ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਮਾਮਲਾ: ਪੰਜਾਬ ਆਉਂਦਿਆਂ ਹੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਕਰੇਗੀ ਗ੍ਰਿਫ਼ਤਾਰ

– ਸੂਬੇ ਭਰ ‘ਚ ਦਰਜ ਵੱਖ-ਵਖ ਮਾਮਲਿਆਂ ‘ਚ ਮੁਕੱਦਮਾ ਭੁਗਤਣ ਲਈ 10 ਵਿੱਚੋਂ 7 ਹਿਰਾਸਤੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ: ਡੀਜੀਪੀ ਗੌਰਵ ਯਾਦਵ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਅੰਮ੍ਰਿਤਸਰ ਦਿਹਾਤੀ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਸੱਤ ਵਿਅਕਤੀਆਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ: ਡੀਆਈਜੀ ਸਤਿੰਦਰ ਸਿੰਘ

ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਲਈ ਕਮਰ ਕੱਸ ਲਈ ਹੈ ਤਾਂ ਜੋ ਉਕਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲ ਸਕੇ। ਇਹ ਜਾਣਕਾਰੀ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

Banner Add

ਡੀਜੀਪੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਪਛਾਣ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ ਚਾਚਾ ਅਤੇ ਮੋਗਾ ਦੇ ਰੌਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ ਵਜੋਂ ਹੋਈ ਹੈ।

ਮੌਜੂਦਾ ਸਮੇਂ ਇਹ ਸਾਰੇ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਹਿਰਾਸਤ ਵਿੱਚ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੁਪਰਡੈਂਟ (ਐਸਪੀ) ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਪੁਲਿਸ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਅਦ ਵਿੱਚ ਉਕਤ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਕੇਸ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ 23 ਫਰਵਰੀ, 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲਾ ਕਰ ਦਿੱਤਾ ਸੀ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 353, 186, 332, 333, 506, 120-ਬੀ, 427, 148 ਅਤੇ 149 ਤਹਿਤ ਐਫਆਈਆਰ ਨੰਬਰ 39 ਮਿਤੀ 24/2/2023 ਦਰਜ ਕੀਤੀ ਗਈ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਹਿਰਾਸਤੀਆਂ ਵਿੱਚੋਂ ਸੱਤ ਨੂੰ ਸੂਬੇ ਭਰ ਵਿੱਚ ਦਰਜ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਦੀ ਕਾਰਵਾਈ ਸੋਮਵਾਰ ਤੋਂ ਆਰੰਭ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਕੇਸ ਵਿੱਚ ਜਾਂਚ ਕਾਰਵਾਈ ਨੂੰ ਸ਼ੁਰੂ ਕਰਨ ਲਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/23 ਵਿੱਚ ਉਕਤ ਮੁਲਜ਼ਮਾਂ (ਸੱਤ ਵਿਅਕਤੀਆਂ) ਦੀ ਰਸਮੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਵਾਂਗੇ।

Recent Posts

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਲੰਧਰ ਗ੍ਰਨੇਡ ਹਮਲਾ: ਕੀ ਹੁਣ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਦਾਅਵੇ ਤੋਂ ਬਾਅਦ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ ਕੇਂਦਰ ? – ਕੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ: ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਇਸ ਗੱਲ ਤੋਂ ਚਿੰਤਤ ਹੈ ਗੁਆਂਢੀ ਮੁਲਕ – ਮੀਤ ਹੇਅਰ

ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਮਾਮਲਾ: ਪੰਜਾਬ ਆਉਂਦਿਆਂ ਹੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਕਰੇਗੀ ਗ੍ਰਿਫ਼ਤਾਰ

ਸਾਬਕਾ ਜਥੇਦਾਰ ਗਿਆਨੀ ਰਘੁਵੀਰ ਸਿੰਘ ਵੱਲੋਂ ਬਣਾਈ ਕਮੇਟੀ ਦੀ ਅਗਵਾਈ ‘ਚ 18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗੀ ਭਰਤੀ ਮੁਹਿੰਮ ਸ਼ੁਰੂ

ਬਲੋਚ ਆਰਮੀ ਦਾ ਪਾਕਿਸਤਾਨੀ ਫੌਜ ‘ਤੇ ਆਤਮਘਾਤੀ ਹਮਲਾ, 90 ਜਵਾਨਾਂ ਦੀ ਮੌਤ

ਇੰਗਲੈਂਡ ਤੋਂ ਆਈ 23 ਸਾਲ ਦੇ ਪੰਜਾਬੀ ਨੌਜਵਾਨ ਦੀ ਦੇਹ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਸ਼੍ਰੀ ਆਨੰਦਪੁਰ ਸਾਹਿਬ: DC ਅਤੇ SSP ਵੱਲੋਂ ਹੋਲਾ ਮਹੱਲਾ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ’ਤੇ ਸਾਰੀਆਂ ਜੱਥੇਬੰਦੀਆਂ ਤੇ ਸੰਗਤ ਦਾ ਧੰਨਵਾਦ

ਪਿਓ-ਪੁੱਤ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅੱਜ ਪੰਜਾਬ ‘ਚ ਆਪ ਸਰਕਾਰ ਦੇ ਤਿੰਨ ਸਾਲ ਹੋਏ ਪੂਰੇ, CM ਮਾਨ ਨੇ ਟਵੀਟ ਕਰਕੇ ਕਹੀ ਇਹ ਗੱਲ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦਾ NSA ਟੁੱਟਿਆ: ਪੰਜਾਬ ਦੀਆਂ ਜੇਲ੍ਹਾਂ ‘ਚ ਹੋਣਗੇ ਸ਼ਿਫਟ !

ਮਾਂ ਨੇ ਆਪਣੇ ਪ੍ਰੇਮੀ ਜੇਠ ਤੋਂ ਮਰਵਾਇਆ ਆਪਣਾ ਬੱਚਾ, ਕਿਹਾ- ਜੇ ਤੁਹਾਨੂੰ ਇਹ ਪਸੰਦ ਨਹੀਂ ਹੈ ਤਾਂ ਇਸਨੂੰ ਮਾਰ ਦਿਓ

ਗ੍ਰੀਨ ਕਾਰਡ ਧਾਰਕਾਂ ਨੂੰ ਭੇਜਿਆ ਜਾ ਸਕਦਾ ਹੈ ਵਾਪਸ, ਉਨ੍ਹਾਂ ਨੂੰ ਵੀ ਹਮੇਸ਼ਾ ਲਈ ਰਹਿਣ ਦਾ ਅਧਿਕਾਰ ਨਹੀਂ – ਅਮਰੀਕੀ ਉਪ ਰਾਸ਼ਟਰਪਤੀ

ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਪਾਕਿਸਤਾਨ ਵਿੱਚ ਮਾਰਿਆ ਗਿਆ: ਜੰਮੂ-ਕਸ਼ਮੀਰ ਵਿੱਚ ਸ਼ਰਧਾਲੂਆਂ ਦੀ ਬੱਸ ‘ਤੇ ਵੀ ਕੀਤਾ ਸੀ ਹਮਲਾ

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

ਰਾਹੁਲ ਵਾਰ-ਵਾਰ ਵੀਅਤਨਾਮ ਕਿਉਂ ਜਾ ਰਹੇ: ਆਪਣੇ ਦੌਰਿਆਂ ਬਾਰੇ ਜਾਣਕਾਰੀ ਕਿਉਂ ਨਹੀਂ ਦਿੰਦੇ, ਇਹ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ – ਭਾਜਪਾ

ਅਮਰੀਕੀ ਫੌਜ ਨੇ ISIS ਮੁਖੀ ਨੂੰ ਕਾਰ ਸਮੇਤ ਉਡਾਇਆ: ਇਰਾਕ ਦੇ ਸਹਿਯੋਗ ਨਾਲ ਕੀਤੀ ਏਅਰਸਟ੍ਰਾਈਕ

ਮੁੰਬਈ ਇੰਡੀਅਨਜ਼ ਦੂਜੀ ਵਾਰ WPL ਚੈਂਪੀਅਨ ਬਣੀ: ਫਾਈਨਲ ਵਿੱਚ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ

ਅੰਮ੍ਰਿਤਸਰ ‘ਚ ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ: ਅਕਾਲੀ ਦਲ

ਹੋਲੀ ਦੇ ਰੰਗ ‘ਚ ਰੰਗਿਆ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ

ਹੋਲੀ ਦੀ ਰਾਤ ਹਰਿਆਣਾ ‘ਚ ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਦੇ ਇਸ ਸਰਕਾਰੀ ਹਸਪਤਾਲ ‘ਚ 11 ਸਾਲ ਬਾਅਦ ਮੁੜ ਗੂੰਜੀ ਕਿਲਕਾਰੀ

ਸਰਕਾਰੀ ਹਸਪਤਾਲਾਂ ਵਿੱਚ ਗਲੂਕੋਜ਼ਾਂ ਦੀ ਜਾਂਚ ਦੇ ਹੁਕਮ: ਸੰਗਰੂਰ ‘ਚ ਮਰੀਜ਼ਾਂ ਦੀ ਸਿਹਤ ਵਿਗੜਨ ਤੋਂ ਬਾਅਦ ਹੋਈ ਕਾਰਵਾਈ, ਵਰਤੋਂ ‘ਤੇ ਪਾਬੰਦੀ

ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲਵੇ ਨੇ ਚਲਾਈਆਂ 2 ਸਪੈਸ਼ਲ ਟਰੇਨਾਂ

ਨੌਂ ਮਹੀਨਿਆਂ ਬਾਅਦ ਹੋਵੇਗੀ ਸੁਨੀਤਾ ਵਿਲੀਅਮਸ ਦੀ ‘ਘਰ ਵਾਪਸੀ’; ਸਪੇਸਐਕਸ ਵੱਲੋਂ ਕਰੂ-10 ਮਿਸ਼ਨ ਲਾਂਚ

ਮਾਰਕ ਕਾਰਨੀ ਨੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ, ਜਸਟਿਨ ਟਰੂਡੋ ਨੂੰ ਕੀਤਾ Replace

ਪੰਜਾਬ ਦੇ ਇਨ੍ਹਾਂ 13 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਪਵੇਗਾ ਭਾਰੀ ਮੀਂਹ, ਯੈਲੋ ਅਲਰਟ ਜਾਰੀ

ਸ਼ਿਵ ਸੈਨਾ ਆਗੂ ਦਾ ਕਤਲ ਕਰਨ ਵਾਲਿਆਂ ਦਾ ਪੁਲਿਸ ਨਾਲ ਹੋਇਆ ਐਨਕਾਊਂਟਰ: ਮੁਕਾਬਲੇ ਤੋਂ ਬਾਅਦ 3 ਗ੍ਰਿਫ਼ਤਾਰ

ਪੰਜਾਬ-ਹਰਿਆਣਾ ਦੇ 2 ਓਲੰਪੀਅਨ ਵਿਆਹ ਕਰਨਗੇ: ਹਾਕੀ ਖਿਡਾਰੀ ਮਨਦੀਪ ਹਿਸਾਰ ਦੀ ਉਦਿਤਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ

ਅੰਮ੍ਰਿਤਸਰ ਦੇ ਮੰਦਰ ਵਿੱਚ ਹੋਇਆ ਧਮਾਕਾ: ਸੀ.ਸੀ.ਟੀ.ਵੀ. ਵੀਡੀਓ ਆਈ ਸਾਹਮਣੇ

ਸੀਰੀਆ ਦੇ ISIS ਮੁਖੀ ਅਬੂ ਖਦੀਜਾ ਦੀ ਮੌਤ: ਇਰਾਕੀ ਫੌਜ ਦੀ ਕਾਰਵਾਈ ਵਿੱਚ ਮਾਰਿਆ ਗਿਆ

ਜਲਦੀ ਹੀ ਖਤਮ ਹੋ ਸਕਦੀ ਹੈ ਰੂਸ-ਯੂਕਰੇਨ ਜੰਗ: ਪੁਤਿਨ ਨਾਲ ਚੰਗੀ ਗੱਲਬਾਤ ਹੋਈ – ਟਰੰਪ

ਐਲੋਨ ਮਸਕ ਦੀ ਸਟਾਰਲਿੰਕ ਕੰਪਨੀ ਦੀ ਐਂਟਰੀ ਤੋਂ ਪਹਿਲਾਂ ਕੇਂਦਰ ਨੇ ਰੱਖੀਆਂ ਸ਼ਰਤਾਂ

ਹੋਲਾ ਮਹੱਲਾ ਅਨੰਦਪੁਰ ਸਾਹਿਬ ਦਾ: 75 ਸ਼ਟਲ ਬੱਸਾਂ, 100 ਈ ਰਿਕਸ਼ਾ ਸ਼ਰਧਾਲੂਆਂ ਨੂੰ ਕਰਵਾ ਰਹੇ ਹਨ ਧਾਰਮਿਕ ਅਸਥਾਨਾ ਦੇ ਦਰਸ਼ਨ

ਮੁਕਾਬਲੇ ਤੋਂ ਬਾਅਦ ਏਕੇ 47 ਰਾਈਫਲ ਸਮੇਤ ਛੇ ਬਦਮਾਸ਼ ਗ੍ਰਿਫਤਾਰ

ਭੂਆ ਨੂੰ ਮਿਲਣ ਗਏ ਨੌਜਵਾਨ ਦਾ ‌ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ, ਪੜ੍ਹੋ ਕੀ ਹੈ ਮਾਮਲਾ

ਹੋਲੀ ਵਾਲੇ ਦਿਨ ਮੋਗਾ ‘ਚ ਸ਼ਿਵ ਸੈਨਾ ਆਗੂ ਦਾ ਕਤਲ

ਪੰਜਾਬ ਵਿੱਚ ਈ-ਕੇਵਾਈਸੀ ਤੋਂ ਬਾਅਦ ਹੀ ਰਾਸ਼ਨ ਮਿਲੇਗਾ: KYC ਲਈ ਆਖਰੀ ਤਾਰੀਖ 31 ਮਾਰਚ

ਸੁਲਤਾਨਪੁਰ ਲੋਧੀ ਦੇ ਨੌਜਵਾਨ ਨੇ ਸਕੇਟਿੰਗ ਕਰਕੇ ਤਖਤ ਸ੍ਰੀ ਹਜ਼ੂਰ ਸਾਹਿਬ ਤੱਕ 2000 KM ਦੀ ਕੀਤੀ ਯਾਤਰਾ

ਪੰਜਾਬ ਸਰਕਾਰ ਨੇ OTS ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ: ਉਦਯੋਗਿਕ ਪਲਾਟ ਮਾਲਕਾਂ ਨੂੰ ਵੱਡੀ ਰਾਹਤ

ਪੰਜਾਬ ਵਿੱਚ ਅੱਜ ਮੀਂਹ ਦੀ ਸੰਭਾਵਨਾ: ਹੋਲੀ ਵਾਲੇ ਦਿਨ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ: ਕਿਹਾ – ‘ਮੈਂ ਹੁਣ ਆਜ਼ਾਦ ਪੰਛੀ ਹਾਂ’

ਹੋਲੀ ਮੌਕੇ ਲਾਏ ਨਾਕੇ ‘ਤੇ ਖੜੇ ਪੁਲਿਸ ਕਰਮੀਆਂ ਨੂੰ ਤੇਜ਼ ਰਫਤਾਰ ਕਾਰ ਸਵਾਰ ਨੇ ਕੁਚਲਿਆ: ਕਾਂਸਟੇਬਲ-ਹੋਮਗਾਰਡ ਸਮੇਤ 3 ਦੀ ਮੌਤ

ਪਾਕਿਸਤਾਨ ਵੱਲੋਂ ਅਗਵਾ ਕੀਤੀ ਗਈ ਰੇਲਗੱਡੀ ਨੂੰ ਛੁਡਾਉਣ ਦਾ ਦਾਅਵਾ ਝੂਠਾ: ਬੰਧਕ ਅਜੇ ਵੀ ਹਿਰਾਸਤ ‘ਚ, ਲੜਾਈ ਅਜੇ ਜਾਰੀ – ਬਲੋਚ ਲਿਬਰੇਸ਼ਨ ਆਰਮੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਯੂ.ਏ.ਈ. ਦੇ ਰਾਜਦੂਤ ਨੇ CM ਮਾਨ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ

DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਦਮਾ, ਪਿਤਾ ਦਾ ਦਿਹਾਂਤ

‘ਡਿਜੀਟਲ ਅਰੈਸਟ’ ਮਾਮਲਿਆਂ ਵਿੱਚ 83668 ਵਟਸਐਪ ਖਾਤੇ ਬੰਦ: ਗ੍ਰਹਿ ਮੰਤਰਾਲੇ ਨੇ ਦਿੱਤੀ ਜਾਣਕਾਰੀ

ਰੂਪਨਗਰ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ ‘ਚ 3 ਦਿਨਾਂ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਸੁਨੀਤਾ ਵਿਲੀਅਮਜ਼ ਦੀ ਪੁਲਾੜ ਤੋਂ ਵਾਪਸੀ ਫਿਰ ਟਲੀ, 280 ਦਿਨਾਂ ਤੋਂ ਸਪੇਸ ਸਟੇਸ਼ਨ ‘ਚ ਹੋਈ ਹੈ ਫਸੀ

ਸਲਮਾਨ-ਸ਼ਾਹਰੁਖ ਪਹੁੰਚੇ ਆਮਿਰ ਖਾਨ ਦੇ ਘਰ: ਆਮਿਰ ਦੇ 60ਵੇਂ ਜਨਮਦਿਨ ਤੋਂ ਪਹਿਲਾਂ ਮਨਾਇਆ ਜਸ਼ਨ

ਸ਼ੁਭਮਨ ਗਿੱਲ ਬਣਿਆ ਆਈਸੀਸੀ ‘ਪਲੇਅਰ ਆਫ ਦਿ ਮੰਥ’: ਤੀਜੀ ਵਾਰ ਜਿੱਤਿਆ ਪੁਰਸਕਾਰ

ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਈ ਜਾਵੇ, ਲਾਲਜੀਤ ਭੁੱਲਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

8 ਆਈਏਐਸ/ਪੀਸੀਐਸ ਅਫਸਰਾਂ ਦੇ ਤਬਾਦਲੇ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ

ਪੰਜਾਬ ‘ਚ ਮੀਂਹ ਦੀ ਸੰਭਾਵਨਾ: 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪਾਕਿਸਤਾਨੀ ਫੌਜ ਨੇ ਕਿਹਾ- ਟ੍ਰੇਨ ਹਾਈਜੈਕ ਦੇ ਸਾਰੇ ਬੰਧਕਾਂ ਨੂੰ ਛੁਡਵਾਇਆ: 28 ਸੈਨਿਕਾਂ ਦੀ ਮੌਤ: 33 ਬਾਗੀ ਮਾਰੇ ਗਏ

ਪੰਜਾਬ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ! ਸ਼ਨੀਵਾਰ-ਐਤਵਾਰ ਤੇ ਤਿਉਹਾਰਾਂ ਦੇ ਦਿਨ ਵੀ ਆਉਣਾ ਪਵੇਗਾ ਦਫ਼ਤਰ

ਜੱਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਦੁਨੀਆ ਦੇ ਚੋਟੀ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 13 ਭਾਰਤ ਦੇ, ਪੰਜਾਬ ਦਾ ਇਹ ਸ਼ਹਿਰ ਤੀਜੇ ਨੰਬਰ ’ਤੇ

ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ: ਛੁੱਟੀ ਮਨਜ਼ੂਰ; ਸੈਸ਼ਨ ਵਿੱਚ ਨਹੀਂ ਹੋ ਸਕਣਗੇ ਸ਼ਾਮਲ

ਇਮੀਗ੍ਰੇਸ਼ਨ ਬਿੱਲ ਲੋਕ ਸਭਾ ਵਿੱਚ ਕੀਤਾ ਗਿਆ ਪੇਸ਼ : ਬਿਨਾਂ ਪਾਸਪੋਰਟ ਦੇ ਭਾਰਤ ਵਿੱਚ ਦਾਖਲ ਹੋਣ ‘ਤੇ 5 ਸਾਲ ਦੀ ਕੈਦ

ਜਸਟਿਨ ਟਰੂਡੋ ਕੁਰਸੀ ਲੈ ਕੇ ਸੰਸਦ ਤੋਂ ਆਏ ਬਾਹਰ: ਕੈਮਰੇ ਨੂੰ ਦਿਖਾਈ ਜੀਭ, ਵਿਦਾਇਗੀ ਭਾਸ਼ਣ ਮੌਕੇ ਹੋਏ ਭਾਵੁਕ

ED ਵੱਲੋਂ ਖਹਿਰਾ ਦੀ ਰਿਹਾਇਸ਼ ਅਟੈਚ: ਕਾਰਵਾਈ ‘ਤੇ ਭੜਕੇ ਕਾਂਗਰਸੀ: ਕਿਹਾ- ਈਡੀ ਭਾਜਪਾ ਦਾ ਹਥਿਆਰ, 1990 ਵਿੱਚ ਬਣੇ ਘਰ ਇਸ ਕੇਸ ਨਾਲ ਕੀ ਸਬੰਧ ?

ਜ਼ੇਲੇਂਸਕੀ 30 ਦਿਨਾਂ ਦੀ ਜੰਗਬੰਦੀ ਲਈ ਤਿਆਰ: 8 ਘੰਟੇ ਚੱਲੀ ਅਮਰੀਕਾ-ਯੂਕਰੇਨ ਮੀਟਿੰਗ, ਹੁਣ ਰੂਸ ਦੀ ਸਹਿਮਤੀ ਦੀ ਉਡੀਕ

ਪਾਕਿਸਤਾਨ ਵਿੱਚ ਬਲੋਚ ਲੜਾਕਿਆਂ ਨੇ ਟ੍ਰੇਨ ਕੀਤੀ ਹਾਈਜੈਕ: 30 ਸੈਨਿਕ ਮਾਰੇ ਗਏ, ਫੌਜੀ ਕਾਰਵਾਈ ਵਿੱਚ 16 ਬਾਗੀ ਵੀ ਢੇਰ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ ‘ਤੇ ਛਾਪੇਮਾਰੀ; 110 ਨਸ਼ਾ ਤਸਕਰ ਕਾਬੂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਮਾਮਲਾ: ਟਕਰਾਅ ਤੋਂ ਬਚਾਅ ਲਈ ਕੀਤਾ ਸੰਖੇਪ ਸਮਾਗਮ – ਸਕੱਤਰ ਸ਼੍ਰੋਮਣੀ ਕਮੇਟੀ

CM ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਪੰਜਾਬ ਪੁਲਸ ਤੇ ਕਿਸਾਨਾਂ ਵਿਚਾਲੇ ਟਕਰਾਅ, 7 ਕਿਸਾਨ ਜ਼ਖ਼ਮੀ

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਫੇਰ ਪਾਈ ਪੋਸਟ, ਪੜ੍ਹੋ ਕੀ ਕਿਹਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ‘ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ

ਸ਼ੰਭੂ-ਖਨੌਰੀ ਮੋਰਚਾ ਨੇ ਕੇਂਦਰ ਸਰਕਾਰ ਨੂੰ ਭੇਜੀ MSP ਰਿਪੋਰਟ

ਕਰਨਾਟਕ ਵਿੱਚ ਸੈਮ ਪਿਤਰੋਦਾ ਵਿਰੁੱਧ ਐਫਆਈਆਰ, ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼

ICC ਦੀ ਚੈਂਪੀਅਨਜ਼ ਟਰਾਫੀ ਟੀਮ ਵਿੱਚ ਰੋਹਿਤ ਸ਼ਰਮਾ ਦਾ ਨਾਮ ਨਹੀਂ: ਕੋਹਲੀ ਸਮੇਤ ਭਾਰਤ ਦੇ 5 ਖਿਡਾਰੀ ਸ਼ਾਮਲ

ਐਮਪੀ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਬਾਰੇ ਜਲਦੀ ਹੀ ਲਿਆ ਜਾਵੇਗਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ, ਪੜ੍ਹੋ ਵੇਰਵਾ

ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਜਾਣੋ ਕੌਣ ਨੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ?

ਪੰਜਾਬ ਸਰਕਾਰ ਵੱਲੋਂ 10 IPS/PPS ਅਫਸਰਾਂ ਦੇ ਤਬਾਦਲੇ

ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਵਿਰੋਧ ਦਲ ਖ਼ਾਲਸਾ ਵੀ ਆਇਆ ਮੈਦਾਨ ‘ਚ, ਦਿੱਤਾ ਇਹ ਵੱਡਾ ਬਿਆਨ

ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ ‘ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਆਸਟ੍ਰੇਲੀਆ ਵਿੱਚ 5 ਕੁੜੀਆਂ ਨਾਲ ਬਲਾਤਕਾਰ ਕਰਨ ਵਾਲੇ ਹਰਿਆਣਾ ਦੇ ਨੌਜਵਾਨ ਨੂੰ 40 ਸਾਲ ਦੀ ਸਜ਼ਾ: ਓਵਰਸੀਜ਼ ਫਰੈਂਡਜ਼ ਭਾਜਪਾ ਦਾ ਰਹਿ ਚੁੱਕਿਆ ਪ੍ਰਧਾਨ

ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਵਿੱਚ ਦਾਖਲ

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਫੁੱਟਬਾਲ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 14 ਸਾਲ ਦੇ ਬੱਚੇ ਦੀ ਮੌਤ

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ: ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕਰਨ ਦਾ ਮਾਮਲਾ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 28° ਸੈਲਸੀਅਸ ਤੋਂ ਪਾਰ: 2 ਦਿਨ ਮੀਂਹ ਦੀ ਸੰਭਾਵਨਾ, 12 ਮਾਰਚ ਤੋਂ ਮੌਸਮ ਬਦਲੇਗਾ

ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ – ਬਲਵਿੰਦਰ ਭੂੰਦੜ

ਅਕਾਲੀ ਦਲ ‘ਚ ਵੱਡੀ ਬਗਾਵਤ: ਜਥੇਦਾਰਾਂ ਦੀ ਸੇਵਾਮੁਕਤੀ ਦਾ ਬਿਕਰਮ ਮਜੀਠੀਆ ਸਮੇਤ ਹੋਰ ਲੀਡਰਾਂ ਨੇ ਕੀਤਾ ਵਿਰੋਧ

ਚੈਂਪੀਅਨਜ਼ ਟਰਾਫੀ ਦਾ ਫਾਈਨਲ ਅੱਜ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਮੁਕਾਬਲਾ: IND ਟੀਮ ਦੁਬਈ ਵਿੱਚ ਇੱਕ ਵੀ ਮੈਚ ਨਹੀਂ ਹਾਰੀ

ਪੰਜਾਬ ਦੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੂੰ ਸਦਮਾ: ਮਾਤਾ ਦਾ ਦਿਹਾਂਤ