“ਕਾਰਡਨ ਐਂਡ ਸਰਚ ਓਪਰੇਸ਼ਨ”: ਨਸ਼ਿਆਂ ਵਿਰੁੱਧ ਯੁੱਧ – ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

– ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ
– ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ ਤੇ ਅਣ ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ
– ਐਨ.ਡੀ.ਪੀ.ਐਸ. ਐਕਟ ਤਹਿਤ ਰੂਪਨਗਰ ਪੁਲਿਸ ਨੇ 01 ਜਨਵਰੀ ਤੋਂ 28 ਫਰਵਰੀ ਤੱਕ 36 ਮੁਕੱਦਮੇ ਦਰਜ ਰਜਿਸਟਰ ਕਰਕੇ 55 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ
– ਦੋਸ਼ੀਆ ਕੋਲੋ 246 ਗ੍ਰਾਮ ਹੈਰੋਇਨ, 01 ਕਿਲੇ 725 ਗ੍ਰਾਮ ਅਫੀਮ, 999 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਫੜਿਆ ਗਿਆ
– ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੁੱਧ ਮੁਹਿੰਮ ਵਿਚ ਵੱਧ ਚੜ ਕੇ ਸਾਥ ਦੇਣ ਦੀ ਅਪੀਲ ਕੀਤੀ
– ਸਦਾਬਰਤ ਪਿੰਡ ਦੇ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਲੋਕਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ

ਦਾ ਐਡੀਟਰ ਨਿਊਜ਼, ਰੂਪਨਗਰ ——- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੂੰ ਜਿਲ੍ਹਾ ਰੂਪਨਗਰ ਅੰਦਰ ਪੈਦੇ ਸਾਰੇ ਥਾਣਿਆਂ ਦੇ ਏਰੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਉਤੇ ਸਪੈਸਲ “ਕਾਰਡਨ ਐਂਡ ਸਰਚ ਓਪਰੇਸ਼ਨ” (ਕੈਸੋ) ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਐਸ.ਪੀ.ਐਸ ਪਰਮਾਰ ਨੇ ਅੱਜ ਕੈਸੋ ਓਪਰੇਸ਼ਨ ਦੀ ਅਗਵਾਈ ਕਰਦਿਆਂ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ।

Banner Add

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਪਰਮਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਕੀਤੀ ਹੋਈ ਕਮਾਈ ਦੁਆਰਾ ਬਣਾਈ ਗਈ ਜਾਇਦਾਦ ਦੀ ਸ਼ਨਾਖਤ ਕਰਕੇ ਉਸ ਨੂੰ ਕਾਨੂੰਨ ਅਨੁਸਾਰ ਜਬਤ ਕੀਤਾ ਜਾਵੇਗਾ। ਉਹਨਾਂ ਵੱਲੋ ਅਣ-ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ।

ਏ.ਡੀ.ਜੀ.ਪੀ ਨੇ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਜੰਗੀ ਪੱਧਰ ਉਤੇ ਮੁਹਿੰਮ ਛੇੜੀ ਹੈ ਜਿਸ ਤਹਿਤ 01 ਜਨਵਰੀ, 2025 ਤੋਂ 28 ਫਰਵਰੀ, 2025 ਤੱਕ 36 ਮੁਕੱਦਮੇ ਦਰਜ ਰਜਿਸਟਰ ਕਰਕੇ 55 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ 246 ਗ੍ਰਾਮ ਹੈਰੋਇਨ, 01 ਕਿਲੇ 725 ਗ੍ਰਾਮ ਅਫੀਮ, 999 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, 44 ਨਸ਼ੀਲੇ ਟੀਕੇ, 324 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 7250/- ਰੁਪਏ ਡਰੰਗ ਮਨੀ ਰਿਕਵਰ ਕੀਤੀ ਗਈ ਹੈ।

ਸ਼੍ਰੀ ਪਰਮਾਰ ਨੇ ਕੈਸੋ ਓਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਚਲਾਏ ਜਾ ਰਹੇ ਇਸ “ਕਾਰਡਨ ਐਂਡ ਸਰਚ ਓਪਰੇਸ਼ਨ” ਵਿੱਚ 03 ਐਸ.ਪੀਜ. 10 ਡੀ.ਐਸ.ਪੀ. 10 ਇੰਸਪੈਕਟਰ ਅਤੇ 225 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਐਸ.ਪੀ. ਅਤੇ ਡੀ.ਐਸ.ਪੀ ਅਧੀਨ ਪੁਲਿਸ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਬਾਰਡਰ ਏਰੀਆ ਤੋਂ ਲੈਕੇ ਅੰਦਰੂਨੀ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਾ ਜਾ ਸਕੇ।

ਇਸ ਮੌਕੇ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਾਲ-2024 ਵਿੱਚ ਜਿਲ੍ਹਾ ਰੂਪਨਗਰ ਵਿਚ 15 “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਏ ਗਏ ਸਨ। ਜਿਸ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ 29 ਮੁਕੱਦਮੇ ਦਰਜ ਕਰਕੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ 108 ਗ੍ਰਾਮ ਹੈਰੋਇਨ, 266 ਗ੍ਰਾਮ ਨਸ਼ੀਲਾ ਪਾਊਡਰ, 07 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 14 ਨਸ਼ੀਲੇ ਟੀਕੇ, 25 ਨਸ਼ੀਲੀਆਂ ਗੋਲੀਆਂ, 1600 ਲੀਟਰ ਲਾਹਣ, 34.5 ਲੀਟਰ ਸ਼ਰਾਬ ਨਜਾਇਜ, 02 ਚੋਰੀ ਦੇ ਮੋਟਰ ਸਾਈਕਲ ਅਤੇ 1,20,000/ ਰੁਪਏ ਦੇ ਕਰੀਬ ਕੈਸ਼ ਬਰਾਮਦ ਕੀਤਾ ਗਿਆ ਸੀ।

ਐਸ.ਐਸ.ਪੀ ਨੇ ਕਿਹਾ ਕਿ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਉਣ ਵਾਲੇ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ ਅਤੇ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Recent Posts

ਪੰਜਾਬ ਦੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੂੰ ਸਦਮਾ: ਮਾਤਾ ਦਾ ਦਿਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ CM ਮਾਨ ਦਾ ਵੱਡਾ ਬਿਆਨ

ਮਹਾਰਾਸ਼ਟਰ ‘ਚ ਲਾਗੂ ਹੋਇਆ ਸਿੱਖ ਆਨੰਦ ਮੈਰਿਜ ਐਕਟ

ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ 3 ਆਗੂਆਂ ਵਿਰੁੱਧ ਚਾਰਜਸ਼ੀਟ ਦਾਖ਼ਲ: ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ

ਕਰਨਾਟਕ ਵਿੱਚ ਇਜ਼ਰਾਈਲੀ ਸੈਲਾਨੀ ਅਤੇ ਹੋਮਸਟੇ ਮਾਲਕਣ ਨਾਲ ਗੈਂਗਰੇਪ

ਦੇਸ਼ ਵਿੱਚ ਪਹਿਲੀ ਵਾਰ ਅੱਜ PM ਮੋਦੀ ਦੀ ਸੁਰੱਖਿਆ ਲਈ ਸਿਰਫ਼ ਮਹਿਲਾ ਪੁਲਿਸ ਕਰਮਚਾਰੀ ਰਹਿਣਗੀਆਂ ਤਾਇਨਾਤ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪਾਈ ਭਾਵੁਕ ਪੋਸਟ: “ਘਰ ਤੱਕ ਨਹੀਂ ਹੈਗਾ ਮੇਰੇ ਕੋਲ, ਮੈਨੂੰ ਰੋਟੀ ਜੋਗੀ ਤਾਂ ਛੱਡ ਦਿਓ”

ਜੈਸ਼ੰਕਰ ਦੀ ਸੁਰੱਖਿਆ ਦੀ ਉਲੰਘਣਾ ਕਰਨ ਦਾ ਮਾਮਲਾ: ਵਿਦੇਸ਼ ਮੰਤਰਾਲੇ ਨੇ ਬ੍ਰਿਟੇਨ ਕੋਲ ਕੀਤੀ ਸਖਤ ਕਾਰਵਾਈ ਦੀ ਮੰਗ

ਭਾਰਤ ਟੈਰਿਫ ਘਟਾਉਣ ਲਈ ਸਹਿਮਤ ਹੋਇਆ: ਟਰੰਪ ਨੇ ਕਿਹਾ ਹੁਣ ਬੰਦ ਹੋਈ ਸਾਡੇ ਦੇਸ਼ ਦੀ ਲੁੱਟ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਆਪ੍ਰੇਸ਼ਨ ਸੀਲ-9: ਤਸਕਰਾਂ ’ਤੇ ਬਾਜ਼ ਅੱਖ ਰੱਖਣ ਲਈ 10 ਜ਼ਿਲ੍ਹਿਆਂ ਦੀਆਂ 84 ਅੰਤਰ-ਰਾਜੀ ਐਂਟਰੀ/ਐਗਜ਼ਿਟ ਪੁਆਇੰਟਸ ਕੀਤੇ ਸੀਲ

ਸਿੱਖ ਇਤਿਹਾਸ ਵਿੱਚ 7 ਮਾਰਚ ਦਾ ਦਿਨ ਕਾਲੇ ਅੱਖਰਾਂ ਨਾਲ ਲਿਖਿਆ ਅਤੇ ਜਾਣਿਆ ਜਾਵੇਗਾ – ਬਾਗੀ ਅਕਾਲੀ

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣੇ ਜਸਵੀਰ ਸਿੰਘ ਗੜੀ

ਹੁਸ਼ਿਆਰਪੁਰ ਜ਼ਿਲ੍ਹੇ ’ਚ ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਗਿਆ, ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਵੀਡੀਓ ਵਾਇਰਲ: ਪੜ੍ਹੋ ਵੇਰਵਾ

ਲਾਹੌਰ ਵਿੱਚ ਭਗਵਾਨ ਰਾਮ ਦੇ ਪੁੱਤਰ ਲਵ ਦੀ ਸਮਾਧੀ ‘ਤੇ ਪਹੁੰਚੇ ਕਾਂਗਰਸੀ ਨੇਤਾ, ਤਸਵੀਰਾਂ ਕੀਤੀਆਂ ਸਾਂਝੀਆਂ

ਟਰੇਨ ਹੇਠਾਂ ਆਉਣ ਨਾਲ ਰਿਟਾਇਰਡ ਏਐਸਆਈ ਦੀ ਮੌਤ

ਹੁਸ਼ਿਆਰਪੁਰ ਜੇਲ੍ਹ ਦਾ ਸੁਪਰਡੈਂਟ ਮੁਅੱਤਲ: ਜੇਲ੍ਹ ਅੰਦਰ ਡਰੱਗ ਰੈਕੇਟ ਚਲਾਉਣ ਦਾ ਦੋਸ਼

ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਪਟੀਸ਼ਨ ਫਿਰ ਰੱਦ: ਅਮਰੀਕੀ ਸੁਪਰੀਮ ਕੋਰਟ ਦੇ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ

ਬ੍ਰਿਟਿਸ਼ ਸਦਨ ਵਿੱਚ ਉੱਠਿਆ ਡਾ. ਜੈਸ਼ੰਕਰ ‘ਤੇ ਹਮਲੇ ਦਾ ਮੁੱਦਾ, ਐਮਪੀ ਬਲੈਕਮੈਨ ਨੇ ਕਿਹਾ- ਭਾਰਤੀ ਵਿਦੇਸ਼ ਮੰਤਰੀ ‘ਤੇ ਹਮਲਾ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ

ਪੰਜਾਬ ਵਿੱਚ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਧਿਆ: ਮੀਂਹ ਦੀ ਅਜੇ ਕੋਈ ਵੀ ਭਵਿੱਖਬਾਣੀ ਨਹੀਂ

ਮਾਲੇਰਕੋਟਲਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਨਸ਼ੇ ਖਿਲਾਫ ਮਤਾ ਕੀਤਾ ਪਾਸ, ਪੜ੍ਹੋ ਵੇਰਵਾ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 6ਵੇਂ ਦਿਨ 501 ਥਾਵਾਂ ‘ਤੇ ਛਾਪੇਮਾਰੀ; 75 ਨਸ਼ਾ ਤਸਕਰ ਕਾਬੂ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

ISI ਨਾਲ ਸਬੰਧਾਂ ਵਾਲਾ BKI ਕਾਰਕੁੰਨ UP ਤੋਂ ਗ੍ਰਿਫ਼ਤਾਰ; 3 ਹੈਂਡ-ਗ੍ਰਨੇਡ, 1 ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ – ਹਰਪਾਲ ਚੀਮਾ

ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਫਾਈਨਲ ਤੋਂ ਪਹਿਲਾਂ ਮੁਹੰਮਦ ਸ਼ੰਮੀ ਨੇ ਦੁਬਈ ਦੇ ਸਟੇਡੀਅਮ ਬਾਰੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ, ਪੜ੍ਹੋ ਵੇਰਵਾ

ਅਦਾਲਤ ਨੇ 2 ਕੁਇੰਟਲ ਭੁੱਕੀ ਮਾਮਲੇ ‘ਚ ਦੋ ਨਸ਼ਾ ਤਸਕਰਾਂ ਨੂੰ ਸੁਣਾਈ 10 ਸਾਲ ਦੀ ਕੈਦ ਦੀ ਸਜ਼ਾ

ਪੰਜਾਬ ਪੁਲਿਸ ਤੋਂ ਬਰਖ਼ਾਸਤ DSP ਬਲਵਿੰਦਰ ਸੇਖੋਂ ਭਾਜਪਾ ‘ਚ ਸ਼ਾਮਲ

PoK ਮਿਲਦੇ ਹੀ ਖਤਮ ਹੋ ਜਾਵੇਗਾ ਕਸ਼ਮੀਰ ਮੁੱਦਾ: ਹੱਲ ਹੋ ਗਿਆ ਹੈ ਜ਼ਿਆਦਾਤਰ ਮਸਲਾ; ਟਰੰਪ ਦੀ ਕਾਰਵਾਈ ਨਾਲ ਭਾਰਤ ਨੂੰ ਫਾਇਦਾ ਹੋਵੇਗਾ – ਜੈਸ਼ੰਕਰ

ਪੰਜਾਬ ‘ਚ ਠੰਢੀਆਂ ਹਵਾਵਾਂ ਨੇ ਵਧਾਈ ਠੰਢ: 15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ, ਤਾਪਮਾਨ ‘ਚ ਗਿਰਾਵਟ

ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਨੇ ਟਰੰਪ ਦਾ ਵਿਰੋਧ ਕੀਤਾ, ਕਿਹਾ- ਗ੍ਰੀਨਲੈਂਡ ਨੂੰ ਖਰੀਦਿਆ ਨਹੀਂ ਜਾ ਸਕਦਾ

ਬਦਲੀ ਜਾਏਗੀ ਦੇਸ਼ ਦੀ ਰੱਖਿਆ ਖਰੀਦ ਨੀਤੀ, ਸੁਧਾਰ ਲਈ ਬਣਾਈ ਗਈ ਕਮੇਟੀ

ਕੰਨੜ ਅਦਾਕਾਰਾ ਹਵਾਈ ਅੱਡੇ ਤੋਂ 15 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ

ਨਿਊਜ਼ੀਲੈਂਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾਇਆ, ਹੁਣ ਭਾਰਤ ਨਾਲ ਹੋਵੇਗਾ ਫਾਈਨਲ ਮੁਕਾਬਲਾ

ਲਖਨਊ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਲਾਇਆ 200 ਰੁਪਏ ਦਾ ਜੁਰਮਾਨਾ, ਪੜ੍ਹੋ ਕੀ ਹੈ ਮਾਮਲਾ

ਡੇਰਾ ਪ੍ਰੇਮੀ ਕਤਲ ਮਾਮਲਾ: ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਨੂੰ ਅਦਾਲਤ ਨੇ ਕੀਤਾ ਬਰੀ

ਸੈਮੀਫਾਈਨਲ ਹਾਰਨ ਮਗਰੋਂ ਆਸਟ੍ਰੇਲੀਆਈ ਕਪਤਾਨ ਸਟੀਵ ਸਮਿਥ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

ਪੰਜਾਬ ਸਰਕਾਰ ਵੱਲੋਂ ਸੇਮ ਦੇ ਖਾਤਮੇ ਲਈ ਨਵੀਂ ਤਕਨੀਕ ਦਾ ਪ੍ਰੋਜੈਕਟ ਕੀਤਾ ਜਾ ਰਿਹਾ ਹੈ ਸ਼ੁਰੂ – ਬਰਿੰਦਰ ਕੁਮਾਰ ਗੋਇਲ

ਟਰੰਪ ਨੇ ਕਿਹਾ- 2 ਅਪ੍ਰੈਲ ਤੋਂ ਭਾਰਤ ‘ਤੇ 100% ਟੈਰਿਫ ਲਗਾਵਾਂਗੇ: ਅਮਰੀਕੀ ਸੰਸਦ ਨੂੰ ਆਪਣੇ ਪਹਿਲੇ ਭਾਸ਼ਣ ਵਿੱਚ ਕੀਤਾ ਐਲਾਨ

ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਦਾ ਅਭਿਆਸ ਸੈਸ਼ਨ ਸ਼ੁਰੂ: IPL-2025 ਦੀ ਤਿਆਰੀ ਲਈ ਚਹਿਲ ਸਮੇਤ 11 ਖਿਡਾਰੀ ਪਹੁੰਚੇ

ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ਵਿੱਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ

ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ: ਅੱਜ 100 ਕਿਸਾਨ ਵੀ ਭੁੱਖ ਹੜਤਾਲ ‘ਤੇ ਰਹਿਣਗੇ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ – ਸਿਹਤ ਮੰਤਰੀ

ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ: ਚੰਡੀਗੜ੍ਹ ਪੁਲਿਸ ਨੇ ਕੀਤੀ ਪੰਜਾਬ ਦੀ ਸਰਹੱਦ ਸੀਲ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਦਾ ਮਾਮਲਾ: ਨਿੱਜੀ ਫਰਮ ਦਾ ਇੱਕ ਹੋਰ ਮਾਲਕ ਗ੍ਰਿਫ਼ਤਾਰ

ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਪਿਓ-ਪੁੱਤ ਗ੍ਰਿਫਤਾਰ, 1 ਲੱਖ ਰੁਪਏ ਦੀ ਡਰੱਗ ਮਨੀ, ਦੋ ਹਥਿਆਰ ਬਰਾਮਦ

ਪੰਜਾਬ ਦੇ 14 ਤਹਿਸੀਲਦਾਰ/ ਨਾਇਬ ਤਹਿਸੀਲਦਾਰ ਸਸਪੈਂਡ, ਪੜ੍ਹੋ ਸੂਚੀ

ਭਾਰਤ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ

ਪੰਜਾਬ ਦੇ ਮੌਸਮ ‘ਚ ਹੋਵੇਗਾ ਵੱਡਾ ਬਦਲਾਅ, ਪੜ੍ਹੋ ਵੇਰਵਾ

ਬੁਲਡੋਜ਼ਰ ਕਾਰਵਾਈ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ: ਸੁਣਵਾਈ 25 ਮਾਰਚ ਨੂੰ

ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ

ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ: CM ਮਾਨ ਵੱਲੋਂ ਕਿਸਾਨਾਂ ਨੂੰ ਅਪੀਲ

ਹੜਤਾਲ ‘ਤੇ ਗਏ ਪੰਜਾਬ ਦੇ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਦੀ ਚੇਤਾਵਨੀ: ਕਿਹਾ- ‘ਛੁੱਟੀ ਮੁਬਾਰਕ, ਹੁਣ ਲੋਕ ਫੈਸਲਾ ਕਰਨਗੇ ਕਿ ਦੁਬਾਰਾ ਕਿੱਥੇ ਜੁਆਇਨ ਕਰਨਾ ਹੈ’

ਜਾਰਡਨ ਫੌਜ ਨੇ ਭਾਰਤੀ ਨੂੰ ਗੋਲੀ ਮਾਰੀ, ਹੋਈ ਮੌਤ: ਇਜ਼ਰਾਈਲ ਵਿੱਚ ਗੈਰ-ਕਾਨੂੰਨੀ ਢੰਗ ਨਾਲ ਘੁਸਪੈਠ ਕਰਦਾ ਫੜਿਆ ਗਿਆ ਸੀ

ਕਪਤਾਨ ਰੋਹਿਤ ਸ਼ਰਮਾ ਦੇ ਹੱਕ ‘ਚ ਆਏ ਸਾਬਕਾ ਕ੍ਰਿਕਟਰ ਹਰਭਜਨ, ਕਾਂਗਰਸੀ ਲੀਡਰ ਦੇ ਬਿਆਨ ਦੀ ਕੀਤੀ ਨਿੰਦਾ, ਕਿਹਾ- ਰੋਹਿਤ ਇੱਕ ਵਧੀਆ ਖਿਡਾਰੀ

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਕਾਰਵਾਈ: ਰਾਜੇਵਾਲ ਸਮੇਤ ਕਈ ਕਿਸਾਨ ਆਗੂ ਹਿਰਾਸਤ ‘ਚ, ਕਈ ਘਰਾਂ ‘ਚ ਨਜ਼ਰਬੰਦ

ਸੜਕ ਹਾਦਸੇ ਦੇ ਪੀੜਤਾਂ ਦਾ ਇਸ ਮਹੀਨੇ ਤੋਂ ਹੋਵੇਗਾ ਮੁਫ਼ਤ ਇਲਾਜ: ਪੰਜਾਬ ਸਮੇਤ 6 ਰਾਜਾਂ ਵਿੱਚ ਪਾਇਲਟ ਪ੍ਰੋਜੈਕਟ ਸਫਲ

ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਸਾਰੀ ਫੌਜੀ ਸਹਾਇਤਾ ਰੋਕੀ, ਟਰੰਪ ਨਾਲ ਬਹਿਸ ਤੋਂ 3 ਦਿਨ ਬਾਅਦ ਕੀਤਾ ਗਿਆ ਐਲਾਨ

ਕੇਂਦਰੀ ਮੰਤਰੀ ਦੀ ਧੀ ਨਾਲ ਛੇੜਛਾੜ ਦਾ ਮਾਮਲਾ: 4 ਗ੍ਰਿਫ਼ਤਾਰ: 3 ਦੀ ਭਾਲ ਜਾਰੀ

ਯੂਏਈ ਵਿੱਚ ਯੂਪੀ ਦੀ ਔਰਤ ਨੂੰ ਫਾਂਸੀ: ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ- ਸਾਨੂੰ 13 ਦਿਨਾਂ ਬਾਅਦ ਲੱਗਿਆ ਪਤਾ

ਚੈਂਪੀਅਨਜ਼ ਟਰਾਫੀ ਵਿੱਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ ਸੈਮੀਫਾਈਨਲ

ਪੰਜਾਬੀ ਵਿੱਚ ਬਣਨ ਵਾਲੇ ਪਹਿਲੇ ਮੂਕ ਦੀ ਪ੍ਰਵਾਨਗੀ

ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ: ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸਿਰ ਰੱਖ ਕੇ ਸੌਂ ਗਿਆ ਪਾਠੀ ਸਿੰਘ

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਬੁੱਢਾ ਦਰਿਆ ਮੁੜ ਸੁਰਜੀਤੀਕਰਨ ਪ੍ਰੋਜੈਕਟ: ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ

ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ: ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

ਪੰਜਾਬ ਵਿੱਚ ਅੱਜ ਕੋਈ ਅਲਰਟ ਨਹੀਂ: ਮੌਸਮ ਰਹੇਗਾ ਸਾਫ਼, ਨਿਕਲੇਗੀ ਧੁੱਪ

ਪੰਜਾਬ ਦੀ ਧੀ ਹਸਰਤ ਗਿੱਲ ਅੰਡਰ-19 ਵਰਲਡ ਕ੍ਰਿਕਟ ਕੱਪ ਲਈ ਆਸਟ੍ਰੇਲੀਆ ਦੀ ਉੱਪ ਕਪਤਾਨ ਚੁਣੀ ਗਈ

ਪਾਦਰੀ ਬਜਿੰਦਰ ਸਿੰਘ ਵਿਵਾਦਾਂ ਚ ਘਿਰੇ: ਇੱਕ ਲੜਕੀ ਨੇ ਲਗਾਏ ਛੇੜਛਾੜ ਦੇ ਦੋਸ਼, ਪਰਚਾ ਦਰਜ

ਉਤਰਾਖੰਡ ਐਵਲਾਂਚ: 50 ਮਜ਼ਦੂਰਾਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ 4 ਦੀ ਮੌਤ: 4 ਦੀ ਭਾਲ ਤੀਜੇ ਦਿਨ ਵੀ ਜਾਰੀ

ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ

ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 5 ਮਾਰਚ ਨੂੰ 100 ਕਿਸਾਨ ਭੁੱਖ ਹੜਤਾਲ ਕਰਨਗੇ

ਦਿੱਲੀ ਵਿੱਚ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ: ਪ੍ਰਦੂਸ਼ਣ ਘਟਾਉਣ ਲਈ ਦਿੱਲੀ ਸਰਕਾਰ ਦਾ ਫੈਸਲਾ

ਚੈਂਪੀਅਨਜ਼ ਟਰਾਫੀ ਵਿੱਚ ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਮੁਕਾਬਲਾ: ਜੇਤੂ ਟੀਮ ਆਸਟ੍ਰੇਲੀਆ ਨਾਲ ਖੇਡੇਗੀ ਸੈਮੀਫਾਈਨਲ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਪਵਾਈਆਂ ਭਾਜੜਾਂ, ‘ਯੁੱਧ ਨਸ਼ੇ ਵਿਰੁੱਧ’ ਤਹਿਤ ਆਪ੍ਰੇਸ਼ਨ ਜਾਰੀ

‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਦਿੱਤੀ ਪੂਰੀ ਜਾਣਕਾਰੀ

“ਕਾਰਡਨ ਐਂਡ ਸਰਚ ਓਪਰੇਸ਼ਨ”: ਨਸ਼ਿਆਂ ਵਿਰੁੱਧ ਯੁੱਧ – ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲਾ: ਸ਼ੂਟਰਾਂ ਤੋਂ ਹਥਿਆਰ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ

ਤਰਨਤਾਰਨ ‘ਚ ਇੱਕ ਘਰ ਦੀ ਡਿੱਗੀ ਛੱਤ: ਮਲਬੇ ਹੇਠ ਦੱਬ ਜਾਣ ਕਾਰਨ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਕੰਗਨਾ ਨੇ ਮਾਣਹਾਨੀ ਮਾਮਲੇ ਵਿੱਚ ਜਾਵੇਦ ਅਖਤਰ ਤੋਂ ਮੰਗੀ ਮੁਆਫੀ: ਅਦਾਲਤ ਵਿੱਚ ਹੋਇਆ ਸਮਝੌਤਾ

ਮੋਹਾਲੀ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਗੈਂਗਸਟਰ ਨੂੰ ਲੱਗੀ ਗੋਲੀ

ਤਾਲਿਬਾਨ ਦੀ ਸਥਾਪਨਾ ਕਰਨ ਵਾਲੇ ਮੌਲਾਨਾ ਹੱਕਾਨੀ ਦੇ ਪੁੱਤ ਦੀ ਮਦਰੱਸੇ ‘ਚ ਹੋਏ ਧਮਾਕੇ ‘ਚ ਮੌਤ

ਯੂਕਰੇਨ ਯੁੱਧ ‘ਤੇ ਟਰੰਪ ਅਤੇ ਜ਼ੇਲੇਂਸਕੀ ਵਿਚਕਾਰ ਤਿੱਖੀ ਬਹਿਸ: ਜ਼ੇਲੇਂਸਕੀ ਵਿਚਾਲੇ ਹੀ ਗੱਲਬਾਤ ਛੱਡ ਕੇ ਵ੍ਹਾਈਟ ਹਾਊਸ ਤੋਂ ਨਿੱਕਲੇ

ਉਤਰਾਖੰਡ ਵਿੱਚ ਬਰਫ਼ ਖਿਸਕਣ ਕਾਰਨ 22 ਮਜ਼ਦੂਰ ਪਿਛਲੇ 24 ਘੰਟਿਆਂ ਤੋਂ ਫਸੇ, 33 ਬਚਾਏ ਗਏ, ਬਚਾਅ ਕਾਰਜ ਜਾਰੀ

ਪੰਜਾਬੀ ਯੂਨੀਵਰਸਿਟੀ ਦੇ ਈ. ਐੱਮ.ਆਰ. ਸੀ. ਵੱਲੋਂ ਤਿਆਰ ‘ਮੂਕਸ’ ਪ੍ਰੋਗਰਾਮ ਨੂੰ ‘ਐਜੂਕੇਸ਼ਨਲ ਫਿਲਮ ਫ਼ੈਸਟੀਵਲ’ ਵਿੱਚ ਮਿਲੇਗਾ ਸਰਵੋਤਮ ‘ਮੂਕਸ’ ਪੁਰਸਕਾਰ

ਚੈਂਪੀਅਨਜ਼ ਟਰਾਫੀ ਵਿੱਚ ਅੱਜ ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਲੇ ਮੁਕਾਬਲਾ: ਜੇ SA ਜਿੱਤਿਆ ਤਾਂ ਖੇਡੇਗਾ ਸੈਮੀਫਾਈਨਲ

ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ

3 ਜ਼ਿਲ੍ਹਿਆਂ ਦੇ 593 ਪੁਲਿਸ ਮੁਲਾਜ਼ਮਾਂ ਨੂੰ ਮਿਲੀ ਤਰੱਕੀ

ਗ੍ਰਨੇਡ ਹਮਲਿਆਂ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਢੇਰ, ਪਿਸਤੌਲ ਬਰਾਮਦ

ਪੰਜਾਬ ਦੇ 6 IAS/PCS ਅਫਸਰਾਂ ਦਾ ਤਬਾਦਲਾ

ਕਾਂਗਰਸ ਦੇ ਨਵੇਂ ਇੰਚਾਰਜ ਬਘੇਲ ਦਾ ਪੰਜਾਬ ਦਾ ਪਹਿਲਾ ਦੌਰਾ: ਚੰਡੀਗੜ੍ਹ ਵਿੱਚ ਕਰਨਗੇ ਮੀਟਿੰਗ