ਦਾ ਐਡੀਟਰ ਨਿਊਜ਼, ਜਲੰਧਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਬਠਿੰਡਾ ਤੋਂ ਹਰਸਿਮਰਤ ਬਾਦਲ, ਜਲੰਧਰ ਤੋਂ ਮਹਿੰਦਰ ਕੇਪੀ, ਫਿਰੋਜਪੁਰ ਤੋਂ ਵਰਦੇਵ ਸਿੰਘ ਮਾਨ, ਲੁਧਿਆਣਾ ਤੋਂ ਰਣਜੀਤ ਢਿੱਲੋਂ, ਹੁਸਿ਼ਆਰਪੁਰ ਤੋਂ ਸੋਹਨ ਸਿੰਘ ਠੰਡਲ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬਟਰੇਲਾ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਸੁਖਬੀਰ ਬਾਦਲ ਨੇ 5 ਹੋਰ ਉਮੀਦਵਾਰਾਂ ਦੇ ਐਲਾਨੇ ਨਾਂਅ, ਚੰਡੀਗੜ੍ਹ ਤੋਂ ਵੀ ਐਲਾਨਿਆ ਉਮੀਦਵਾਰ