ਦਾ ਐਡੀਟਰ ਨਿਊਜ਼, ਜਲੰਧਰ —– ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ। ਜਲੰਧਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਉਨ੍ਹਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਉੱਥੇ ਪੁੱਜੇ।
ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਨਾਮਜ਼ਦਗੀ ਦਾਖ਼ਲ ਕੀਤੀ