ਦਾ ਐਡੀਟਰ ਨਿਊਜ, ਹੁਸ਼ਿਆਰਪੁਰ ——— ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਹਰਗੜ੍ਹ ਤੋਂ ਸਰਪੰਚ ਚੁਣੀ ਗਈ ਜਸਵੀਰ ਕੌਰ (58) ਵੱਲੋਂ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਦੌਰਾਨ ਪਿੰਡ ਦਾ ਬਰਾਬਰ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤੀ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਦਾ ਲਾਭ ਜਿੱਥੇ ਪਿੰਡ ਵਾਸੀਆਂ ਤੱਕ ਪਹੁੰਚਾਇਆ ਜਾਵੇਗਾ, ਉੱਥੇ ਹੀ ਪੰਜਾਬ ਸਰਕਾਰ ਕੋਲੋ ਵੀ ਪਿੰਡ ਦੇ ਵਿਕਾਸ ਲਈ ਫੰਡ ਪ੍ਰਾਪਤ ਕੀਤੇ ਜਾਣਗੇ ਤੇ ਜਿਹੜੇ ਵੀ ਵਾਅਦੇ ਪਿੰਡ ਵਾਸੀਆਂ ਨਾਲ ਕੀਤੇ ਗਏ ਹਨ ਉਹ ਸਭ ਪੂਰੇ ਕੀਤੇ ਜਾਣਗੇ।
ਹਰਗੜ੍ਹ ਦੇ ਵਿਕਾਸ ਵਿੱਚ ਕਸਰ ਨਹੀਂ ਛੱਡਾਂਗੇ – ਜਸਵੀਰ ਕੌਰ