ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਾਰਚ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।
