ਦਾ ਐਡੀਟਰ ਨਿਊਜ਼, ਚੰਡੀਗੜ੍ਹ – ਬੀਜੇਪੀ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ‘ਚ ਸ੍ਰੀ ਅਨੰਦਪੁਰ ਸਾਹਿਬ ਤੋਂ – ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ – ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ – ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਗਈ ਹੈ।