ਟਰੈਕਟਰ-ਟਰਾਲੀ ਅਤੇ ਬਾਈਕ ਦੀ ਟੱਕਰ ‘ਚ 18 ਸਾਲ ਦੇ ਨੌਜਵਾਨ ਦੀ ਮੌਤ

ਦਾ ਐਡੀਟਰ ਨਿਊਜ਼, ਫਾਜ਼ਿਲਕਾ ——- ਫਾਜ਼ਿਲਕਾ ਦੇ ਫਿਰੋਜ਼ਪੁਰ ਫਲਾਈਓਵਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਟਰੈਕਟਰ ਟਰਾਲੀ ਨਾਲ ਟਕਰਾਉਣ ਨਾਲ ਬਾਈਕ ‘ਤੇ ਸਵਾਰ 18 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਦੇ ਨਾਲ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਗਗਨਦੀਪ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਂ ਅੰਕੁਸ਼ ਕੁਮਾਰ (18) ਸੀ, ਜੋ ਕਿ ਪਿੰਡ ਰਾਣਵਾਂ ਦਾ ਰਹਿਣ ਵਾਲਾ ਸੀ, ਉਸ ਦੇ ਪਿਤਾ ਫਾਜ਼ਿਲਕਾ ਦੇ ਇਕ ਪ੍ਰਾਈਵੇਟ ਪੈਲੇਸ ਵਿਚ ਬਤੌਰ ਮੈਨੇਜਰ ਕੰਮ ਕਰਦੇ ਹਨ, ਸ਼ਾਮ ਨੂੰ ਉਹ ਜਿੰਮ ਕਰਨ ਤੋਂ ਬਾਅਦ ਬਾਈਕ ‘ਤੇ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ।

Banner Add

ਜਦੋਂ ਉਹ ਫ਼ਿਰੋਜ਼ਪੁਰ ਹਾਈਵੇਅ ’ਤੇ ਫਲਾਈਓਵਰ ਨੇੜੇ ਪੁੱਜਾ ਤਾਂ ਉਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਮੋਹਿਤ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਅੰਕੁਸ਼ ਨਸ਼ਿਆਂ ਤੋਂ ਦੂਰ ਸੀ ਅਤੇ ਜਿੰਮ ਕਰਕੇ ਚੰਗੀ ਬਾਡੀ ਬਣਾ ਰਿਹਾ ਸੀ। ਪਰ ਇਸ ਹਾਦਸੇ ਨੇ ਉਸ ਦੀ ਜਾਨ ਲੈ ਲਈ।

ਦੂਜੇ ਪਾਸੇ ਇਸ ਸਬੰਧੀ ਮੌਕੇ ‘ਤੇ ਮੌਜੂਦ ਚਸ਼ਮਦੀਦ ਰਾਜੀਵ ਨਾਗਪਾਲ ਅਤੇ ਲਖਬੀਰ ਸਿੰਘ ਨੇ ਦੱਸਿਆ ਕਿ ਟਰੈਕਟਰ ਟਰਾਲੀ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਪਰ ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਮੌਕੇ ‘ਤੇ 15-20 ਮਿੰਟ ਤੱਕ ਐਂਬੂਲੈਂਸ ਨਾ ਪੁੱਜਣ ‘ਤੇ ਜ਼ਖਮੀ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਬਾਈਕ ‘ਤੇ ਬਿਠਾ ਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨੌਜਵਾਨ ਦੀ ਮੌਤ ਤੋਂ ਬਾਅਦ ਮਾਤਾ-ਪਿਤਾ ਅਤੇ ਉਸ ਦੀ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਜ਼ਖਮੀ ਨੌਜਵਾਨ ਮੋਹਿਤ ਦਾ ਕਹਿਣਾ ਹੈ ਕਿ ਮ੍ਰਿਤਕ ਅੰਕੁਸ਼ ਨੇ ਘਰ ਪਰਤਣ ਤੋਂ ਪਹਿਲਾਂ ਆਪਣੇ ਪਿਤਾ ਲਈ ਕੱਪੜੇ ਅਤੇ ਮਾਂ ਲਈ ਜੁੱਤੀ ਖਰੀਦੀ ਸੀ, ਜਦੋਂ ਉਹ ਦੋਵੇਂ ਆਪਣੇ ਮਾਤਾ-ਪਿਤਾ ਨੂੰ ਦੇਣ ਜਾ ਰਹੇ ਸਨ ਕਿ ਰਸਤੇ ‘ਚ ਹਾਦਸਾ ਹੋ ਗਿਆ।

Recent Posts

ਵਿਜੀਲੈਂਸ ਵੱਲੋਂ ਡੀਸੀ ਤਰਨਤਾਰਨ ਦਾ PA ਤੇ ਉਸਦਾ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ ਮਾਨ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ: ਜੁਰਮਾਨਾ ਹੋਇਆ ਦੁੱਗਣਾ, ਪੜ੍ਹੋ ਵੇਰਵਾ

ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਫ਼ਿਰੋਜ਼ਪੁਰ ਦਾ ਚੀਫ਼ ਐਗਰੀਕਲਚਰ ਅਫ਼ਸਰ ਸਸਪੈਂਡ

ਟਰੈਕਟਰ-ਟਰਾਲੀ ਅਤੇ ਬਾਈਕ ਦੀ ਟੱਕਰ ‘ਚ 18 ਸਾਲ ਦੇ ਨੌਜਵਾਨ ਦੀ ਮੌਤ

ਦਰਬਾਰ ਸਾਹਿਬ ਕੰਪਲੈਕਸ ‘ਚ ਸਥਿਤ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੌਸ਼ਲ ਬੰਬੀਹਾ ਗੈਂਗ ਦੇ 2 ਸਾਥੀ ਕਾਬੂ

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਵੀ ਹੋਣ ਲੱਗੀ ਗਿਰਾਵਟ: AQI ਦਾ ਪੱਧਰ ਲਗਾਤਾਰ ਡਿੱਗ ਰਿਹਾ

ਖੇਤ ਵਿੱਚ ਮੋਟਰ ਚਲਾਉਂਦਿਆਂ ਕਰੰਟ ਲੱਗਣ ਨਾਲ 23 ਸਾਲ ਦੇ ਨੌਜਵਾਨ ਦੀ ਮੌਤ: ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਕੈਨੇਡਾ ‘ਚ ਮੰਦਰਾਂ ‘ਤੇ ਹਮਲਾ : 3-4 ਸਾਲਾਂ ‘ਚ ਖਰਾਬ ਹੋਇਆ ਮਾਹੌਲ, ਸਿੱਖ ਲੀਡਰਾਂ ਨੇ ਵੀ ਜਤਾਇਆ ਇਤਰਾਜ਼

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ: SGPC ਪ੍ਰਧਾਨ ਨੇ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਲਾਈ ਪਾਬੰਦੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਲਾਰੈਂਸ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕਰਨਾਟਕ ਤੋਂ ਫੜਿਆ

IPL ਮੈਗਾ ਨਿਲਾਮੀ 24-25 ਨਵੰਬਰ ਨੂੰ: ਸਾਊਦੀ ਅਰਬ ਵਿੱਚ ਹੋਵੇਗੀ ਨਿਲਾਮੀ; ਪੰਜਾਬ ਕਿੰਗਜ਼ ਕੋਲ ਸਭ ਤੋਂ ਵੱਧ 110.50 ਕਰੋੜ ਰੁਪਏ ਬਚੇ

ਜੰਮੂ-ਕਸ਼ਮੀਰ ‘ਚ 6 ਘੰਟਿਆਂ ‘ਚ ਦੋ ਮੁਕਾਬਲੇ: ਬਾਂਦੀਪੋਰਾ ‘ਚ ਇਕ ਅੱਤਵਾਦੀ ਹਲਾਕ

ਲੋਕ ਗਾਇਕਾ ਸ਼ਾਰਦਾ ਸਿਨਹਾ ਨਹੀਂ ਰਹੇ, 72 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਲਏ ਆਖਰੀ ਸਾਹ

ਅਮਰੀਕੀ ਰਾਸ਼ਟਰਪਤੀ ਚੋਣਾਂ: 50 ਵਿੱਚੋਂ 25 ਰਾਜਾਂ ਦੇ ਨਤੀਜੇ ਆਏ: ਟਰੰਪ 17 ਵਿੱਚ ਜਿੱਤੇ, ਕਮਲਾ ਨੇ 8 ਵਿੱਚ ਜਿੱਤ ਕੀਤੀ ਦਰਜ, ਟਰੰਪ 198 ਇਲੈਕਟੋਰਲ ਕਾਲਜ ਨਾਲ ਲੀਡ ‘ਤੇ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ: ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਤਰੀਕ ‘ਚ ਬਦਲਾਅ

ਕੈਨੇਡਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ: ਝੀਲ ‘ਚੋਂ ਮਿਲੀ ਲਾਸ਼

ਪੰਜਾਬੀ ਨੌਜਵਾਨ ਦੀ ਗ੍ਰੀਸ ‘ਚ ਮੌਤ: ਸਮੁੰਦਰ ਕਿਨਾਰੇ ਮਿਲੀ ਲਾਸ਼; 5 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸੁਪਰੀਮ ਕੋਰਟ ‘ਚ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ

ਉੱਤਰਾਖੰਡ: 150 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 22 ਦੀ ਮੌਤ

ਪ੍ਰਿਅੰਕਾ ਨਾਲ ਵਾਇਨਾਡ ਪਹੁੰਚੇ ਰਾਹੁਲ ਗਾਂਧੀ: ਕਿਹਾ- ਹੁਣ ਪ੍ਰਿਅੰਕਾ ਤੁਹਾਡੀ ਭੈਣ, ਧੀ ਅਤੇ ਮਾਂ ਵੀ

ਬੰਗਲਾਦੇਸ਼ ਨੇ ਭੁਗਤਾਨ ਨਾ ਕੀਤਾ ਤਾਂ ਅਡਾਨੀ ਪਾਵਰ ਕੱਟ ਦੇਵੇਗੀ ਬਿਜਲੀ: 4 ਦਿਨ ਦਾ ਦਿੱਤਾ ਸਮਾਂ, ਸਪਲਾਈ ਵੀ ਕੀਤੀ ਅੱਧੀ: 7,118 ਕਰੋੜ ਰੁਪਏ ਬਕਾਇਆ

ਜੈਪੁਰ ‘ਚ ਦਿਲਜੀਤ ਦਾ ਕੰਸਰਟ, ਟਿਕਟ ਧੋਖਾਧੜੀ ਲਈ ਮੰਗੀ ਮੁਆਫੀ: ਕਿਹਾ- ਅਸੀਂ ਅਜਿਹਾ ਨਹੀਂ ਕੀਤਾ

ਭਾਰਤ ਲਈ WTC ਫਾਈਨਲ ‘ਚ ਪਹੁੰਚਣਾ ਮੁਸ਼ਕਿਲ: ਨਿਊਜ਼ੀਲੈਂਡ ਖਿਲਾਫ ਸੀਰੀਜ਼ ‘ਚ ਮਿਲੀ ਹਾਰ ਨੇ ਵਧਾਈਆਂ ਮੁਸ਼ਕਿਲਾਂ: ਹੁਣ ਅਗਲੀ ਸੀਰੀਜ਼ ‘ਚ 4-0 ਨਾਲ ਜਿੱਤ ਜ਼ਰੂਰੀ

ਪਾਕਿ ਪੰਜਾਬ ਮੰਤਰੀ ਨੇ ਭਾਰਤ ‘ਤੇ ਲਾਏ ਇਲਜ਼ਾਮ: ਕਿਹਾ – ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ‘ਚ ਪ੍ਰਦੂਸ਼ਣ

ਝੋਨੇ ਦੀ ਖਰੀਦ ਦਾ ਮਾਮਲਾ, ਅਕਾਲੀ ਦਲ ਭਲਕੇ ਐੱਸ.ਡੀ.ਐੱਮ. ਦਫਤਰ ਘੇਰੇਗਾ – ਲਾਲੀ ਬਾਜਵਾ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਮਿਲੀ ਧਮਕੀ; ਕਿਹਾ ਅਸਤੀਫ਼ਾ ਨਹੀਂ ਦਿੱਤਾ ਤਾਂ ਬਾਬਾ ਸਿੱਦੀਕੀ ਵਰਗਾ ਹੋਵੇਗਾ ਹਾਲ

ਰਹਿੰਦੀ ਦੁਨੀਆ ਤੱਕ ਭਾਰਤੀ ਇਤਿਹਾਸ ਨੂੰ ਸ਼ਰਮਿੰਦਾ ਕਰਦਾ ਰਹੇਗਾ ਨਵੰਬਰ 1984 ਦਾ ਸਿੱਖ ਕਤਲੇਆਮ – ਹੋਦ ਚਿੱਲੜ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਆਪਣੇ ਫੈਸਲੇ ਤੇ ਅਮਲ ਕਰੇ – ਪੀਰਮੁਹੰਮਦ

ਨਿਊਜ਼ੀਲੈਂਡ ਨੇ ਆਖਰੀ ਟੈਸਟ ਮੈਚ ਵੀ 25 ਦੌੜਾਂ ਨਾਲ ਜਿੱਤਿਆ: ਭਾਰਤ 3-0 ਨਾਲ ਹਾਰਿਆ ਸੀਰੀਜ਼

ਪਹਿਲਾਂ ਪਤੀ ਨੇ ਪਤਨੀ ਦਾ ਕੀਤਾ ਕਤਲ, ਫੇਰ ਲਾਸ਼ ਨੂੰ ਜ਼ਮੀਨ ਵਿਚ ਦੱਬਿਆ

ਚੋਣ ਕਮਿਸ਼ਨ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਤੇ 5994 ਦੀਆਂ ਭਰਤੀਆਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਪ੍ਰਵਾਨਗੀ

ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ 20 ਦਸੰਬਰ ਤੱਕ: ਵਨ ਨੇਸ਼ਨ-ਵਨ ਇਲੈਕਸ਼ਨ ਅਤੇ ਵਕਫ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ

2025 ਵਿੱਚ ਦੇਸ਼ ਦੀ ਆਬਾਦੀ 146 ਕਰੋੜ ਹੋਣ ਦੀ ਸੰਭਾਵਨਾ: ਰਾਸ਼ਟਰੀ ਜਨਗਣਨਾ ਅਗਲੇ ਸਾਲ ਹੋਵੇਗੀ ਸ਼ੁਰੂ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ: AQI 368 ਕੀਤਾ ਗਿਆ ਦਰਜ

ਸਲਮਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਲਿਆਉਣ ਦੀ ਤਿਆਰੀ, ਮੁੰਬਈ ਪੁਲਿਸ ਨੇ ਸ਼ੁਰੂ ਕੀਤੀ ਹਵਾਲਗੀ ਪ੍ਰਕਿਰਿਆ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ: ਬਾਈਕ ਸਵਾਰ 3 ਬਦਮਾਸ਼ਾਂ ਨੇ ਕੀਤੀ ਵਾਰਦਾਤ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ 4 ਨਵੰਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਖਾਦਾਂ ਦੀ ਜਮ੍ਹਾਂਖੋਰੀ ਮਾਮਲਾ: ਪੰਜਾਬ ਸਰਕਾਰ ਐਕਸ਼ਨ ਮੋਡ ‘ਚ – 91 ਫਰਮਾਂ ਦੇ ਲਾਇਸੈਂਸ ਰੱਦ

ਸਪੇਨ: 8 ਘੰਟਿਆਂ ‘ਚ ਪਿਆ 1 ਸਾਲ ਜਿਨ੍ਹਾਂ ਮੀਂਹ: 50 ਸਾਲ ਦਾ ਰਿਕਾਰਡ ਟੁੱਟਿਆ, 205 ਦੀ ਮੌਤ; ਅਚਾਨਕ ਆਏ ਹੜ੍ਹ

ਬੰਦੀ ਛੋੜ ਦਿਵਸ: ਹਰਿਮੰਦਰ ਸਾਹਿਬ ‘ਚ 1 ਲੱਖ ਦੀਵੇ ਜਗਾਏ: ਸਿੱਖ ਨਸਲਕੁਸ਼ੀ ਦੀ ਬਰਸੀ ‘ਤੇ ਨਹੀਂ ਹੋਈ ਆਤਿਸ਼ਬਾਜ਼ੀ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਅੱਤਵਾਦੀ ਹਮਲਾ, 2 ਮਜ਼ਦੂਰ ਜ਼ਖਮੀ

ਬੰਗਲਾਦੇਸ਼ ‘ਚ ਦੇਸ਼ ਧ੍ਰੋਹ ਦੇ ਮਾਮਲੇ ‘ਚ 2 ਹਿੰਦੂ ਨੌਜਵਾਨ ਗ੍ਰਿਫਤਾਰ: ਭਗਵਾ ਝੰਡਾ ਲਹਿਰਾਉਣ ਦੇ ਦੋਸ਼, 19 ਖਿਲਾਫ ਮਾਮਲਾ ਦਰਜ

ਭਾਰਤ-ਚੀਨ ਸਰਹੱਦ ‘ਤੇ ਫੌਜ ਨੇ ਸ਼ੁਰੂ ਕੀਤੀ ਗਸ਼ਤ: ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਚੀਨੀ ਸੈਨਿਕਾਂ ਨਾਲ ਕੀਤੀ ਮੁਲਾਕਾਤ

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਦੀਵਾਲੀ ਵਾਲੇ ਦਿਨ ਬੀਜੇਪੀ ਨੂੰ ਝਟਕਾ: ‘ਆਪ’ ‘ਚ ਸ਼ਾਮਲ ਹੋਏ ਬ੍ਰਹਮ ਸਿੰਘ ਤੰਵਰ

ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ, 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਕੇਂਦਰੀ ਮੰਤਰਾਲੇ ਨੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾ ਕੇ ਹਟਾਈ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਤਿੰਨ ਨੰਬਰਦਾਰ ਤੁਰੰਤ ਪ੍ਰਭਾਵ ਤੋਂ ਕੀਤੇ ਮੁਅੱਤਲ

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਮਾਨ ਸਰਕਾਰ ਵੱਲੋਂ ਸੂਬੇ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ: ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 1100 ਭਾਰਤੀ ਡਿਪੋਰਟ, ਪੜ੍ਹੋ ਵੇਰਵਾ

ਕੈਨੇਡਾ ‘ਚ ਇੱਕ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਕਰਦੇ ਸੀ ਤਸਕਰੀ: ਮੁਲਜ਼ਮਾਂ ‘ਚ ਮਾਂ ਅਤੇ ਦੋ ਪੁੱਤ ਵੀ ਸ਼ਾਮਲ

ਟਰੈਕਟਰ ‘ਤੇ ਡੈੱਕ ਬੰਦ ਕਰਵਾਉਣ ਨੂੰ ਲੈ ਕੇ ਹੋਏ ਝਗੜੇ ‘ਚ ਨੌਜਵਾਨ ਦਾ ਕਤਲ

ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ: 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਨੇ ਜ਼ਿਮਨੀ ਚੋਣਾਂ: ਸ਼ਾਮ ਨੂੰ ਜਾਰੀ ਕੀਤੇ ਜਾਣਗੇ ਚੋਣ ਨਿਸ਼ਾਨ

ਸਲਮਾਨ ਖਾਨ ਨੂੰ ਫੇਰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਬੱਸ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕਲੌਤਾ ਪੁੱਤਰ

ਬੰਧਵਗੜ੍ਹ ਟਾਈਗਰ ਰਿਜ਼ਰਵ ਵਿੱਚ ਚਾਰ ਹਾਥੀਆਂ ਦੀ ਮੌਤ, 4 ਗੰਭੀਰ: ਜ਼ਹਿਰੀਲਾ ਪਦਾਰਥ ਖਾਣ ਜਾਂ ਖੁਆਉਣ ਦਾ ਸ਼ੱਕ

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ: ਮਾਪਿਆਂ ਦਾ ਸੀ ਇਕਲੌਤਾ ਪੁੱਤ

ਹਿਜ਼ਬੁੱਲਾ ਨੇ ਨਈਮ ਕਾਸਿਮ ਨੂੰ ਬਣਾਇਆ ਨਵਾਂ ਮੁਖੀ: ਨਸਰੁੱਲਾ ਦੀ ਮੌਤ ਤੋਂ 32 ਦਿਨਾਂ ਬਾਅਦ ਲਿਆ ਗਿਆ ਫੈਸਲਾ

ਬਿਸ਼ਨੋਈ ਭਾਈਚਾਰੇ ਨੇ ਗੈਂਗਸਟਰ ਲਾਰੈਂਸ ਨੂੰ ਬਣਾਇਆ ‘ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ’

ਰੂਸ ਨੇ ਪਰਮਾਣੂ ਮਿਜ਼ਾਈਲਾਂ ਚਲਾਉਣ ਦਾ ਕੀਤਾ ਅਭਿਆਸ: ਰਾਸ਼ਟਰਪਤੀ ਪੁਤਿਨ ਨੇ ਖੁਦ ਕੀਤੀ ਨਿਗਰਾਨੀ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ‘ਚ 1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਪੜ੍ਹੋ ਵੇਰਵਾ

ਤਿੰਨ ਬੱਚਿਆਂ ਨੂੰ ਜਨਮ ਦੇਣ ਵਾਲੀ 24 ਸਾਲ ਦੀ ਮਾਂ ਨੇ 6 ਘੰਟੇ ਬਾਅਦ ਤੋੜਿਆ ਦਮ

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: ਸਵੇਰੇ-ਸ਼ਾਮ ਵਧੀ ਠੰਡ

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ 2 ਸ਼ੂਟਰ ਲਖਨਊ ਤੋਂ ਫੜੇ: ਤਰਨਤਾਰਨ ਮਾਮਲਾ ਵੀ ਸੁਲਝਿਆ: ਪੰਜਾਬ ਪੁਲਿਸ ਨੇ UP STF ਨਾਲ ਮਿਲ ਕੇ ਕੀਤੀ ਕਾਰਵਾਈ

ਜੰਮੂ-ਕਸ਼ਮੀਰ ਦੇ ਅਖਨੂਰ ‘ਚ 3 ਅੱਤਵਾਦੀ ਢੇਰ: 5 ਘੰਟੇ ਤੱਕ ਚੱਲਿਆ ਮੁਕਾਬਲਾ

ਕੇਰਲ ਦੇ ਕਾਸਾਰਗੋਡ ‘ਚ ਧਮਾਕਾ, 150 ਤੋਂ ਵੱਧ ਜ਼ਖਮੀ: ਪਟਾਕੇ ਚਲਾਉਣ ਦੌਰਾਨ ਪਟਾਕਿਆਂ ਦੇ ਗੋਦਾਮ ਤੱਕ ਪਹੁੰਚੀ ਚੰਗਿਆੜੀ

ਚੱਬੇਵਾਲ ਦੰਗਲ: ਡਾ.ਇਸ਼ਾਂਕ ਨੂੰ ਕਵਰਿੰਗ ਬਾਪੂ ਰਾਜ ਕੁਮਾਰ ਦੀ, ਠੰਡਲ ਦੀ ਸਲਾਭੀ ਗੋਲੀ ’ਚ ਭਾਜਪਾ ਦਾ ਨਵਾਂ ਬਾਰੂਦ, ਅਰੋੜਾ ਬਣੇ ਜਰਨੈਲ

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਵੱਲੋਂ ਕਾਬੂ

ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ: ਪਰ ਹਵਾ ਪ੍ਰਦੂਸ਼ਣ ਦੇ ਪੱਧਰ ‘ਚ ਵਾਧਾ

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼: 105 ਕਿਲੋ ਹੈਰੋਇਨ ਸਮੇਤ ਕੈਫੀਨ, ਡੀਐੱਮਆਰ, ਵਿਦੇਸ਼ੀ ਪਿਸਤੌਲ ਤੇ ਪਿਸਤੌਲ ਬਰਾਮਦ

ਪੰਜਾਬ ਦੇ ਗਵਰਨਰ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾ ਬਿੱਲ ਨੂੰ ਦਿੱਤੀ ਮਨਜ਼ੂਰੀ

ਭਾਰਤ ਅਤੇ ਚੀਨ ਦੀਆਂ ਫੌਜਾਂ ਪੂਰਬੀ ਲੱਦਾਖ ਵਿੱਚ ਪਿੱਛੇ ਹਟਣ ਲੱਗੀਆਂ: ਜੈਸ਼ੰਕਰ ਨੇ ਕਿਹਾ- ਭਾਰਤ-ਚੀਨ ਸਰਹੱਦ ‘ਤੇ 2 ਕਾਰਨਾਂ ਕਰਕੇ ਹੋਇਆ ਸਮਝੌਤਾ

ਮੁੰਬਈ ਦੇ ਬਾਂਦਰਾ ਟਰਮੀਨਸ ‘ਤੇ ਭਗਦੜ, 9 ਯਾਤਰੀ ਜ਼ਖਮੀ: ਗੋਰਖਪੁਰ ਜਾ ਰਹੀ ਟਰੇਨ ‘ਚ ਚੜ੍ਹਨ ਦੌਰਾਨ ਮੱਚੀ ਹਫੜਾ-ਦਫੜੀ

ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਲਈ ਕੇਂਦਰ ਸਹਿਮਤ: ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਲਿਆਂਦਾ ਜਾਵੇਗਾ ਪ੍ਰਸਤਾਵ

ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਬੰਦ: ਕਿਸਾਨਾਂ ਨੇ ਕਿਹਾ- ਲਿਫਟਿੰਗ ਸ਼ੁਰੂ ਹੋਣ ਤੱਕ ਨਹੀਂ ਖੁੱਲ੍ਹਣਗੀਆਂ ਸੜਕਾਂ

ਭਗਵੰਤ ਮਾਨ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਮੁੱਖ ਮੰਤਰੀ ਮਾਨ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਡਾ. ਰਵਜੋਤ ਵੱਲੋਂ ਮੰਡੀਆਂ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਗ੍ਰਿਫ਼ਤਾਰ

ਕੰਪਿਊਟਰ ਅਧਿਆਪਕਾਂ ਵੱਲੋਂ ਚੱਬੇਵਾਲ ਵਿੱਚ ਪੰਜਾਬ ਸਰਕਾਰ ਦਾ ਪਿੱਟ ਸਿਆਪਾ, ਕੱਢਿਆ ਮਸ਼ਾਲ ਮਾਰਚ, ਹਾਈਵੇਅ ਕੀਤਾ ਜਾਮ

ਕਾਰ ਤੇ ਬਾਈਕ ਦੀ ਟੱਕਰ ‘ਚ 3 ਦੀ ਮੌਤ, ਇਕ ਜ਼ਖਮੀ: ਮ੍ਰਿਤਕਾਂ ਵਿੱਚ ਡੀਐਸਪੀ ਦਾ ਰੀਡਰ ਵੀ

ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ: ਅਭਿਮਨਿਊ, ਹਰਸ਼ਿਤ ਅਤੇ ਨਿਤੀਸ਼ ਨੂੰ ਮੌਕਾ ਮਿਲਿਆ

ਪੰਜਾਬ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

ਗਿੱਦੜਬਾਹਾ ਜ਼ਿਮਨੀ ਚੋਣ ਲਈ 21 ਨਾਮਜ਼ਦਗੀ ਪੱਤਰ ਹੋਏ ਦਾਖਲ: ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਕਾਰਵਾਈ: ਦੋ ਡੀਐਸਪੀਜ਼ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ

ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਜਵਾਬੀ ਹਮਲਾ: ਕਈ ਸ਼ਹਿਰਾਂ ਵਿੱਚ ਫੌਜੀ ਠਿਕਾਣਿਆਂ ‘ਤੇ ਕੀਤੇ ਹਵਾਈ ਹਮਲੇ