰ ਸਿੰਘ ਰੁੜਕ ਖੁੱਰਦ, ਮਹਾਂ ਸਿੰਘ ਰਸੂਲਪੁਰ, ਅਵਤਾਰ ਸਿੰਘ ਕਲੇਰ, ਜਸਜੀਤ ਸਿੰਘ ਬਿਲਗਾ, ਕੁਲਵੰਤ ਸਿੰਘ ਠੇਠੀ, ਗੁਰਚਰਨ ਸਿੰਘ ਚੰਨੀ, ਜਥੇਦਾਰ ਹਰਨਾਮ ਸਿੰਘ ਅਲਾਵਲਪੁਰ ਅਤੇ ਗੁਰਦਿਆਲ ਸਿੰਘ ਨਿੱਝਰ, ਜਿਲਾ ਕਪੂਰਥਲਾ ਤੋਂ ਦਲਜੀਤ ਸਿੰਘ ਸਾਬਕਾ ਚੈਅਰਮੇਨ, ਅਜੈ ਬਬਲਾ, ਅਮਰਜੀਤ ਸਿੰਘ ਲੋਧੀਵਾਲ ਅਤੇ ਗੁਰਜੰਟ ਸਿੰਘ ਅਹਾਲੀ ਕਲਾਂ ਜਿਲਾ ਲੁਧਿਆਣਾ ਤੋਂ ਹਰਜੀਤ ਸਿੰਘ ਸ਼ੇਰੀਆਂ, ਪ੍ਰਿੰਸੀਪਲ ਉਜਾਗਰ ਸਿੰਘ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਬਲਵਿੰਦਰ ਸਿੰਘ ਐਮ.ਡੀ., ਬਲਵਿੰਦਰ ਸਿੰਘ ਲਾਇਲਪੁਰੀ, ਰਛਪਾਲ ਸਿੰਘ ਫੋਜੀ ਟਕਸਾਲੀ, ਜੱਥੇਦਾਰ ਮਨਜੀਤ ਸਿੰਘ, ਜੱਥੇਦਾਰ, ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਅਮਰਜੀਤ ਸਿੰਘ ਸਹਿਬਾਜ਼ਪੁਰਾ, ਅਮਨਦੀਪ ਸਿੰਘ ਗਿੱਲ, ਕਮਲਜੀਤ ਸਿੰਘ ਮੱਲ੍ਹਾ, ਹਰੀ ਸਿੰਘ ਕਾਉਂਕੇ ਅਤੇ ਦਵਿੰਦਰਜੀਤ ਸਿੰਘ ਸਿੱਧੂ ਜਗਰਾਉਂ, ਜਿਲਾ ਮਾਨਸਾ ਤੋਂ ਸੁਰਜੀਤ ਸਿੰਘ ਰਾਏਪੁਰ, ਸੁਖਦੇਵ ਸਿੰਘ ਚੈਨੇਵਾਲਾ, ਸੁਖਦੇਵ ਸਿੰਘ ਦਿਆਲਪੁਰਾ, ਬਲਮ ਸਿੰਘ ਕਲੀਪੁਰ ਅਤੇ ਸਮਸ਼ੇਰ ਸਿੰਘ ਗੁੜੱਦੀ, ਜਿਲਾ ਮੋਗਾ ਤੋਂ ਖਣਮੁੱਖ ਭਾਰਤੀ ਪੱਤੋਂ, ਗੁਰਜੰਟ ਸਿੰਘ ਰੌਤਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਗੁਰਜੰਟ ਸਿੰਘ ਭੁੱਟੋ ਰੋਡੇ, ਜੋਗਿੰਦਰ ਸਿੰਘ ਸੰਧੂ ਅਤੇ ਜਗਸੀਰ ਸਿੰਘ ਸੀਰਾ, ਜਿਲਾ ਮੋਹਾਲੀ ਤੋਂ ਕ੍ਰਿਸ਼ਨਪਾਲ ਸ਼ਰਮਾ, ਜਸਪਾਲ ਸਿੰਘ, ਸ਼ਮਸ਼ੇਰ ਸਿੰਘ ਬਡਾਲੀ ਅਤੇ ਸਰਬਜੀਤ ਸਿੰਘ ਕਾਦੀਮਾਜਰਾ, ਜਿਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਅਵਤਾਰ ਸਿੰਘ ਬਨਵਾਲਾ, ਬਾਬਾ ਸਰਮੁੱਖ ਸਿੰਘ ਰਾਣੀਵਾਲਾ, ਹਰਪਾਲ ਸਿੰਘ ਬੇਦੀ ਅਤੇ ਚਰਨਦਾਸ, ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਸੰਤੋਖ ਸਿੰਘ ਮੱਲਾ, ਨਵਦੀਪ ਸਿੰਘ ਅਨੋਖਵਾਲ, ਬਲਵੀਰ ਸਿੰਘ ਦਿਉਲ, ਦਿਨੇਸ਼ ਕੁਮਾਰ ਚੋਪੜਾ ਰਾਹੋਂ, ਹਰਮੇਸ਼ ਕੁਮਾਰ ਪੁਰੀ, ਸਤਨਾਮ ਸਿੰਘ ਲਾਦੀਆ, ਦਿਨੇਸ਼ ਕੁਮਾਰ ਕਰੀਹਾ, ਬ੍ਰਿਗੇਡੀਅਰ ਰਾਜ ਕੁਮਾਰ, ਬਿਮਲ ਕੁਮਾਰ ਚੌਧਰੀ ਅਤੇ ਅਸ਼ੋਕ ਕੁਮਾਰ ਚੌਧਰੀ, ਜਿਲਾ ਪਟਿਆਲਾ ਤੋਂ ਸਤਵਿੰਦਰ ਸਿੰਘ ਟੋਹੜਾ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਅਸ਼ੋਕ ਬਾਂਸਲ ਨਾਭਾ, ਸਾਧੂ ਸਿੰਘ ਖਲੌਰ, ਲਛਮਣ ਸਿੰਘ ਚੰਗੇਰਾ, ਅਬਰਿੰਦਰ ਸਿੰਘ ਕੰਗ, ਕਮਲਦੀਪ ਸਿੰਘ ਢੰਡਾ, ਲਾਲ ਸਿੰਘ ਮਰਦਾਪੁਰ, ਪ੍ਰੇਮ ਸਿੰਘ ਸਵਾਇ ਸਿੰਘ ਵਾਲਾ, ਕ੍ਰਿਸ਼ਨ ਸਿੰਘ ਸਨੋਰ, ਜਰਨੈਲ ਸਿੰਘ ਰਾਠੌਰ, ਜਗਮੀਤ ਸਿੰਘ ਹਰਿਆਉ, ਮਾਲਵਿੰਦਰ ਸਿੰਘ ਝਿੱਲ, ਸੁਖਵਿੰਦਰਪਾਲ ਸਿੰਘ ਮਿੰਟਾਂ ਅਤੇ ਜਗਰੂਪ ਸਿੰਘ ਚੀਮਾ ਜਿਲਾ ਰੂਪਨਗਰ ਤੋਂ ਮੋਹਣ ਸਿੰਘ ਡੂਮੇਵਾਲ, ਗੁਰਮੁੱਖ ਸਿੰਘ ਸੈਣੀ, ਪਰਮਜੀਤ ਸਿੰਘ ਮੱਕੜ, ਅਮਨਦੀਪ ਸਿੰਘ ਮਾਂਗਟ, ਜਗਪਾਲ ਸਿੰਘ ਜੋਲੀ ਅਤੇ ਪਰਮਜੀਤ ਸਿੰਘ ਲੱਖੇਵਾਲ ਦੇ ਨਾਮ ਸ਼ਾਮਿਲ ਹਨ। ਡਾ. ਚੀਮਾ ਨੇ ਦੱਸਿਆ ਕਿ ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Recent Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਪੰਜਾਬ ਦੇ ਮੁੱਖ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਨੂੰ ਲੈ ਖੜ੍ਹਾ ਹੋਇਆ ਵਿਵਾਦ

ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ

ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਐਮਨੈਸਟੀ ਸਕੀਮ-2025 ਵਿੱਚ 31 ਮਾਰਚ ਤੱਕ ਦਾ ਵਾਧਾ

14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

*CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਭਗਵੰਤ ਮਾਨ

ਨਿਊਜ਼ੀਲੈਂਡ ‘ਚ ਦੂਜੀ ਵਾਰ ਹੋਇਆ ਨਗਰ ਕੀਰਤਨ

IND Vs NZ: ਭਾਰਤ ਨੂੰ ਮਿਲਿਆ 301 ਦੌੜਾਂ ਦਾ ਟੀਚਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ: ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ

ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

CM ਮਾਨ ਨੇ ਜਥੇਦਾਰ ਨੂੰ ਕੀਤੀ ਖਾਸ ਅਪੀਲ , ਪੜ੍ਹੋ ਕੀ ਕਿਹਾ ?

ਚਿੱਟੇ ਡਰੱਮ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼: ਕਤਲ ਤੋਂ ਬਾਅਦ ਲਾਸ਼ ਦੇ ਕੀਤੇ ਹੋਏ ਸੀ ਤਿੰਨ ਟੁਕੜੇ

ਫੇਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਹਾਈ ਅਲਰਟ ‘ਤੇ: ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਫਿਰੋਜ਼ਪੁਰ ਵਿੱਚ ਸਲੂਨ ਮਾਲਕ ਨੇ ਆਪਣੇ ਪਰਿਵਾਰ ਦਾ ਕਤਲ ਕਰ ਕੀਤੀ ਖੁਦਕੁਸ਼ੀ

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅਬੋਹਰ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ: ਬੋਲਣ ਅਤੇ ਸੁਣਨ ਤੋਂ ਵੀ ਅਸਮਰਥ

ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਮਿੱਥ ਕੇ ਕਤਲ ਦੀ ਘਟਨਾ ਨਾਕਾਮ: ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਪਿਸਤੌਲ ਸਮੇਤ ਕਾਬੂ

ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਇਜ਼ਰਾਈਲੀ ਵਿਦੇਸ਼ ਮੰਤਰੀ ਸੋਮਾਲੀਲੈਂਡ ਪਹੁੰਚੇ, ਮਾਨਤਾ ਤੋਂ ਬਾਅਦ ਇਹ ਪਹਿਲੀ ਫੇਰੀ

ਕੋਲੰਬੀਆ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਦਿੱਤੀ ਧਮਕੀ: ਕਿਹਾ, ‘ਜੇ ਹਿੰਮਤ ਹੈ, ਤਾਂ ਮੈਨੂੰ ਫੜ ਕੇ ਦਿਖਾਓ’

ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਪੜ੍ਹੋ ਕੀ ਹੈ ਮਾਮਲਾ

ਪੰਜਾਬ ਦੇ ਸਕੂਲਾਂ ‘ਚ ਠੰਢ ਕਾਰਨ ਫੇਰ ਵਧੀਆਂ ਛੁੱਟੀਆਂ

ਬੰਗਲਾਦੇਸ਼ ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਮੌਤ: ਭੀੜ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਅਲਰਟ ਜਾਰੀ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਬੈਂਸ

ਟਾਰਗੇਟ ਕਿਲਿੰਗ ਦੀ ਵਾਰਦਾਤ ਨਾਕਾਮ: ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ*

20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ – ਸ਼੍ਰੋਮਣੀ ਕਮੇਟੀ

ਵੱਡੀ ਖਬਰ: ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ — ਡਾ. ਬਲਜੀਤ ਕੌਰ

ਮੁੜ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ, ਫੇਰ ਮਿਲੀ ਪੈਰੋਲ

ਫਰੀਦਾਬਾਦ ਵਿੱਚ ਸੱਚਖੰਡ ਐਕਸਪ੍ਰੈਸ ਵਿੱਚ ਪੰਜਾਬ ਦੀ ਔਰਤ ਦੀ ਮੌਤ

ਸਾਬਕਾ DIG ਭੁੱਲਰ ਤੋਂ ਬਾਅਦ, ਵਿਚੋਲੇ ਨੇ ਵੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ

ਪੰਜਾਬ ‘ਚ ਜਲਦੀ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣੇਗਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਹੋਵੇਗਾ ਸ਼ੁਰੂ : ਤਰੁਨਪ੍ਰੀਤ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਰੂਸ-ਯੂਕਰੇਨ ਦੀ ਜੰਗ ‘ਚ ਪੰਜਾਬੀ ਮੁੰਡੇ ਦੀ ਮੌਤ

328 ਪਾਵਨ ਸਰੂਪਾਂ ਦੇ ਗੁੰਮ ਹੋਣ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਤੇਜ਼

KKR ਬੰਗਲਾਦੇਸ਼ੀ ਕ੍ਰਿਕਟਰ ਨੂੰ ਹਟਾਏ: BCCI ਨੇ ਨਿਰਦੇਸ਼ ਦਿੱਤਾ

ਪੰਜਾਬ ‘ਚ ਤੜਕੇ-ਤੜਕੇ ਵੱਡੀ ਵਾਰਦਾਤ: ਨੌਜਵਾਨ ਦਾ 16 ਗੋਲੀਆਂ ਮਾਰ ਕੇ ਕਤਲ

ਟਰੰਪ ਹਰ ਸੌਦੇ ਵਿੱਚ ਆਪਣੇ ਪਰਿਵਾਰ ਦਾ ਫਾਇਦਾ ਦੇਖਦਾ ਹੈ: ਅਮਰੀਕੀ ਅਖ਼ਬਾਰ ਦਾ ਦਾਅਵਾ

ਨੇਪਾਲ ਵਿੱਚ ਲੈਂਡਿੰਗ ਦੌਰਾਨ ਜਹਾਜ਼ ਰਨਵੇਅ ਤੋਂ ਫਿਸਲਿਆ

ਦਿੱਲੀ ਵਿੱਚ ਬਾਂਦਰਾਂ ਨੂੰ ਭਜਾਉਣ ਲਈ ਕੀਤੀ ਜਾ ਰਹੀ ਭਰਤੀ: ਵਿਧਾਨ ਸਭਾ ਦੇ ਬਾਹਰ 8 ਘੰਟੇ ਦੀ ਹੋਵੇਗੀ ਸ਼ਿਫਟ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਰੇਲਵੇ ਟਰੈਕ ‘ਤੇ ਮਿਲੀ ਨਵਜੰਮੇ ਬੱਚੇ ਦੀ ਲਾਸ਼

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ: ਖੁੱਡੀਆਂ ਵੱਲੋਂ IIT ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

ਪੰਜਾਬ ਸਰਕਾਰ ਵੱਲੋਂ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਵਿਟਜ਼ਰਲੈਂਡ ‘ਚ ਨਵੇਂ ਸਾਲ ਦੀ ਸ਼ਾਮ ਦੇ ਜਸ਼ਨਾਂ ਦੌਰਾਨ ਧਮਾਕਾ: 10 ਲੋਕਾਂ ਦੀ ਮੌਤ