ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੰਜਾਬ ਸੜਕ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸੂਬੇ ਦੇ ਸਕੂਲ 22 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ। ਸੂਬੇ ‘ਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।