ਨਗਰ ਨਿਗਮਾਂ-ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਚੰਡੀਗੜ। ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ। ਉਨਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਓ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਵੇਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਇਆ ਗਿਆ ਹੈ। ਉਨਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ। ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਨਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ। ਸੰਧੂ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ। ਇਸ ਤੋਂ ਇਲਾਵਾ ਨਗਰ ਨਿਗਮ ਅੰਮਿ੍ਰਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ। ਇਸੇ ਤਰਾਂ ਅੰਮਿ੍ਰਤਸਰ ਜ਼ਿਲੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਤਰਨਤਾਰਨ ਜ਼ਿਲੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜਲੰਧਰ ਜ਼ਿਲੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜਸ਼ੰਕਰ, ਗੜਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲੇ ਦੇ ਖੰਨਾ, ਜਗਰਾਓਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ। ਉਨਾਂ ਦੱਸਿਆ ਕਿ ਰੂਪਨਗਰ ਜ਼ਿਲੇ ਦੇ ਰੂਪਨਗਰ, ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ ਸਾਹਿਬ ਜ਼ਿਲੇ ਵਿੱਚ ਸਰਹਿੰਦ ਫਤਿਹਗੜ ਸਾਹਿਬ, ਗੋਬਿੰਦਗੜ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰਾਂ ਪਟਿਆਲਾ ਜ਼ਿਲੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ ਅਤੇ ਭਵਾਨੀਗੜ ਸ਼ਾਮਲ ਹਨ। ਉਨਾਂ ਦੱਸਿਆ ਕਿ ਬਰਨਾਲਾ ਜ਼ਿਲੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ। ਉਨਾਂ ਦੱਸਿਆ ਕਿ ਮਾਨਸਾ ਜ਼ਿਲੇ ਵਿੱਚ ਮਾਨਸਾ, ਬੁੱਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁੱਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰਾਂ ਫਰੀਦਕੋਟ ਜ਼ਿਲੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ। ਉਨਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨਾਂ ਵਿੱਚ ਹੁਸ਼ਿਆਰਪੁਰ ਜ਼ਿਲੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

Recent Posts

ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਕਮੇਟੀਆਂ ਦੀਆਂ ਚੋਣਾਂ ਲਈ ਭਾਜਪਾ ਨੇ ਐਲਾਨ ਕੀਤੇ ਜ਼ਿਲ੍ਹਾ ਅਤੇ ਵਿਧਾਨਸਭਾ ਚੋਣ ਪ੍ਰਭਾਰੀ

ਗਰੀਬ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਅਮਰੀਕਾ ‘ਚ ਦਾਖਲ ਨਹੀਂ ਹੋਣ ਦੇਵਾਂਗਾ – ਟਰੰਪ

ਇਮਰਾਨ ਖਾਨ ਜ਼ਿੰਦਾ ਹੈ ਜਾਂ ਨਹੀਂ ? ਪੁੱਤ ਨੇ ਮੰਗੇ ਸਬੂਤ

MP ਅੰਮ੍ਰਿਤਪਾਲ ਸਿੰਘ ਨੇ ਫੇਰ ਕੀਤਾ ਹਾਈ ਕੋਰਟ ਦਾ ਰੁਖ਼

ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ

ਪੰਜਾਬ ਵਿੱਚ ਅੱਜ ਕੋਲਡ ਵੇਵ ਦਾ ਅਲਰਟ: ਘੱਟੋ-ਘੱਟ ਤਾਪਮਾਨ 0.1 ਡਿਗਰੀ ਡਿੱਗਿਆ

ਰੋਡਵੇਜ਼ ਕਰਮਚਾਰੀਆਂ ਨੇ ਜਲੰਧਰ ਬੱਸ ਸਟੈਂਡ ਕੀਤਾ ਬੰਦ: ਆਗੂਆਂ ਦੀ ਗ੍ਰਿਫ਼ਤਾਰੀ ਤੇ ਕਿਲੋਮੀਟਰ ਸਕੀਮ ਦੇ ਟੈਂਡਰ ਦਾ ਕਰ ਰਹੇ ਨੇ ਵਿਰੋਧ

ਰੂਸ ਕਦੇ ਵੀ ਯੂਰਪ ‘ਤੇ ਹਮਲਾ ਨਹੀਂ ਕਰੇਗਾ, ਮੈਂ ਲਿਖ ਕੇ ਦੇਣ ਨੂੰ ਵੀ ਤਿਆਰ ਹਾਂ – ਪੁਤਿਨ

ਪਾਕਿਸਤਾਨ ਵਿੱਚ ਖੈਬਰ ਸੂਬੇ ਦੇ CM ਦੀ ਕੁੱਟਮਾਰ: ਫੌਜ ਦੇ ਹੁਕਮਾਂ ‘ਤੇ ਪੁਲਿਸ ਨੇ ਕੁੱਟਿਆ

ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਵਿੱਚ ਜ਼ਖਮੀ ਹੋਈ ਮਹਿਲਾ ਸੈਨਿਕ ਦੀ ਮੌਤ, ਦੂਜੇ ਦੀ ਵੀ ਹਾਲਤ ਗੰਭੀਰ

PSEB ਪੁਲਿਸ ਰਿਪੋਰਟ ਤੋਂ ਬਿਨਾਂ ਜਾਰੀ ਨਹੀਂ ਕਰੇਗਾ ਦੂਜਾ ਸਰਟੀਫਿਕੇਟ

ਇਮਰਾਨ ਖਾਨ ਜੇਲ੍ਹ ਵਿੱਚ, ਬਾਹਰ ਮੌਤ ਦੀਆਂ ਅਫਵਾਹਾਂ: ਜੇਲ੍ਹ ਪ੍ਰਸ਼ਾਸਨ ਨੇ ਕਿਹਾ – ਉਨ੍ਹਾਂ ਦੀ ਸਿਹਤ ਠੀਕ ਹੈ

ਸਾਂਵਾਲੀਆ ਸੇਠ ਮੰਦਰ ਨੂੰ ਚੜ੍ਹਾਵੇ ਨੇ ਤੋੜਿਆ ਰਿਕਾਰਡ, ₹51 ਕਰੋੜ ਦਾ ਚੜ੍ਹਾਵਾ ਹੋਇਆ ਇਕੱਠਾ

ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ

RSS ਆਗੂ ਕਤਲ ਮਾਮਲਾ: ਮੁੱਖ ਮੁਲਜ਼ਮ ਨੂੰ ਪੁਲਿਸ ਕਸਟਡੀ ‘ਚ ਸਾਥੀਆਂ ਨੇ ਹੀ ਮਾਰੀ ਗੋਲੀ

ਪ੍ਰੇਮਿਕਾ ਨੂੰ ਗਿਆ ਸੀ ਮਿਲਣ ਪ੍ਰੇਮੀ, ਪਰਿਵਾਰ ਨੇ ਫੜ ਕੇ ਦਾੜ੍ਹੀ ਅਤੇ ਵਾਲ ਕੱਟੇ ਨਾਲੇ ਕੀਤਾ ਮੂੰਹ ਕਾਲਾ

ਜਲੰਧਰ ‘ਚ ਲੜਕੀ ਨਾਲ ਬਲਾਤਕਾਰ ਅਤੇ ਕਤਲ ਮਾਮਲਾ: ਪੰਜਾਬ ਪੁਲਿਸ ਦਾ ASI ਬਰਖਾਸਤ

BLO Death Issue: 22 ਦਿਨਾਂ ਵਿੱਚ 7 ​​ਰਾਜਾਂ ਵਿੱਚ 25 ਬੀਐਲਓ ਦੀ ਮੌਤ

SYL ਨਹਿਰ ਵਿਵਾਦ ‘ਚੋਂ ਪਿੱਛੇ ਹਟੀ ਕੇਂਦਰ ਸਰਕਾਰ: ਪੰਜਾਬ ਅਤੇ ਹਰਿਆਣਾ ਨੂੰ ਇਕੱਠੇ ਬੈਠ ਕੇ ਹੱਲ ਲੱਭਣ ਲਈ ਕਿਹਾ

‘ਆਪ’ ਆਗੂ ‘ਤੇ ਚੱਲੀਆਂ ਗੋਲੀਆਂ: ਵਾਲ-ਵਾਲ ਬਚੇ

MP ਅੰਮ੍ਰਿਤਪਾਲ ਸਿੰਘ ਸਰਦ ਰੁੱਤ ਸੈਸ਼ਨ ‘ਚ ਨਹੀਂ ਹੋ ਸਕਣਗੇ ਸ਼ਾਮਲ: ਸਰਕਾਰ ਨੇ ਪੈਰੋਲ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ ਵਿੱਚ ਸਾਈਕਲ ਟਰੈਕ ‘ਤੇ ਚਲਾਈ ਸਰਕਾਰੀ ਇਨੋਵਾ ਕਾਰ, ਪੁਲਿਸ ਨੇ ਕੱਟਿਆ ਚਲਾਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤਾਂ ਹੋਈਆਂ ਠੰਡੀਆਂ: ਘੱਟੋ-ਘੱਟ ਤਾਪਮਾਨ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ

ਕੈਨੇਡਾ: ਘਰ ‘ਚ ਅੱਗ ਲੱਗਣ ਕਾਰਨ ਪੰਜਾਬੀ ਪਰਿਵਾਰ ਦੇ 4 ਮੈਂਬਰ ਜ਼ਿੰਦਾ ਸੜੇ

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਮਾਮਲੇ ਵਿੱਚ ਜੋੜੀ ਗਈ ਨਵੀਂ ਧਾਰਾ

Cricket: ਭਾਰਤ ਦੀ ਪਹੁੰਚ ਤੋਂ ਹੋਰ ਦੂਰ ਹੋਇਆ WTC ਫਾਈਨਲ: ਰੈਂਕਿੰਗ ‘ਚ ਪਾਕਿਸਤਾਨ ਤੋਂ ਵੀ ਹੇਠਾਂ ਖਿਸਕਿਆ

ਹਾਂਗਕਾਂਗ ਵਿੱਚ 35 ਮੰਜ਼ਿਲਾਂ ਵਾਲੀਆਂ 8 ਇਮਾਰਤਾਂ ਵਿੱਚ ਲੱਗੀ ਅੱਗ: 36 ਮੌਤਾਂ, 257 ਲਾਪਤਾ

ਪੰਜਾਬ ਪੁਲਿਸ ਦੇ ਦੋ ਡੀਐਸਪੀ ਸਸਪੈਂਡ

ਸੜਕ ਹਾਦਸੇ ਵਿੱਚ ਲਾੜੀ ਦੀ ਮੌਤ: ਲਾੜੇ ਦੇ ਲੱਗੀਆਂ ਗੰਭੀਰ ਸੱਟਾਂ

ਸ਼੍ਰੀ ਸਾਂਵਾਲੀਆ ਸੇਠ ਦੇ ਖਜ਼ਾਨੇ ਨੇ ਤੋੜੇ ਰਿਕਾਰਡ: ਸਿਰਫ਼ ਚਾਰ ਦੌਰਾਂ ਦੀ ਗਿਣਤੀ ‘ਚ ₹36 ਕਰੋੜ ਇਕੱਠੇ ਹੋਏ

ਦੱਖਣੀ ਅਫਰੀਕਾ ਨੇ ਭਾਰਤ ਨੂੰ ਗੁਹਾਟੀ ਟੈਸਟ 408 ਦੌੜਾਂ ਨਾਲ ਹਰਾਇਆ, ਲੜੀ 2-0 ਨਾਲ ਜਿੱਤੀ

ਅੰਮ੍ਰਿਤਸਰ ਵਿੱਚ ਦੋ ਅੱਤਵਾਦੀ ਗ੍ਰਿਫ਼ਤਾਰ: ਪਾਕਿਸਤਾਨ ਸਰਹੱਦ ਤੋਂ ਫੜੇ ਗਏ ਦੋਵੇਂ ਭਰਾ

PU ਵਿੱਚ ਅੱਜ ਛੁੱਟੀ: ਸਾਰੀਆਂ ਪ੍ਰੀਖਿਆਵਾਂ ਰੱਦ: ITBP ਤਾਇਨਾਤ

ਅੱਜ ਚੰਡੀਗੜ੍ਹ ਪਹੁੰਚਣਗੇ ਕਿਸਾਨ: ਪਹਿਲੀ ਵਾਰ ਰੈਲੀ ਲਈ ਬਿਨਾਂ ਸ਼ਰਤ ਮਿਲੀ ਇਜਾਜ਼ਤ

ਇਜ਼ਰਾਈਲ ਭਾਰਤ ਵਿੱਚ ਬਾਕੀ ਬਚੇ 5,800 ਯਹੂਦੀਆਂ ਨੂੰ ਲੈ ਜਾਵੇਗਾ ਵਾਪਿਸ

ਨਹਿਰ ਵਿੱਚ ਡਿੱਗੀ ਕਾਰ: 5 ਦੀ ਮੌਤ: ਮ੍ਰਿਤਕਾਂ ‘ਚ 4 ਸਰਕਾਰੀ ਕਰਮਚਾਰੀ

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਨੂੰ 27 ਸਾਲ ਦੀ ਕੈਦ ਦੀ ਸਜ਼ਾ

ਅਰੁਣਾਚਲ ਪ੍ਰਦੇਸ਼ ਸਾਡਾ ਹੈ, ਭਾਰਤ ਦਾ ਇਸ ‘ਤੇ ਗੈਰ-ਕਾਨੂੰਨੀ ਕਬਜ਼ਾ: ਅਸੀਂ ਇਸਨੂੰ ਮਾਨਤਾ ਨਹੀਂ ਦਿੰਦੇ – ਚੀਨ

ਪੁਲਿਸ ਹਿਰਾਸਤ ਵਿੱਚ ਮੌਤਾਂ ਸਿਸਟਮ ‘ਤੇ ਕਾਲਾ ਧੱਬਾ, ਇਹ ਬਰਦਾਸ਼ਤ ਯੋਗ ਨਹੀਂ – ਸੁਪਰੀਮ ਕੋਰਟ

IND vs SA: ਗੁਹਾਟੀ ਟੈਸਟ ਮੈਚ ਦਾ ਆਖਰੀ ਦਿਨ ਅੱਜ: ਭਾਰਤ ਨੂੰ ਡਰਾਅ ਲਈ 90 ਓਵਰ ਕਰਨੀ ਪਵੇਗੀ ਬੱਲੇਬਾਜ਼ੀ

ਕੈਨੇਡਾ ਵਿੱਚ ਪੰਜਾਬੀ ਵਿਅਕਤੀ ‘ਤੇ FIR: ਨਾਬਾਲਗ ਵਿਦੇਸ਼ੀ ਕੁੜੀਆਂ ਨਾਲ ਛੇੜਛਾੜ ਦੇ ਦੋਸ਼

ਨਹੀਂ ਰਹੇ ਬਾਲੀਵੁਡ ਦੇ ਦਿੱਗਜ ਅਦਾਕਾਰ ਧਰਮਿੰਦਰ

ਇਜ਼ਰਾਈਲ ਵਿੱਚ ਨੇਤਨਯਾਹੂ ਵਿਰੁੱਧ ਪੰਜ ਲੱਖ ਲੋਕਾਂ ਨੇ ਕੀਤਾ ਪ੍ਰਦਰਸ਼ਨ, ਪੜ੍ਹੋ ਕੀ ਹੈ ਮਾਮਲਾ

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵਿਵਾਦ ਵਿੱਚ ਘਿਰੀ, ਪੜ੍ਹੋ ਕੀ ਹੈ ਮਾਮਲਾ

ਬੰਗਲਾਦੇਸ਼ ਨੇ ਫਿਰ ਸ਼ੇਖ ਹਸੀਨਾ ਦੀ ਹਵਾਲਗੀ ਦੀ ਕੀਤੀ ਮੰਗ: ਇੱਕ ਸਾਲ ਵਿੱਚ ਤੀਜਾ ਪੱਤਰ ਲਿਖਿਆ

ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

ਅਮਰੀਕੀ ਵੀਜ਼ਾ ਨਾ ਮਿਲਣ ਤੋਂ ਬਾਅਦ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਹੋਵੇਗਾ ਬਾਹਰ: ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿਆਰੀਆਂ ਪੂਰੀਆਂ

ਅਲ-ਫਲਾਹ ਯੂਨੀਵਰਸਿਟੀ ਦੇ ਡਾਕਟਰਾਂ ਦੇ ਲਾਕਰਾਂ ਦੀ ਕੀਤੀ ਜਾਵੇਗੀ ਜਾਂਚ

ਚੰਡੀਗੜ੍ਹ ਦਾ ਸਟੇਟਸ ਬਦਲਣ ਲਈ ਕੋਈ ਬਿੱਲ ਨਹੀਂ ਕੀਤਾ ਜਾ ਰਿਹਾ ਪੇਸ਼ – ਕੇਂਦਰ

Crime News: ਨਕਾਬਪੋਸ਼ ਬਾਈਕ ਸਵਾਰਾਂ ਨੇ ASI ਦੀ ਪਤਨੀ ਅਤੇ ਧੀ ਤੋਂ ਖੋਹਿਆ ਪਰਸ

ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਤਾਬਦੀ ਸਮਾਗਮ ਸ਼ੁਰੂ: ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਰਾਜਪਾਲ ਅਤੇ ਮੁੱਖ ਮੰਤਰੀ ਅਤੇ ਕੇਜਰੀਵਾਲ ਸਮੇਤ ਹੋਰ ਸ਼ਾਮਲ

ਸਾਬਕਾ ਡੀਆਈਜੀ ਭੁੱਲਰ ਆਪਣੀ ਗ੍ਰਿਫ਼ਤਾਰੀ ਵਿਰੁੱਧ ਹਾਈ ਕੋਰਟ ਪਹੁੰਚੇ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

ਪੰਜਾਬ ‘ਚ ਹੁਣ ਵਧੇਗੀ ਠੰਡ, ਰਾਤਾਂ ਰਹਿਣਗੀਆਂ ਠੰਡੀਆਂ

SIR ਮੁਹਿੰਮ ਦੌਰਾਨ 19 ਦਿਨਾਂ ਵਿੱਚ 6 ਰਾਜਾਂ ਵਿੱਚ 15 ਬੀਐਲਓ ਦੀ ਮੌਤ

Crime News: ਲਾਰੈਂਸ ਅਤੇ ਅਨਮੋਲ ਦੇਸ਼ ਦੇ ਗੱਦਾਰ: ਸਿੱਦੀਕੀ ਨੂੰ ਮਾਰ ਦਿੱਤਾ ਅਤੇ ਮੈਨੂੰ ਮਰਨ ਲਈ ਛੱਡ ਦਿੱਤਾ – ਗੈਂਗਸਟਰ ਜ਼ੀਸ਼ਾਨ

ਵਿਸ਼ਵ ਚੈਂਪੀਅਨ ਹਰਮਨਪ੍ਰੀਤ ਕੌਰ ਨੇ ਪੁਰਾਣੇ ਦਿਨਾਂ ਨੂੰ ਕੀਤਾ ਯਾਦ: ਕਿਹਾ – ਹਰ ਕੋਈ ਕਰਦਾ ਸੀ ਜੱਜ

ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਨਾਲ ਸਬੰਧਤ ਨਿਯਮ ਬਦਲੇ, ਪੜ੍ਹੋ ਵੇਰਵਾ

ਸ਼ਰਮਨਾਕ: ਜਲੰਧਰ ਵਿੱਚ ਇੱਕ 13 ਸਾਲ ਦੀ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ

ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ 300 ਬੱਚਿਆਂ ਨੂੰ ਅਗਵਾ ਕੀਤਾ, ਸੁਰੱਖਿਆ ਗਾਰਡ ਨੂੰ ਮਾਰੀ ਗੋਲੀ

H5N5 ਬਰਡ ਫਲੂ ਨਾਲ ਦੁਨੀਆ ‘ਚ ਪਹਿਲੀ ਮੌਤ; ਘਰ ਵਿੱਚ ਮੁਰਗੀਆਂ ਪਾਲਦਾ ਸੀ ਮ੍ਰਿਤਕ

ਅਮਰੀਕਾ ਦੇ ਬਾਈਕਾਟ ਦੇ ਬਾਵਜੂਦ G20 ਐਲਾਨਨਾਮੇ ਨੂੰ ਪ੍ਰਵਾਨਗੀ: ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨੇ ਟਰੰਪ ਦੀ ਮੰਗ ਨਹੀਂ ਮੰਨੀ

ਬਲਾਤਕਾਰ ਪੀੜਤਾ ਨੂੰ ਉਸਦੀ ਮਾਂ ਨੇ ਰਸਤੇ ‘ਚ ਬੇਰਹਿਮੀ ਨਾਲ ਕੁੱਟਿਆ

ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ

ਚੰਡੀਗੜ੍ਹ ‘ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ

ਅਲ-ਫਲਾਹ ਯੂਨੀਵਰਸਿਟੀ ਦੀ ਲੈਬ ਤੋਂ ਕੈਮੀਕਲ ਬਾਹਰ ਲਿਜਾਣ ਦਾ ਸ਼ੱਕ: ਰਿਕਾਰਡਾਂ ਵਿੱਚ ਅੰਤਰ ਮਿਲੇ

ਭਾਜਪਾ ਕੌਂਸਲਰ ਨਾਲ ਧੋਖਾਧੜੀ: ਕਾਰੋਬਾਰੀ ਸਾਥੀ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼

SDM ਬਟਾਲਾ ‘ਤੇ ਵੱਡੀ ਕਾਰਵਾਈ, ਵਿਜੀਲੈਂਸ ਨੇ ਘਰ ‘ਤੇ ਕੀਤੀ ਰੇਡ

ਪਤੀ ਅਤੇ 5 ਸਾਲ ਦੇ ਪੁੱਤ ਨੂੰ ਛੱਡ ਕੇ ਜਿਮ ਟ੍ਰੇਨਰ ਨਾਲ ਭੱਜੀ ਪਤਨੀ: ਸਮਝਾਉਣ ਗਏ ਭਰਾ ਨੂੰ ਪ੍ਰੇਮੀ ਨੇ ਕੁੱਟਿਆ

ਦੱਖਣੀ ਅਫਰੀਕਾ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਇੱਕ ਫੋਟੋ ਨਾਲ ਲਾਰੈਂਸ ਨਾਲ ਲਿੰਕ ਜੁੜੇ, ਮੂਸੇਵਾਲਾ ਮੇਰਾ ਭਰਾ ਸੀ, ਜੇ ਉਸ ਕੋਲ ਪੁਲਿਸ ਸੁਰੱਖਿਆ ਹੁੰਦੀ ਤਾਂ ਉਹ ਬਚ ਜਾਂਦਾ – ਮਨਕੀਰਤ ਔਲਖ

ਗੋਰਿਆਂ ‘ਤੇ ਅੱਤਿਆਚਾਰਾਂ ਦਾ ਹਵਾਲਾ ਦਿੰਦੇ ਹੋਏ ਟਰੰਪ G20 ਤੋਂ ਗੈਰਹਾਜ਼ਰ; ਪੁਤਿਨ ਨੂੰ ਗ੍ਰਿਫ਼ਤਾਰੀ ਦਾ ਡਰ, ਜਾਣੋ G20 ਭਾਰਤ ਲਈ ਕਿਉਂ ਹੈ ਖਾਸ ?

ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ, AQI 506 ਤੱਕ ਪਹੁੰਚਿਆ

ਪਿਤਾ ਨੇ ਧੀ ਨਾਲ ਕੀਤਾ ਬਲਾਤਕਾਰ: ਗਰਭਵਤੀ ਹੋਣ ‘ਤੇ ਲੱਗਿਆ ਪਤਾ

ਮੈਕਸੀਕੋ ਦੀ ਫਾਤਿਮਾ ਬੋਸ਼ ਸਿਰ ਸਜਿਆ ਮਿਸ ਯੂਨੀਵਰਸ 2025 ਦਾ ਤਾਜ

MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਦਾ ਕੀ ਆਇਆ ਫੈਸਲਾ ?, ਪੜ੍ਹੋ ਵੇਰਵਾ

ਪੰਜਾਬ ਸਰਕਾਰ ਨੇ PCS ਅਫਸਰ ਨੂੰ ਕੀਤਾ ਸਸਪੈਂਡ

ਫੇਰਿਆਂ ਤੋਂ ਬਾਅਦ ਗਾਇਬ ਹੋਈ ਦੁਲਹਨ: ਡੋਲੀ ਦੀ ਵਿਦਾਈ ਲਈ ਇੰਤਜ਼ਾਰ ਕਰਦਾ ਰਿਹਾ ਲਾੜਾ

“ਹਿੰਦ ਕੀ ਚਾਦਰ” ਫਿਲਮ ਅੱਜ ਰਿਲੀਜ਼ ਨਹੀਂ ਹੋਵੇਗੀ: ਸ਼੍ਰੋਮਣੀ ਕਮੇਟੀ ਨੇ ਜਤਾਇਆ ਸੀ ਇਤਰਾਜ਼

ਚੀਨ ਵੱਲੋਂ ਜਾਪਾਨੀ ਸਮੁੰਦਰੀ ਭੋਜਨ ‘ਤੇ ਪਾਬੰਦੀ ਲਗਾਉਣ ਨਾਲ ਭਾਰਤ ਨੂੰ ਫਾਇਦਾ: ਭਾਰਤੀ ਕੰਪਨੀਆਂ ਦੇ ਸ਼ੇਅਰ ਵਧੇ

ਬ੍ਰਾਜ਼ੀਲ ਵਿੱਚ COP30 ਜਲਵਾਯੂ ਸੰਮੇਲਨ ਸਥਾਨ ‘ਤੇ ਲੱਗੀ ਅੱਗ: 13 ਜ਼ਖਮੀ

ਪੰਜਾਬ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ, ਪੜ੍ਹੋ ਵੇਰਵਾ

ਲੁਧਿਆਣਾ ਵਿੱਚ 20 ਦਿਨਾਂ ਵਿੱਚ ਦੋ ਅੱਤਵਾਦੀ ਹਮਲੇ ਦੀਆਂ ਕੋਸ਼ਿਸ਼ਾਂ ਨਾਕਾਮ

ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਵਿੱਚ ਲਾਗੂ ਕੀਤਾ ਜਾਵੇਗਾ ਇੱਕ ਸਾਂਝਾ ਕੈਲੰਡਰ

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ: ਕਿਹਾ, “SIR ਖ਼ਤਰਨਾਕ, ਇਸਨੂੰ ਰੋਕੋ”, “ਇਹ ਬਿਨਾਂ ਯੋਜਨਾਬੰਦੀ ਦੇ ਹੋ ਰਹੀ”

ਮਿਸ ਯੂਨੀਵਰਸ 2025 ਦਾ ਫਾਈਨਲ ਸ਼ੁਰੂ: ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਟੌਪ 30 ਵਿੱਚ

ਲੁਧਿਆਣਾ ‘ਚ ਪੰਜਾਬ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਅਫਗਾਨ ਵਿਦੇਸ਼ ਮੰਤਰੀ ਤੋਂ ਬਾਅਦ ਉਦਯੋਗ ਮੰਤਰੀ ਵੀ ਪਹੁੰਚੇ ਭਾਰਤ

ਨਿਤੀਸ਼ ਕੁਮਾਰ ਅੱਜ 10ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਵੱਡੀ ਖ਼ਬਰ: ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

ਸਾਬਕਾ ਮੰਤਰੀ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ: ਈਡੀ ਨੂੰ ਮਿਲੀ ਇਜਾਜ਼ਤ

ਸਾਬਕਾ ਫੌਜੀ ਨੇ ਪਤਨੀ ਅਤੇ ਸੱਸ ਦੀ AK-47 ਨਾਲ ਕੀਤੀ ਹੱਤਿਆ: ਆਤਮ ਸਮਰਪਣ ਕਰਨ ਲਈ ਕਿਹਾ ਤਾਂ ਆਪਣੇ ਆਪ ਨੂੰ ਵੀ ਮਾਰੀ ਗੋਲੀ

ਜਬਰਨ ਵਸੂਲੀ ਗਿਰੋਹ ਦਾ ਸਰਗਰਮ ਮੈਂਬਰ ਗ੍ਰਿਫਤਾਰ, 9 ਦੇਸੀ ਪਿਸਤੌਲ ਬਰਾਮਦ

Nagar Kirtan: ਸ਼੍ਰੀਨਗਰ ਤੋਂ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ: ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵੀ ਰਹੇ ਮੌਜੂਦ

ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ

ਡਰੱਗ ਮਨੀ ਚੋਰੀ ਕਰਨ ਵਾਲੇ ਮੁਨਸ਼ੀ ਦਾ ਸਾਥੀ ਗ੍ਰਿਫ਼ਤਾਰ

ਕੇਂਦਰ ਸਰਕਾਰ ਨੇ ਨਿੱਜੀ ਟੀਵੀ ਚੈਨਲਾਂ ਨੂੰ ਦਿੱਤੀ ਚੇਤਾਵਨੀ: ਕਿਹਾ ਸੰਵੇਦਨਸ਼ੀਲ ਅਤੇ ਭੜਕਾਊ ਸਮੱਗਰੀ ਪ੍ਰਸਾਰਿਤ ਨਾ ਕਰੋ