ਦਾ ਐਡੀਟਰ ਨਿਊਜ਼, ਤਰਨਤਾਰਨ —— ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ‘ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਤਰਨਤਾਰਨ ‘ਚ ਇੱਕ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ