ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੀ ਮਾਤਾ ਦਿਲਜੀਤ ਕੌਰ (95) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਨਵਾਂਸ਼ਹਿਰ ਦੇ ਪਿੰਡ ਭੌਰਾ ਦੇ ਸ਼ਮਸ਼ਾਨ ਘਾਟ ਵਿਚ ਸ਼ਾਮ 4 ਵਜੇ ਹੋਵੇਗਾ। ਉਨ੍ਹਾਂ ਨੇ ਚੰਡੀਗੜ੍ਹ ‘ਚ ਆਪਣੇ ਆਖਰੀ ਸਾਹ ਲਏ।