ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
– ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਦਾ ਐਡੀਟਰ ਨਿਊਜ਼, ਚੰਡੀਗੜ੍ਹ/ਅੰਮ੍ਰਿਤਸਰ —– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

Banner Add

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ, ਜਿਸਦੀ ਪਛਾਣ ਉਮਰ ਦੇ ਲਿਹਾਜ਼ ਨਾਲ ਗੁਪਤ ਰੱਖੀ ਗਈ ਹੈ, ਸਤਲੁਜ ਦਰਿਆ ਪਾਰ ਕਰਕੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਦੁਆਰਾ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ‘ਚੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ, ਜਿਨ੍ਹਾਂ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, ਅਤੇ 29 ਅਧੀਨ ਐਫਆਈਆਰ ਨੰਬਰ 40 ਮਿਤੀ 4 ਫਰਵਰੀ, 2025 ਅਤੇ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਐਫਆਈਆਰ ਨੰਬਰ 29 ਮਿਤੀ 7 ਫਰਵਰੀ, 2025 ਦਰਜ ਕੀਤੀ ਗਈ ਹੈ।

Recent Posts

ਪੰਜਾਬ ਪੁਲਸ ਤੇ ਕਿਸਾਨਾਂ ਵਿਚਾਲੇ ਟਕਰਾਅ, 7 ਕਿਸਾਨ ਜ਼ਖ਼ਮੀ

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਫੇਰ ਪਾਈ ਪੋਸਟ, ਪੜ੍ਹੋ ਕੀ ਕਿਹਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ‘ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ

ਸ਼ੰਭੂ-ਖਨੌਰੀ ਮੋਰਚਾ ਨੇ ਕੇਂਦਰ ਸਰਕਾਰ ਨੂੰ ਭੇਜੀ MSP ਰਿਪੋਰਟ

ਕਰਨਾਟਕ ਵਿੱਚ ਸੈਮ ਪਿਤਰੋਦਾ ਵਿਰੁੱਧ ਐਫਆਈਆਰ, ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼

ICC ਦੀ ਚੈਂਪੀਅਨਜ਼ ਟਰਾਫੀ ਟੀਮ ਵਿੱਚ ਰੋਹਿਤ ਸ਼ਰਮਾ ਦਾ ਨਾਮ ਨਹੀਂ: ਕੋਹਲੀ ਸਮੇਤ ਭਾਰਤ ਦੇ 5 ਖਿਡਾਰੀ ਸ਼ਾਮਲ

ਐਮਪੀ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਬਾਰੇ ਜਲਦੀ ਹੀ ਲਿਆ ਜਾਵੇਗਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ, ਪੜ੍ਹੋ ਵੇਰਵਾ

ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਜਾਣੋ ਕੌਣ ਨੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ?

ਪੰਜਾਬ ਸਰਕਾਰ ਵੱਲੋਂ 10 IPS/PPS ਅਫਸਰਾਂ ਦੇ ਤਬਾਦਲੇ

ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਵਿਰੋਧ ਦਲ ਖ਼ਾਲਸਾ ਵੀ ਆਇਆ ਮੈਦਾਨ ‘ਚ, ਦਿੱਤਾ ਇਹ ਵੱਡਾ ਬਿਆਨ

ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ ‘ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਆਸਟ੍ਰੇਲੀਆ ਵਿੱਚ 5 ਕੁੜੀਆਂ ਨਾਲ ਬਲਾਤਕਾਰ ਕਰਨ ਵਾਲੇ ਹਰਿਆਣਾ ਦੇ ਨੌਜਵਾਨ ਨੂੰ 40 ਸਾਲ ਦੀ ਸਜ਼ਾ: ਓਵਰਸੀਜ਼ ਫਰੈਂਡਜ਼ ਭਾਜਪਾ ਦਾ ਰਹਿ ਚੁੱਕਿਆ ਪ੍ਰਧਾਨ

ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਵਿੱਚ ਦਾਖਲ

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਫੁੱਟਬਾਲ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 14 ਸਾਲ ਦੇ ਬੱਚੇ ਦੀ ਮੌਤ

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ: ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕਰਨ ਦਾ ਮਾਮਲਾ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 28° ਸੈਲਸੀਅਸ ਤੋਂ ਪਾਰ: 2 ਦਿਨ ਮੀਂਹ ਦੀ ਸੰਭਾਵਨਾ, 12 ਮਾਰਚ ਤੋਂ ਮੌਸਮ ਬਦਲੇਗਾ

ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ – ਬਲਵਿੰਦਰ ਭੂੰਦੜ

ਅਕਾਲੀ ਦਲ ‘ਚ ਵੱਡੀ ਬਗਾਵਤ: ਜਥੇਦਾਰਾਂ ਦੀ ਸੇਵਾਮੁਕਤੀ ਦਾ ਬਿਕਰਮ ਮਜੀਠੀਆ ਸਮੇਤ ਹੋਰ ਲੀਡਰਾਂ ਨੇ ਕੀਤਾ ਵਿਰੋਧ

ਚੈਂਪੀਅਨਜ਼ ਟਰਾਫੀ ਦਾ ਫਾਈਨਲ ਅੱਜ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਮੁਕਾਬਲਾ: IND ਟੀਮ ਦੁਬਈ ਵਿੱਚ ਇੱਕ ਵੀ ਮੈਚ ਨਹੀਂ ਹਾਰੀ

ਪੰਜਾਬ ਦੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੂੰ ਸਦਮਾ: ਮਾਤਾ ਦਾ ਦਿਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ CM ਮਾਨ ਦਾ ਵੱਡਾ ਬਿਆਨ

ਮਹਾਰਾਸ਼ਟਰ ‘ਚ ਲਾਗੂ ਹੋਇਆ ਸਿੱਖ ਆਨੰਦ ਮੈਰਿਜ ਐਕਟ

ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ 3 ਆਗੂਆਂ ਵਿਰੁੱਧ ਚਾਰਜਸ਼ੀਟ ਦਾਖ਼ਲ: ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ

ਕਰਨਾਟਕ ਵਿੱਚ ਇਜ਼ਰਾਈਲੀ ਸੈਲਾਨੀ ਅਤੇ ਹੋਮਸਟੇ ਮਾਲਕਣ ਨਾਲ ਗੈਂਗਰੇਪ

ਦੇਸ਼ ਵਿੱਚ ਪਹਿਲੀ ਵਾਰ ਅੱਜ PM ਮੋਦੀ ਦੀ ਸੁਰੱਖਿਆ ਲਈ ਸਿਰਫ਼ ਮਹਿਲਾ ਪੁਲਿਸ ਕਰਮਚਾਰੀ ਰਹਿਣਗੀਆਂ ਤਾਇਨਾਤ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪਾਈ ਭਾਵੁਕ ਪੋਸਟ: “ਘਰ ਤੱਕ ਨਹੀਂ ਹੈਗਾ ਮੇਰੇ ਕੋਲ, ਮੈਨੂੰ ਰੋਟੀ ਜੋਗੀ ਤਾਂ ਛੱਡ ਦਿਓ”

ਜੈਸ਼ੰਕਰ ਦੀ ਸੁਰੱਖਿਆ ਦੀ ਉਲੰਘਣਾ ਕਰਨ ਦਾ ਮਾਮਲਾ: ਵਿਦੇਸ਼ ਮੰਤਰਾਲੇ ਨੇ ਬ੍ਰਿਟੇਨ ਕੋਲ ਕੀਤੀ ਸਖਤ ਕਾਰਵਾਈ ਦੀ ਮੰਗ

ਭਾਰਤ ਟੈਰਿਫ ਘਟਾਉਣ ਲਈ ਸਹਿਮਤ ਹੋਇਆ: ਟਰੰਪ ਨੇ ਕਿਹਾ ਹੁਣ ਬੰਦ ਹੋਈ ਸਾਡੇ ਦੇਸ਼ ਦੀ ਲੁੱਟ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਆਪ੍ਰੇਸ਼ਨ ਸੀਲ-9: ਤਸਕਰਾਂ ’ਤੇ ਬਾਜ਼ ਅੱਖ ਰੱਖਣ ਲਈ 10 ਜ਼ਿਲ੍ਹਿਆਂ ਦੀਆਂ 84 ਅੰਤਰ-ਰਾਜੀ ਐਂਟਰੀ/ਐਗਜ਼ਿਟ ਪੁਆਇੰਟਸ ਕੀਤੇ ਸੀਲ

ਸਿੱਖ ਇਤਿਹਾਸ ਵਿੱਚ 7 ਮਾਰਚ ਦਾ ਦਿਨ ਕਾਲੇ ਅੱਖਰਾਂ ਨਾਲ ਲਿਖਿਆ ਅਤੇ ਜਾਣਿਆ ਜਾਵੇਗਾ – ਬਾਗੀ ਅਕਾਲੀ

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣੇ ਜਸਵੀਰ ਸਿੰਘ ਗੜੀ

ਹੁਸ਼ਿਆਰਪੁਰ ਜ਼ਿਲ੍ਹੇ ’ਚ ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਗਿਆ, ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਵੀਡੀਓ ਵਾਇਰਲ: ਪੜ੍ਹੋ ਵੇਰਵਾ

ਲਾਹੌਰ ਵਿੱਚ ਭਗਵਾਨ ਰਾਮ ਦੇ ਪੁੱਤਰ ਲਵ ਦੀ ਸਮਾਧੀ ‘ਤੇ ਪਹੁੰਚੇ ਕਾਂਗਰਸੀ ਨੇਤਾ, ਤਸਵੀਰਾਂ ਕੀਤੀਆਂ ਸਾਂਝੀਆਂ

ਟਰੇਨ ਹੇਠਾਂ ਆਉਣ ਨਾਲ ਰਿਟਾਇਰਡ ਏਐਸਆਈ ਦੀ ਮੌਤ

ਹੁਸ਼ਿਆਰਪੁਰ ਜੇਲ੍ਹ ਦਾ ਸੁਪਰਡੈਂਟ ਮੁਅੱਤਲ: ਜੇਲ੍ਹ ਅੰਦਰ ਡਰੱਗ ਰੈਕੇਟ ਚਲਾਉਣ ਦਾ ਦੋਸ਼

ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਪਟੀਸ਼ਨ ਫਿਰ ਰੱਦ: ਅਮਰੀਕੀ ਸੁਪਰੀਮ ਕੋਰਟ ਦੇ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ

ਬ੍ਰਿਟਿਸ਼ ਸਦਨ ਵਿੱਚ ਉੱਠਿਆ ਡਾ. ਜੈਸ਼ੰਕਰ ‘ਤੇ ਹਮਲੇ ਦਾ ਮੁੱਦਾ, ਐਮਪੀ ਬਲੈਕਮੈਨ ਨੇ ਕਿਹਾ- ਭਾਰਤੀ ਵਿਦੇਸ਼ ਮੰਤਰੀ ‘ਤੇ ਹਮਲਾ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ

ਪੰਜਾਬ ਵਿੱਚ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਧਿਆ: ਮੀਂਹ ਦੀ ਅਜੇ ਕੋਈ ਵੀ ਭਵਿੱਖਬਾਣੀ ਨਹੀਂ

ਮਾਲੇਰਕੋਟਲਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਨਸ਼ੇ ਖਿਲਾਫ ਮਤਾ ਕੀਤਾ ਪਾਸ, ਪੜ੍ਹੋ ਵੇਰਵਾ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 6ਵੇਂ ਦਿਨ 501 ਥਾਵਾਂ ‘ਤੇ ਛਾਪੇਮਾਰੀ; 75 ਨਸ਼ਾ ਤਸਕਰ ਕਾਬੂ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

ISI ਨਾਲ ਸਬੰਧਾਂ ਵਾਲਾ BKI ਕਾਰਕੁੰਨ UP ਤੋਂ ਗ੍ਰਿਫ਼ਤਾਰ; 3 ਹੈਂਡ-ਗ੍ਰਨੇਡ, 1 ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ – ਹਰਪਾਲ ਚੀਮਾ

ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਫਾਈਨਲ ਤੋਂ ਪਹਿਲਾਂ ਮੁਹੰਮਦ ਸ਼ੰਮੀ ਨੇ ਦੁਬਈ ਦੇ ਸਟੇਡੀਅਮ ਬਾਰੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ, ਪੜ੍ਹੋ ਵੇਰਵਾ

ਅਦਾਲਤ ਨੇ 2 ਕੁਇੰਟਲ ਭੁੱਕੀ ਮਾਮਲੇ ‘ਚ ਦੋ ਨਸ਼ਾ ਤਸਕਰਾਂ ਨੂੰ ਸੁਣਾਈ 10 ਸਾਲ ਦੀ ਕੈਦ ਦੀ ਸਜ਼ਾ

ਪੰਜਾਬ ਪੁਲਿਸ ਤੋਂ ਬਰਖ਼ਾਸਤ DSP ਬਲਵਿੰਦਰ ਸੇਖੋਂ ਭਾਜਪਾ ‘ਚ ਸ਼ਾਮਲ

PoK ਮਿਲਦੇ ਹੀ ਖਤਮ ਹੋ ਜਾਵੇਗਾ ਕਸ਼ਮੀਰ ਮੁੱਦਾ: ਹੱਲ ਹੋ ਗਿਆ ਹੈ ਜ਼ਿਆਦਾਤਰ ਮਸਲਾ; ਟਰੰਪ ਦੀ ਕਾਰਵਾਈ ਨਾਲ ਭਾਰਤ ਨੂੰ ਫਾਇਦਾ ਹੋਵੇਗਾ – ਜੈਸ਼ੰਕਰ

ਪੰਜਾਬ ‘ਚ ਠੰਢੀਆਂ ਹਵਾਵਾਂ ਨੇ ਵਧਾਈ ਠੰਢ: 15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ, ਤਾਪਮਾਨ ‘ਚ ਗਿਰਾਵਟ

ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਨੇ ਟਰੰਪ ਦਾ ਵਿਰੋਧ ਕੀਤਾ, ਕਿਹਾ- ਗ੍ਰੀਨਲੈਂਡ ਨੂੰ ਖਰੀਦਿਆ ਨਹੀਂ ਜਾ ਸਕਦਾ

ਬਦਲੀ ਜਾਏਗੀ ਦੇਸ਼ ਦੀ ਰੱਖਿਆ ਖਰੀਦ ਨੀਤੀ, ਸੁਧਾਰ ਲਈ ਬਣਾਈ ਗਈ ਕਮੇਟੀ

ਕੰਨੜ ਅਦਾਕਾਰਾ ਹਵਾਈ ਅੱਡੇ ਤੋਂ 15 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ

ਨਿਊਜ਼ੀਲੈਂਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾਇਆ, ਹੁਣ ਭਾਰਤ ਨਾਲ ਹੋਵੇਗਾ ਫਾਈਨਲ ਮੁਕਾਬਲਾ

ਲਖਨਊ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਲਾਇਆ 200 ਰੁਪਏ ਦਾ ਜੁਰਮਾਨਾ, ਪੜ੍ਹੋ ਕੀ ਹੈ ਮਾਮਲਾ

ਡੇਰਾ ਪ੍ਰੇਮੀ ਕਤਲ ਮਾਮਲਾ: ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਨੂੰ ਅਦਾਲਤ ਨੇ ਕੀਤਾ ਬਰੀ

ਸੈਮੀਫਾਈਨਲ ਹਾਰਨ ਮਗਰੋਂ ਆਸਟ੍ਰੇਲੀਆਈ ਕਪਤਾਨ ਸਟੀਵ ਸਮਿਥ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

ਪੰਜਾਬ ਸਰਕਾਰ ਵੱਲੋਂ ਸੇਮ ਦੇ ਖਾਤਮੇ ਲਈ ਨਵੀਂ ਤਕਨੀਕ ਦਾ ਪ੍ਰੋਜੈਕਟ ਕੀਤਾ ਜਾ ਰਿਹਾ ਹੈ ਸ਼ੁਰੂ – ਬਰਿੰਦਰ ਕੁਮਾਰ ਗੋਇਲ

ਟਰੰਪ ਨੇ ਕਿਹਾ- 2 ਅਪ੍ਰੈਲ ਤੋਂ ਭਾਰਤ ‘ਤੇ 100% ਟੈਰਿਫ ਲਗਾਵਾਂਗੇ: ਅਮਰੀਕੀ ਸੰਸਦ ਨੂੰ ਆਪਣੇ ਪਹਿਲੇ ਭਾਸ਼ਣ ਵਿੱਚ ਕੀਤਾ ਐਲਾਨ

ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਦਾ ਅਭਿਆਸ ਸੈਸ਼ਨ ਸ਼ੁਰੂ: IPL-2025 ਦੀ ਤਿਆਰੀ ਲਈ ਚਹਿਲ ਸਮੇਤ 11 ਖਿਡਾਰੀ ਪਹੁੰਚੇ

ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ਵਿੱਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ

ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ: ਅੱਜ 100 ਕਿਸਾਨ ਵੀ ਭੁੱਖ ਹੜਤਾਲ ‘ਤੇ ਰਹਿਣਗੇ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ – ਸਿਹਤ ਮੰਤਰੀ

ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ: ਚੰਡੀਗੜ੍ਹ ਪੁਲਿਸ ਨੇ ਕੀਤੀ ਪੰਜਾਬ ਦੀ ਸਰਹੱਦ ਸੀਲ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਦਾ ਮਾਮਲਾ: ਨਿੱਜੀ ਫਰਮ ਦਾ ਇੱਕ ਹੋਰ ਮਾਲਕ ਗ੍ਰਿਫ਼ਤਾਰ

ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਪਿਓ-ਪੁੱਤ ਗ੍ਰਿਫਤਾਰ, 1 ਲੱਖ ਰੁਪਏ ਦੀ ਡਰੱਗ ਮਨੀ, ਦੋ ਹਥਿਆਰ ਬਰਾਮਦ

ਪੰਜਾਬ ਦੇ 14 ਤਹਿਸੀਲਦਾਰ/ ਨਾਇਬ ਤਹਿਸੀਲਦਾਰ ਸਸਪੈਂਡ, ਪੜ੍ਹੋ ਸੂਚੀ

ਭਾਰਤ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ

ਪੰਜਾਬ ਦੇ ਮੌਸਮ ‘ਚ ਹੋਵੇਗਾ ਵੱਡਾ ਬਦਲਾਅ, ਪੜ੍ਹੋ ਵੇਰਵਾ

ਬੁਲਡੋਜ਼ਰ ਕਾਰਵਾਈ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ: ਸੁਣਵਾਈ 25 ਮਾਰਚ ਨੂੰ

ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ

ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ: CM ਮਾਨ ਵੱਲੋਂ ਕਿਸਾਨਾਂ ਨੂੰ ਅਪੀਲ

ਹੜਤਾਲ ‘ਤੇ ਗਏ ਪੰਜਾਬ ਦੇ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਦੀ ਚੇਤਾਵਨੀ: ਕਿਹਾ- ‘ਛੁੱਟੀ ਮੁਬਾਰਕ, ਹੁਣ ਲੋਕ ਫੈਸਲਾ ਕਰਨਗੇ ਕਿ ਦੁਬਾਰਾ ਕਿੱਥੇ ਜੁਆਇਨ ਕਰਨਾ ਹੈ’

ਜਾਰਡਨ ਫੌਜ ਨੇ ਭਾਰਤੀ ਨੂੰ ਗੋਲੀ ਮਾਰੀ, ਹੋਈ ਮੌਤ: ਇਜ਼ਰਾਈਲ ਵਿੱਚ ਗੈਰ-ਕਾਨੂੰਨੀ ਢੰਗ ਨਾਲ ਘੁਸਪੈਠ ਕਰਦਾ ਫੜਿਆ ਗਿਆ ਸੀ

ਕਪਤਾਨ ਰੋਹਿਤ ਸ਼ਰਮਾ ਦੇ ਹੱਕ ‘ਚ ਆਏ ਸਾਬਕਾ ਕ੍ਰਿਕਟਰ ਹਰਭਜਨ, ਕਾਂਗਰਸੀ ਲੀਡਰ ਦੇ ਬਿਆਨ ਦੀ ਕੀਤੀ ਨਿੰਦਾ, ਕਿਹਾ- ਰੋਹਿਤ ਇੱਕ ਵਧੀਆ ਖਿਡਾਰੀ

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਕਾਰਵਾਈ: ਰਾਜੇਵਾਲ ਸਮੇਤ ਕਈ ਕਿਸਾਨ ਆਗੂ ਹਿਰਾਸਤ ‘ਚ, ਕਈ ਘਰਾਂ ‘ਚ ਨਜ਼ਰਬੰਦ

ਸੜਕ ਹਾਦਸੇ ਦੇ ਪੀੜਤਾਂ ਦਾ ਇਸ ਮਹੀਨੇ ਤੋਂ ਹੋਵੇਗਾ ਮੁਫ਼ਤ ਇਲਾਜ: ਪੰਜਾਬ ਸਮੇਤ 6 ਰਾਜਾਂ ਵਿੱਚ ਪਾਇਲਟ ਪ੍ਰੋਜੈਕਟ ਸਫਲ

ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਸਾਰੀ ਫੌਜੀ ਸਹਾਇਤਾ ਰੋਕੀ, ਟਰੰਪ ਨਾਲ ਬਹਿਸ ਤੋਂ 3 ਦਿਨ ਬਾਅਦ ਕੀਤਾ ਗਿਆ ਐਲਾਨ

ਕੇਂਦਰੀ ਮੰਤਰੀ ਦੀ ਧੀ ਨਾਲ ਛੇੜਛਾੜ ਦਾ ਮਾਮਲਾ: 4 ਗ੍ਰਿਫ਼ਤਾਰ: 3 ਦੀ ਭਾਲ ਜਾਰੀ

ਯੂਏਈ ਵਿੱਚ ਯੂਪੀ ਦੀ ਔਰਤ ਨੂੰ ਫਾਂਸੀ: ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ- ਸਾਨੂੰ 13 ਦਿਨਾਂ ਬਾਅਦ ਲੱਗਿਆ ਪਤਾ

ਚੈਂਪੀਅਨਜ਼ ਟਰਾਫੀ ਵਿੱਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ ਸੈਮੀਫਾਈਨਲ

ਪੰਜਾਬੀ ਵਿੱਚ ਬਣਨ ਵਾਲੇ ਪਹਿਲੇ ਮੂਕ ਦੀ ਪ੍ਰਵਾਨਗੀ

ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ: ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸਿਰ ਰੱਖ ਕੇ ਸੌਂ ਗਿਆ ਪਾਠੀ ਸਿੰਘ

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਬੁੱਢਾ ਦਰਿਆ ਮੁੜ ਸੁਰਜੀਤੀਕਰਨ ਪ੍ਰੋਜੈਕਟ: ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ

ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ: ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

ਪੰਜਾਬ ਵਿੱਚ ਅੱਜ ਕੋਈ ਅਲਰਟ ਨਹੀਂ: ਮੌਸਮ ਰਹੇਗਾ ਸਾਫ਼, ਨਿਕਲੇਗੀ ਧੁੱਪ

ਪੰਜਾਬ ਦੀ ਧੀ ਹਸਰਤ ਗਿੱਲ ਅੰਡਰ-19 ਵਰਲਡ ਕ੍ਰਿਕਟ ਕੱਪ ਲਈ ਆਸਟ੍ਰੇਲੀਆ ਦੀ ਉੱਪ ਕਪਤਾਨ ਚੁਣੀ ਗਈ

ਪਾਦਰੀ ਬਜਿੰਦਰ ਸਿੰਘ ਵਿਵਾਦਾਂ ਚ ਘਿਰੇ: ਇੱਕ ਲੜਕੀ ਨੇ ਲਗਾਏ ਛੇੜਛਾੜ ਦੇ ਦੋਸ਼, ਪਰਚਾ ਦਰਜ

ਉਤਰਾਖੰਡ ਐਵਲਾਂਚ: 50 ਮਜ਼ਦੂਰਾਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ 4 ਦੀ ਮੌਤ: 4 ਦੀ ਭਾਲ ਤੀਜੇ ਦਿਨ ਵੀ ਜਾਰੀ