ਦਾ ਐਡੀਟਰ ਨਿਊਜ਼, ਮਾਨਸਾ —— ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ।
ਇਸ ਪੋਸਟ ‘ਚ ਮਾਤਾ ਚਰਨ ਕੌਰ ਨੇ ਲਿਖਿਆ ਕਿ, “ਪਿੱਛਲੇ ਕੁਝ ਘੰਟਿਆਂ ਤੋਂ ਦੇਖ ਰਹੀ ਹਾਂ ਕਿ, ਪੰਜਾਬ ਦੇ ਨੋਜਵਾਨਾਂ ਦੇ ਵੱਜੀਆਂ ਗੋਲੀਆ ਦੀ ਗੂੰਜ ਤੋ ਵੱਡੀ ਥੱਪੜ ਦੀ ਆਵਾਜ਼ ਹੋ ਗਈ, ਜਿਹਦੀ ਸੋਭਾ ਕਰਨ ਲਈ, ਵਿਰੋਧ ਕਰਨ ਲਈ ਹਰ ਪੰਜਾਬੀ ਅੱਗੇ ਆਇਆ, ਜਿਸ ਤਰਾਂ ਓਸ ਬੱਚੀ ਨੇ ਪੰਜਾਬੀਆਂ ਲਈ ਬੋਲੇ ਅਪਸ਼ਬਦਾ ਦਾ ਫਲ ਓਸ ਸ਼ਖਸ਼ੀਅਤ ਨੂੰ ਦਿੱਤਾ ਜੇ ਇਸੇ ਤਰਾਂ ਸਾਰੇ ਪੰਜਾਬੀ ਸਰਕਾਰ ਅੱਗੇ ਸਾਡੇ ਨੋਜਵਾਨਾ ਦੇ ਹੋਏ ਕਤਲ ਦੇ ਇਨਸਾਫ਼ ਦੀ ਮੰਗ ਸਾਡੀਆਂ ਬੇਟੀਆ ਨਾਲ ਹੋਏ / ਦਰਦਨਾਕ ਬਲਾਤਕਾਰ ਦੇ ਇਨਸਾਫ਼ ਦੀ ਮੰਗ ਸਰਕਾਰ ਅੱਗੇ ਰੱਖਣ ਤਾਂ ਅੱਜ ਸਾਡਾ ਪੰਜਾਬ ਪਹਿਲਾ ਨਾਲੋ ਬਿਹਤਰ ਹੋ ਸਕਦਾ…”