ਦਾ ਐਡੀਟਰ ਨਿਊਜ਼, ਜਲੰਧਰ —— ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਅੱਜ ਯਾਨੀ ਸ਼ਨੀਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਹੁਣ ਤੱਕ 3 ਰਾਊਂਡ ਪੂਰੇ ਹੋ ਚੁੱਕੇ ਹਨ। ਜਿਸ ਵਿੱਚ ਆਪ ਉਮੀਦਵਾਰ ਮੋਹਰੀ ਹਨ। ਜਿਨ੍ਹਾਂ ਨੂੰ 13847 ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 4938 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ 2782 ਵੋਟਾਂ ‘ਤੇ ਹਨ।
ਮਹਿੰਦਰ ਭਗਤ (ਆਪ) – 13847 ਵੋਟਾਂ ਨਾਲ ਚੱਲ ਰਹੇ ਅੱਗੇ
ਸੁਰਿੰਦਰ ਕੌਰ (ਕਾਂਗਰਸ) – 4938 ਵੋਟਾਂ ਨਾਲ ਦੂਜੇ ਨੰਬਰ ‘ਤੇ
ਸ਼ੀਤਲ ਅੰਗੁਰਲ (ਬੀਜੇਪੀ) – 2782 ਵੋਟਾਂ ਨਾਲ ਤੀਜੇ ਨੰਬਰ ‘ਤੇ