ਹੁਸ਼ਿਆਰਪੁਰ। ਨਗਰ ਨਿਗਮ ਚੋਣਾ ਲਈ ਆਖਿਰ ਭਾਜਪਾ ਵੱਲੋਂ ਅੱਜ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ 42 ਉਮੀਦਵਾਰਾਂ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਗਈ ਤੇ 8 ਸੀਟਾਂ ’ਤੇ ਹਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ।