ਦਾ ਐਡੀਟਰ ਨਿਊਜ਼, ਚੰਡੀਗੜ੍ਹ ——— ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਤਬਾਦਲਿਆਂ ਤੇ ਰੋਕ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਨੂੰ ਚੋਣ ਕਮਿਸ਼ਨ ਨੇ ਸਰਕਾਰ ਨੂੰ ਤਬਾਦਲਿਆਂ ਤੇ ਲਾਈ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।