ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਸਣੇ ਇੱਕ ਵਿਅਕਤੀ ਕੀਤਾ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਕਰਦਾ ਸੀ ਤਸਕਰੀ ਅਤੇ ਵੱਖ-ਵੱਖ ਵਿਅਕਤੀਆਂ ਰਾਹੀਂ ਪਹੁੰਚਾਉਂਦਾ ਸੀ ਖੇਪਾਂ: ਡੀਜੀਪੀ ਗੌਰਵ ਯਾਦਵ
– ਦੋਸ਼ੀ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ ਘੱਟੋ-ਘੱਟ ਤਿੰਨ ਖੇਪਾਂ ਦੀ ਕੀਤੀ ਡਲੀਵਰੀ, ਜਾਂਚ ਦੌਰਾਨ ਹੋਇਆ ਖੁਲਾਸਾ: ਸੀਪੀ ਗੁਰਪ੍ਰੀਤ ਸਿੰਘ ਭੁੱਲਰ

ਦਾ ਐਡੀਟਰ ਨਿਊਜ਼, ਚੰਡੀਗੜ੍ਹ/ਅੰਮ੍ਰਿਤਸਰ —– ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

Banner Add

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਉਰਫ਼ ਗੋਰਾ (32) ਵਾਸੀ ਬਸਤੀ ਮੁਹੰਮਦ ਸ਼ਾਹ ਵਾਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਫਾਰਚੂਨਰ ਕਾਰ ਜਿਸ ਨੂੰ ਉਹ ਚਲਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ ਅਤੇ ਖੇਪਾਂ ਦੀ ਡਿਲਿਵਰੀ ਕਰਨ ਲਈ ਵੱਖ-ਵੱਖ ਵਿਅਕਤੀਆਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦੇ ਇੱਕ ਹੋਰ ਸਾਥੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਉਦੇਸ਼ ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਚਾਰਜ ਸੀ.ਆਈ.ਏ. ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੋਂ ਫਾਰਚੂਨਰ ਕਾਰ, ਜਿਸ ਵਿੱਚ ਦੋਸ਼ੀ ਵਿਅਕਤੀ ਸਫਰ ਕਰ ਰਿਹਾ ਸੀ, ਨੂੰ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਕਿਸੇ ਹੋਰ ਸਮੱਗਲਰ, ਜਿਸਨੇ ਸਰਹੱਦ ਪਾਰੋਂ ਭੇਜੀ ਖੇਪ ਹਾਸਲ ਕੀਤੀ ਸੀ, ਤੋਂ ਹੈਰੋਇਨ ਪ੍ਰਾਪਤ ਕਰਕੇ ਅਟਾਰੀ ਤੋਂ ਆ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪਿਛਲੇ ਪੰਜ-ਛੇ ਮਹੀਨਿਆਂ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ ਅਤੇ ਉਸ ਨੇ ਘੱਟੋ-ਘੱਟ ਤਿੰਨ ਖੇਪਾਂ ਦੀ ਡਿਲੀਵਰੀ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੇ ਅਤੇ ਵੰਡੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਥਾਣਾ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 194 ਮਿਤੀ 08-12-2024 ਦਰਜ ਕੀਤਾ ਗਿਆ ਹੈ।

Recent Posts

ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਡੇਰੇ ਵੱਲੋਂ ਵੱਡਾ ਐਲਾਨ, ਪੜ੍ਹੋ ਵੇਰਵਾ

ਸ਼ੰਭੂ ਸਰਹੱਦ ‘ਤੇ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

26ਵੀਂ ਵਰ੍ਹੇਗੰਢ ‘ਤੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ: ਵਿਆਹ ਵਾਲਾ ਜੋੜਾ ਪਾ ਕੀਤੀ ਪਾਰਟੀ, ਫੇਰ ਲਿਆ ਫਾਹਾ

ਯੂਨਸ ਸਰਕਾਰ ਨੇ ਸ਼ੇਖ ਹਸੀਨਾ ਦਾ ਪਾਸਪੋਰਟ ਕੀਤਾ ਰੱਦ: ਗ੍ਰਿਫ਼ਤਾਰੀ ਵਾਰੰਟ ਵੀ ਜਾਰੀ, ਭਾਰਤ ਨੇ ਵਧਾਇਆ ਦਾ ਵੀਜ਼ਾ

ਅਮਰੀਕਾ ਦੇ 3 ਜੰਗਲਾਂ ਵਿੱਚ ਲੱਗੀ ਅੱਗ ਨੇ ਮਚਾਈ ਤਬਾਹੀ, ਅੱਗ 3000 ਏਕੜ ਵਿੱਚ ਫੈਲੀ

ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ: 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ

ਸੁਪਰੀਮ ਕੋਰਟ ਨੇ ਆਪਣਾ ਅਤੇ ਰਾਸ਼ਟਰਪਤੀ ਦਾ ਫੈਸਲਾ ਬਦਲਿਆ: 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੈਦੀ ਨੂੰ ਕੀਤਾ ਰਿਹਾਅ

ਇਸਰੋ ਨੇ ਦੂਜੀ ਵਾਰ SPADEX ਮਿਸ਼ਨ ਦੀ ਡੌਕਿੰਗ ਕੀਤੀ ਮੁਲਤਵੀ: ਦੋਵੇਂ ਪੁਲਾੜ ਯਾਨ ਪੁਲਾੜ ਵਿੱਚ ਜੋੜੇ ਜਾਣੇ ਸੀ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ INDIA ਦੀਆਂ ਸਹਿਯੋਗੀ ਪਾਰਟੀਆਂ ਨੇ ਕਾਂਗਰਸ ਨੂੰ ਛੱਡ ‘ਆਪ’ ਨੂੰ ਦਿੱਤਾ ਸਮਰਥਨ

ਤਿਰੂਪਤੀ ਮੰਦਰ ‘ਚ ਭਗਦੜ, 6 ਦੀ ਮੌਤ – 40 ਜ਼ਖਮੀ

ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਆ ਰਹੀ ਮੁਸ਼ਕਲ, ਮਿਲਣਾ ਕੀਤਾ ਬੰਦ: ਡਾਕਟਰ ਨੇ ਕਿਹਾ- ਬਲੱਡ ਪ੍ਰੈਸ਼ਰ ਘੱਟ ਰਿਹਾ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਬਾਦਲ ਦੇ ਅਸਤੀਫੇ ਫੈਸਲੇ ’ਤੇ ਲਿਆ ਜਾਵੇਗਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ‘ਚ HMPV ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ: ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਬੰਬੀਹਾ ਗੈਂਗ ਦੇ 2 ਮੈਂਬਰ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ

NIA ਵੱਲੋਂ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਲੁਧਿਆਣਾ ਕੋਰਟ ਬਲਾਸਟ ਮਾਮਲਾ: 4 ਮੁਲਜ਼ਮਾਂ ਦੀ ਜਾਇਦਾਦ ਕੀਤੀ ਗਈ ਅਟੈਚ

ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਸੰਘਣੀ ਧੁੰਦ ਛਾਈ ਰਹੇਗੀ

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ: ਗੁਜਰਾਤ ਦੀ ਪ੍ਰਿਅੰਸ਼ਾ ਰਹੀ ਦੂਜੇ ਸਥਾਨ ‘ਤੇ

ਚੰਡੀਗੜ੍ਹ ‘ਚ ਐਡਵਾਇਜ਼ਰ ਦਾ ਅਹੁਦਾ ਖਤਮ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਬਣਾਈ ਗਈ ਬੁਲੇਟ ਪਰੂਫ ਦੀਵਾਰ: ਹਾਈ ਰੈਜ਼ੋਲਿਊਸ਼ਨ ਕੈਮਰੇ ਵੀ ਲਗਾਏ ਗਏ

‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਅੱਜ ਹੋਵੇਗੀ ਜੇਪੀਸੀ ਦੀ ਬੈਠਕ

ਵੀ ਨਾਰਾਇਣਨ ਬਣਾਏ ਗਏ ਇਸਰੋ ਦੇ ਨਵੇਂ ਚੇਅਰਮੈਨ

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਦਿੱਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਚ ਬਣੀ ਪੜਤਾਲ ਕਮੇਟੀ ਹੋਣੀ ਚਾਹੀਦੀ ਹੈ ਖਾਰਜ – ਗਿਆਨੀ ਰਘਬੀਰ ਸਿੰਘ

ਮਾਤਾ ਵੈਸ਼ਣੋ ਦੇਵੀ ਜਾਣ ਵਾਲੀਆਂ ਰੇਲ ਗੱਡੀਆਂ ਰੱਦ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੀ ਬਾਲਕੋਨੀ ਵਿੱਚ ਮੁਰੰਮਤ ਦਾ ਕੰਮ ਜਾਰੀ, ਵਧਾਈ ਗਈ ਸੁਰੱਖਿਆ

ਕੰਗਨਾ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼: ਵਿਵਾਦਪੂਰਨ ਦ੍ਰਿਸ਼ਾਂ ਨੂੰ ਹਟਾਉਣ ਤੋਂ ਬਾਅਦ 17 ਜਨਵਰੀ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ ‘ਚ ਬਹੁ ਮੰਜ਼ਿਲਾ ਇਮਾਰਤ ਹੋਈ ਢਹਿਢੇਰੀ

ਅੱਜ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ਜਾਵੇਗੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ

ਅੱਜ ਤੋਂ ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ: ਪੀਆਰਟੀਸੀ-ਪਨਬਸ ਮੁਲਾਜ਼ਮ ਹੜਤਾਲ ‘ਤੇ

ਪੰਜਾਬ ‘ਚ ਅੱਜ ਫੇਰ ਪਵੇਗਾ ਮੀਂਹ, ਰਾਤ ਵੇਲੇ ਹਲਕੀ ਬੂੰਦਾ-ਬਾਂਦੀ ਹੋਈ, 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੁੜ ਸਿਆਸਤ ‘ਚ ਸਰਗਰਮ ਹੋਏ ਕੈਪਟਨ ਅਮਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ: ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਸ਼ੰਭੂ ਬਾਰਡਰ ਖੋਲ੍ਹਣ ਅਤੇ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਨੂੰ ਲੈ ਕੇ ਹੋਵੇਗੀ ਸੁਣਵਾਈ

ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਗਾਜ਼ਾ ‘ਚ ਇਜ਼ਰਾਇਲ ਦੀ ਏਅਰ ਸਟ੍ਰਾਈਕ, IDF ਦੇ ਹਮਲੇ ‘ਚ 70 ਫਲਸਤੀਨੀਆਂ ਦੀ ਮੌਤ

ਚੰਡੀਗੜ੍ਹ ‘ਚ 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਚੀਨ ‘ਚ ਫੈਲ ਰਹੇ ਨਵੇਂ ਵਾਇਰਸ ‘ਤੇ ਸਿਹਤ ਮੰਤਰਾਲੇ ਨੇ ਕਿਹਾ, ‘ਚਿੰਤਾ ਦੀ ਕੋਈ ਲੋੜ ਨਹੀਂ, ਭਾਰਤ ਪੂਰੀ ਤਰ੍ਹਾਂ ਤਿਆਰ’

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ: ਜਾਪਾਨ ਦੀ ਟੋਮੀਕੋ ਨੇ 116 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੇਵਜੀਤ ਸੈਕੀਆ BCCI ਦੇ ਸੈਕਟਰੀ ਹੋਣਗੇ: ਨਾਮਜ਼ਦਗੀ ਕੀਤੀ ਦਾਖਲ, ਮੁਕਾਬਲੇ ‘ਚ ਕੋਈ ਹੋਰ ਉਮੀਦਵਾਰ ਨਹੀਂ

ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ: ਸੀਤ ਲਹਿਰ ਜਾਰੀ, ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ

ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਸਨਮਾਨ ਦੇਣ ਦੀ ਮੰਗ: ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਗੁਰਮੀਤ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਸਿਡਨੀ ਟੈਸਟ ‘ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ: ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਮੈਚ ਨਾਲ ਹਰਾ ਕੇ 10 ਸਾਲ ਬਾਅਦ 3-1 ਨਾਲ ਜਿੱਤੀ ਬਾਰਡਰ-ਗਾਵਸਕਰ ਟਰਾਫੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੰਗਲਵਾਰ 14 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ

ਇਜ਼ਰਾਇਲੀ ਨੇ ਫੇਰ ਕੀਤਾ ਗਾਜ਼ਾ ‘ਤੇ ਹਮਲਾ, ਏਅਰ ਸਟ੍ਰਾਈਕ ‘ਚ 42 ਫਲਸਤੀਨੀਆਂ ਦੀ ਮੌਤ

ਚੀਨ ‘ਚ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ: ਛੋਟੇ ਬੱਚੇ ਹੋ ਰਹੇ ਨੇ ਜ਼ਿਆਦਾ ਪ੍ਰਭਾਵਿਤ

ਮਾਂ ਦੇ ਅੰਤਿਮ ਸਸਕਾਰ ਦੌਰਾਨ ਬੇਟੇ ਦੀ ਮੌਤ: ਸਸਕਾਰ ਕਰਨ ਤੋਂ ਪਹਿਲਾਂ ਸੀਨੇ ‘ਚ ਹੋਇਆ ਸੀ ਦਰਦ ਹੋਇਆ

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ

ਜਲੰਧਰ ‘ਚ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਲਿਖਿਆ- ਭਾਰਤ ਨੇ ਮੁਈਜ਼ੂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਾਕਿਸਤਾਨ ‘ਚ ਦਾਖਲ ਹੋ ਕੀਤਾ ਹਮਲਾ – ਭਾਰਤ ਨੇ ਰਿਪੋਰਟਾਂ ਨੂੰ ਕੀਤਾ ਰੱਦ

2 ਬੱਚਿਆਂ ਦਾ ਪਿਤਾ ਹਾਂ, ਜਾਣਦਾ ਹਾਂ ਕਿ-ਕੀ ਕਰਨਾ ਹੈ ? ਰਿਟਾਇਰਮੈਂਟ ਨਹੀਂ ਲਈ, ਮੈਚ ‘ਚ ਖੁਦ ਡ੍ਰਾਪ ਹੋਇਆ – ਰੋਹਿਤ ਸ਼ਰਮਾ

ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਅੱਜ, ਕਿਸਾਨ ਆਗੂ ਡੱਲੇਵਾਲ ਕਰਨਗੇ ਸੰਬੋਧਨ

ਪੰਜਾਬ ‘ਚ ਸੰਘਣੀ ਧੁੰਦ, ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ, ਮੀਂਹ ਦੀ ਵੀ ਸੰਭਾਵਨਾ

ਸਿਡਨੀ ਟੈਸਟ: ਪਹਿਲੀ ਪਾਰੀ ‘ਚ ਆਸਟ੍ਰੇਲੀਆ 181 ਦੌੜਾਂ ‘ਤੇ ਆਲ ਆਊਟ: ਭਾਰਤ ਨੂੰ ਮਿਲੀ 4 ਦੌੜਾਂ ਦੀ ਬੜ੍ਹਤ

ਕਿਸਾਨ ਅੰਦੋਲਨ ‘ਤੇ ਹੋਣ ਵਾਲੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ

70000 ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ’ਤੇ ਕਰੇਗਾ ਕਾਨਫਰੰਸ, ਸਾਰੇ ਸੀਨੀਅਰ ਆਗੂ ਹੋਣਗੇ ਸ਼ਾਮਲ

ਪੰਜਾਬ ਪੁਲਿਸ ਦੇ 24 ਅਫ਼ਸਰਾਂ/ਅਧਿਕਾਰੀਆਂ ਨੂੰ ਗਣਤੰਤਰ ਦਿਵਸ ਤੇ ਮਿਲੇਗਾ ਮੁੱਖ ਮੰਤਰੀ ਮੈਡਲ, ਦੇਖੋ ਲਿਸਟ

ਸੰਗਰੂਰ ‘ਚ ਮਰਨ ਵਰਤ ‘ਤੇ ਬੈਠੇ ਅਧਿਆਪਕ ਨੂੰ ਪੁਲਿਸ ਨੇ ਧਰਨੇ ‘ਚੋਂ ਚੁੱਕਿਆ

ਅਮਰੀਕਾ: FBI ਨੇ ਮੰਨਿਆ ਟਰੱਕ ਹਮਲਾ ਅੱਤਵਾਦੀ ਹਮਲਾ ਸੀ: ISIS ਅੱਤਵਾਦੀ ਨੇ ਇਕੱਲੇ ਹੀ ਘਟਨਾ ਨੂੰ ਦਿੱਤਾ ਅੰਜਾਮ

ਡਿਊਟੀ ‘ਤੇ ਸੌਂ ਰਿਹਾ SI ਮੁਅੱਤਲ: ਐਸਐਸਪੀ ਨੇ ਸਵੇਰੇ 3 ਵਜੇ ਚੈਕ ਪੋਸਟ ‘ਤੇ ਮਾਰਿਆ ਛਾਪਾ, ਕਿਹਾ- ਲਾਪਰਵਾਹੀ ਬਰਦਾਸ਼ਤ ਨਹੀਂ

ਹਰਿਆਣਾ-ਪੰਜਾਬ ਦੇ 12 ਖਿਡਾਰੀਆਂ ਨੂੰ ਮਿਲੇਗਾ ਖੇਡ ਪੁਰਸਕਾਰ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ: ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ, ਧੁੰਦ ਦਾ ਕਹਿਰ ਜਾਰੀ

ਪੰਜਾਬ ‘ਚ 3 ਦਿਨ ਤੱਕ ਰਹੇਗੀ ਸਰਕਾਰੀ ਬੱਸ ਸੇਵਾ ਠੱਪ : ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਲਾਰੈਂਸ ਬਿਸ਼ਨੋਈ ਦਾ ਜੇਲ੍ਹ ‘ਚ ਇੰਟਰਵਿਊ ਮਾਮਲਾ: ਡੀਐਸਪੀ ਬਰਖਾਸਤ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਪੰਚਕੂਲਾ ‘ਚ ਮੀਟਿੰਗ ਅੱਜ: ਡੱਲੇਵਾਲ ਦੀ ਸਿਹਤ ਚਿੰਤਾਜਨਕ, ਬੀਪੀ ਲਗਾਤਾਰ ਡਿੱਗ ਰਿਹਾ

ਪੰਜਾਬ ਪੁਲਿਸ ਨੇ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ – ਆਈਜੀਪੀ

ਸਵਿਟਜ਼ਰਲੈਂਡ ‘ਚ ਅੱਜ ਤੋਂ ਬੁਰਕਾ ਪਹਿਨਣ ‘ਤੇ ਪਾਬੰਦੀ: ਅਜਿਹਾ ਕਰਨ ਵਾਲਾ 7ਵਾਂ ਯੂਰਪੀ ਦੇਸ਼ ਬਣਿਆ

ਬੁਮਰਾਹ ਬਣ ਸਕਦਾ ਹੈ ‘ਆਈਸੀਸੀ ਕ੍ਰਿਕਟਰ ਆਫ ਦਿ ਈਅਰ’: ਟੈਸਟ ਵਿੱਚ ਵੀ ਨੌਮੀਨੇਟ

ਲਖਨਊ ਦੇ ਹੋਟਲ ‘ਚ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਿਓ ਨੇ ਬੇਟੇ ਨਾਲ ਮਿਲ ਕੇ ਪਤਨੀ ਤੇ 4 ਧੀਆਂ ਦੀ ਕੀਤੀ ਹੱਤਿਆ

ਡਾਊਨ ਹੋ ਰਿਹਾ ਕਿਸਾਨ ਆਗੂ ਡੱਲੇਵਾਲ ਦਾ ਬਲੱਡ ਪ੍ਰੈਸ਼ਰ: ਮਰਨ ਵਰਤ ਦਾ ਅੱਜ 37ਵਾਂ ਦਿਨ

ਪੰਜਾਬ ‘ਚ ਫੇਰ ਪਵੇਗਾ ਮੀਂਹ, ਵਧੇਗੀ ਠੰਡ: 14 ਜ਼ਿਲ੍ਹਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ

ਨਵੇਂ ਸਾਲ 2025 ਮੌਕੇ ਹਰਿਮੰਦਰ ਸਾਹਿਬ ਵਿਖੇ 3 ਘੰਟਿਆਂ ‘ਚ 2 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਦਿਲਜੀਤ ਨੇ ਜਿੱਤਿਆ ਪੰਜਾਬੀਆਂ ਦਾ ਦਿਲ: ਲੁਧਿਆਣਵੀਆਂ ਨਾਲ ਮਨਾਏ ਨਵੇਂ ਸਾਲ ਦੇ ਜਸ਼ਨ

ਅੱਜ ਤੋਂ 16 ਰੁਪਏ ਸਸਤਾ ਹੋਇਆ ਕਮਰਸ਼ੀਅਲ ਸਿਲੰਡਰ: ਕਾਰ ਖਰੀਦਣੀ ਹੋਵੇਗੀ ਮਹਿੰਗੀ, ਪੜ੍ਹੋ ਨਵੇਂ ਸਾਲ ਮੌਕੇ ਹੋਣ ਵਾਲੇ 10 ਬਦਲਾਅ

ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ

SGPC ਦੀ ਇਕੱਤਰਤਾ: ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ: ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਸਮਾਂ ਵਧਾਇਆ

ਪੰਜਾਬ ਸਰਕਾਰ ਵੱਲੋਂ ਪੀ. ਸੀ. ਐੱਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਦਰਬਾਬੂ ਸਭ ਤੋਂ ਅਮੀਰ ਮੁੱਖ ਮੰਤਰੀ, ਕੁੱਲ 931 ਕਰੋੜ ਰੁਪਏ ਦੀ ਜਾਇਦਾਦ: ਮਮਤਾ 15 ਲੱਖ ਰੁਪਏ ਨਾਲ ਸਭ ਤੋਂ ਗਰੀਬ ਮੁੱਖ ਮੰਤਰੀ

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਯੈਲੋ ਅਲਰਟ ਜਾਰੀ

ਮੈਲਬੌਰਨ ‘ਚ ਹਾਰ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਏ ਰੋਹਿਤ: ਕਿਹਾ- ਮੇਰੇ ਵਿੱਚ ਬਦਲਾਅ ਦੀ ਲੋੜ, ਸਿਡਨੀ ਟੈਸਟ ਜਿੱਤ ਕੇ ਕਰਾਂਗੇ ਵਾਪਸੀ

ਇਸਰੋ ਦਾ SpaDeX ਮਿਸ਼ਨ ਲਾਂਚ: ਹੁਣ ਇਸਰੋ ਦੋਵਾਂ ਪੁਲਾੜ ਯਾਨਾਂ ਨੂੰ ਪੁਲਾੜ ਵਿੱਚ ਜੋੜੇਗਾ

ਲੁਧਿਆਣਾ ‘ਚ ਅੱਜ ਰਾਤ ਨਵੇਂ ਸਾਲ ਦਾ ਜਸ਼ਨ: ‘ਦਿਲ ਲੁਮੀਨਾਟੀ ਟੂਰ’ ਦਾ ਆਖਰੀ ਕੰਸਰਟ, ਦਿਲਜੀਤ ਦੇ ਗੀਤਾਂ ‘ਤੇ ਨੱਚਣਗੇ ਲੋਕ

ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ ਪੰਜਾਬ ਸਰਕਾਰ

ਕਿਸਾਨ ਆਗੂ ਡੱਲੇਵਾਲ 35 ਦਿਨਾਂ ਤੋਂ ਮਰਨ ਵਰਤ ‘ਤੇ, ਹਸਪਤਾਲ ਨਹੀਂ ਗਏ: ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮਨਾਉਣ ਗਏ ਅਧਿਕਾਰੀ ਵਾਪਸ ਪਰਤੇ

ਪੁਜਾਰੀਆਂ ਅਤੇ ਗ੍ਰੰਥੀਆਂ ਲਈ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, ਪੜ੍ਹੋ ਵੇਰਵਾ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਬੁਲਾਈ ਕਿਸਾਨਾਂ ਦੀ ਮੀਟਿੰਗ: ਸਾਰੀਆਂ ਪਾਰਟੀਆਂ ਦੇ ਕਿਸਾਨਾਂ ਨੂੰ ਦਿੱਤਾ ਸੱਦਾ

ਆਸਟ੍ਰੇਲੀਆ ਨੇ ਚੌਥੇ ਟੈਸਟ ‘ਚ ਭਾਰਤ ਨੂੰ ਹਰਾਇਆ, 184 ਦੌੜਾਂ ਨਾਲ ਜਿੱਤਿਆ ਮੈਚ , ਸੀਰੀਜ਼ ‘ਚ ਬਣਾਈ ਬੜ੍ਹਤ

ਭਾਜਪਾ ਨੂੰ ਇਸ ਸਾਲ ਮਿਲਿਆ 2,244 ਕਰੋੜ ਰੁਪਏ ਦਾ ਫੰਡ, ਪੜ੍ਹੋ ਫੰਡ ਦੇਣ ‘ਚ ਕੌਣ ਸਭ ਤੋਂ ਅੱਗੇ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦੇਹਾਂਤ: 100 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਚੰਡੀਗੜ੍ਹ-ਕਾਲਕਾ ‘ਚ ਕਿਸਾਨ ਅੰਦੋਲਨ ਕਾਰਨ 15 ਟਰੇਨਾਂ ਰੱਦ: ਦਿੱਲੀ ਨੂੰ ਜਾਣ ਵਾਲੇ ਰਸਤੇ ਡਾਈਵਰਟ

ਵਿਦੇਸ਼ਾਂ ਵਿੱਚ ਫਸੀਆਂ ਪੰਜਾਬ ਦੀਆਂ 28 ਕੁੜੀਆਂ ਛੁਡਾਈਆਂ: ਨੌਜਵਾਨਾਂ ਦੀ ਵੀ ਵਤਨ ਵਾਪਸੀ ਕਰਾਈ – ਸੰਤ ਸੀਚੇਵਾਲ ਨੇ ਕਿਹਾ- ਲੋਕ ਮਨੁੱਖੀ ਤਸਕਰਾਂ ਤੋਂ ਬਚਣ

ਕੱਲ੍ਹ 31 ਦਸੰਬਰ ਨੂੰ ਲੁਧਿਆਣਾ ‘ਚ ਦਿਲਜੀਤ ਦੁਸਾਂਝ ਦਾ ਕੰਸਰਟ: 2000 ਪੁਲਿਸ ਮੁਲਾਜ਼ਮ ਤਾਇਨਾਤ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਕੋਲਡ ਵੇਵ ਦਾ ਅਲਰਟ: ਤਾਪਮਾਨ ‘ਚ 3 ਡਿਗਰੀ ਦੀ ਹੋਵੇਗੀ ਗਿਰਾਵਟ