ਦਾ ਐਡੀਟਰ ਨਿਊਜ਼, ਫਤਿਹਗੜ੍ਹ ਸਾਹਿਬ ——- ਬੀਜੇਪੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਨੂੰ ਟਿਕਟ ਦਿੱਤੀ ਹੈ। ਇਸ ਤਰ੍ਹਾਂ ਬੀਜੇਪੀ ਨੇ ਪੰਜਾਬ ‘ਚ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।