ਸੰਦੇਸ਼ ਵਿਵਾਦ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼, ਕੀਤਾ ਸਪਸ਼ਟ ਸੰਦੇਸ਼ ਤਾਂ ਉਹ ਹੀ ਪੜ੍ਹਨਗੇ ਨਹੀਂ ਤਾਂ ਚੁੱਕੋ

ਦਾ ਐਡੀਟਰ ਨਿਊਜ਼, ਅੰਮ੍ਰਿਤਸਰ —— 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਦੇਸ਼ ਪੜ੍ਹਨ ਦੇ ਮਾਮਲੇ ਵਿੱਚ ਅਜੇ ਵੀ ਦੁਚਿਤੀ ਬਣੀ ਹੋਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਸੂਤਰਾਂ ਮੁਤਾਬਕ ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਪੜ੍ਹਨ ਦੇ ਮਾਮਲੇ ਤੋਂ ਪਿੱਛੇ ਹਟਣ ਤੋਂ ਨਾਹ ਕਰ ਦਿੱਤੀ ਹੈ ਅਤੇ ਨਾਲ ਹੀ ਉਹਨਾਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਅਸਤੀਫੇ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ ਅਤੇ ਉਹਨਾਂ ਨੇ ਇਸ ਸਪਸ਼ਟ ਕਰ ਦਿੱਤਾ ਜਾਂ ਤਾਂ ਉਹ ਸੰਦੇਸ਼ ਪੜ੍ਹਨਗੇ ਜਾਂ ਫਿਰ ਉਹ ਅਸਤੀਫਾ ਦੇ ਦੇਣਗੇ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਇਸ ਗੱਲ ਦਾ ਐਲਾਨ ਕੀਤਾ ਹੋਇਆ ਹੈ ਕਿ ਉਹ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ 6 ਜੂਨ ਨੂੰ ਪੜ੍ਹਨੇ ਵਾਲਾ ਸੰਦੇਸ਼ ਨਹੀਂ ਪੜ੍ਹਨ ਦੇਣਗੇ। ਇਸ ਨੂੰ ਲੈ ਕੇ ਪਹਿਲਾਂ ਹਰਜਿੰਦਰ ਸਿੰਘ ਧਾਮੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਮਿਲਣ ਗਏ ਹਰਜਿੰਦਰ ਸਿੰਘ ਧਾਮੀ ਨੂੰ ਕੋਰੀ ਨਾਂਹ ਕਰ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਫੈਸਲੇ ਤੇ ਕਾਇਮ ਹਨ। ਇਸੇ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਜਿੱਥੇ ਕੁਲਦੀਪ ਸਿੰਘ ਗੜਗੱਜ ਦੀ ਹਮਾਇਤ ਕੀਤੀ ਹੈ ਉੱਥੇ ਹੀ ਕਈ ਹੋਰ ਪੰਥਕ ਧਿਰਾਂ ਵੀ ਜਥੇਦਾਰ ਦੀ ਹਮਾਇਤ ਤੇ ਆ ਖੜੀਆਂ ਹੋਈਆਂ ਹਨ। ਪਤਾ ਲੱਗਾ ਹੈ ਕਿ ਕਈ ਨਿਹੰਗ ਸਿੰਘ ਜਥੇਬੰਦੀਆਂ ਵੀ ਜਥੇਦਾਰ ਗੜਗੱਜ ਦੀ ਹਮਾਇਤ ‘ਤੇ ਆ ਗਈਆਂ ਹਨ ਅਤੇ ਉਹ ਕੱਲ ਛੇ ਜੂਨ ਨੂੰ ਗੜਗੱਜ ਦੇ ਹੱਕ ਵਿੱਚ ਅਕਾਲ ਤਖਤ ਸਾਹਿਬ ਪਹੁੰਚ ਰਹੀਆਂ ਹਨ।

ਬਾਬਾ ਧੁੰਮਾਂ ਦਾ ਲੱਗਾ ਵਕਾਰ ਦਾਅ ‘ਤੇ
ਜਿਸ ਤਰੀਕੇ ਨਾਲ ਬਾਬਾ ਹਰਨਾਮ ਸਿੰਘ ਧੁੰਮੇ ਨੇ ਇਸ ਮਾਮਲੇ ਵਿੱਚ ਪੂਰਾ ਸਟੈਂਡ ਲਿਆ ਹੈ ਅਤੇ ਹੁਣ ਉਹਨਾਂ ਦਾ ਪੂਰਾ ਵਕਾਰ ਦਾਅ ‘ਤੇ ਲੱਗ ਗਿਆ ਹੈ। ਜੇਕਰ ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਪਣਾ ਸੰਦੇਸ਼ ਪੜਨ ਵਿੱਚ ਕਾਮਯਾਬ ਹੋ ਜਾਂਦੇ ਹਨ ਤਾਂ ਬਾਬਾ ਧੁੰਮਾ ਦੀ ਕਾਫੀ ਕਿਰਕਰੀ ਵੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਬਾਬਾ ਹਰਨਾਮ ਸਿੰਘ ਧੁੰਮਾ ਤੇ ਪਹਿਲਾ ਹੀ ਭਾਜਪਾ ਦੇ ਹੱਥਾਂ ਵਿੱਚ ਖੇਲਣ ਦੇ ਇਲਜ਼ਾਮ ਲੱਗ ਚੁੱਕੇ ਹਨ ਅਤੇ ਹੁਣ ਵੀ ਅਕਾਲੀ ਦਲ ਦੀ ਲੀਡਰਸ਼ਿਪ ਧੁੰਮਾ ਦੇ ਪਿੱਛੇ ਭਾਜਪਾ ਦਾ ਹੀ ਹੱਥ ਦੱਸ ਰਹੀ ਹੈ।

Banner Add

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਤਰੀਕੇ ਨਾਲ ਇਹ ਗੱਲ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਕੱਲ ਕਿਸੇ ਹੋਰ ਜਥੇਦਾਰ ਪਾਸੋਂ ਸੰਦੇਸ਼ ਪੜ੍ਹੇ ਜਾਣ ਦੀ ਚਰਚਾ ਚੱਲ ਰਹੀ ਹੈ ਦੇ ਵਿਚਕਾਰ ਇਸ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਆਪਣਾ ਕਰੜਾ ਅਖਤਿਆਰ ਕਰ ਲਿਆ ਹੈ। ਇਸੇ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦਾ ਇੱਕ ਵੱਡਾ ਹਿੱਸਾ ਹਰਜਿੰਦਰ ਸਿੰਘ ਧਾਮੀ ਦਾ ਇਸ ਗੱਲ ਲਈ ਵਿਰੋਧ ਕਰ ਰਹੇ ਹਨ ਕਿ ਉਨਾਂ ਨੇ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਮਿਲ ਕੇ ਇਸ ਵਿਵਾਦ ਨੂੰ ਬੇਲੋੜਾ ਹੋਰ ਵਧਾ ਦਿੱਤਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿੱਚਕਾਰ ਟਰਮ ਬਹੁਤੇ ਅੱਛੇ ਨਹੀਂ ਹਨ।

Recent Posts

ਸਿੱਖਾਂ ਹੱਥ ਆਈ ਇੰਗਲੈਂਡ ਦੇ ਫੁੱਟਬਾਲ ਕਲੱਬ ਦੀ ਕਮਾਨ

ਪੰਜਾਬ ਪੁਲਿਸ ਵੱਲੋਂ ਖ਼ਤਰਨਾਕ ਹਥਿਆਰਾਂ ਨਾਲ ਦੋ ਤਸਕਰ ਗ੍ਰਿਫ਼ਤਾਰ

ਲੰਡਨ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਜੈਗੁਆਰ ਕਾਰ ਦੀ ਭੰਨਤੋੜ: ਚੋਰ ਮਹਿੰਗੇ ਬੈਗ ਅਤੇ ਬ੍ਰੀਫਕੇਸ ਕਰਕੇ ਲੈ ਗਏ ਚੋਰੀ

2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ

DSGMC ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ PET SCAN ਸੈਂਟਰ ਸ਼ੁਰੂ

ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ

ਪੰਜਾਬ ਵਿੱਚ ਵਧਣ ਲੱਗੀ ਗਰਮੀ: ਪਿਛਲੇ 24 ਘੰਟਿਆਂ ਵਿੱਚ ਤਾਪਮਾਨ ‘ਚ 1.5 ਡਿਗਰੀ ਦਾ ਵਾਧਾ

ਘੱਲੂਘਾਰਾ ਦਿਵਸ: ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੜਗੱਜ ਵਲੋਂ ਅਰਦਾਸ ਦੇ ਨਾਲ ਕੌਮ ਨੂੰ ਸੰਦੇਸ਼

ਵਿਜੀਲੈਂਸ ਨੇ ਲੁਧਿਆਣਾ ਦੇ ਕਾਂਗਰਸੀ ਉਮੀਦਵਾਰ ਆਸ਼ੂ ਨੂੰ ਭੇਜਿਆ ਸੰਮਨ, ਪੜ੍ਹੋ ਕੀ ਹੈ ਮਾਮਲਾ

ਟਰੰਪ ‘ਤੇ ਲਾਇਆ ਜਾਵੇ ਮਹਾਦੋਸ਼: ਮਸਕ ਨੇ ਅਹਿਸਾਨ ਫਰਾਮੋਸ਼ ਦੱਸਿਆ, ਕਿਹਾ – ਟਰੰਪ ਮੇਰੇ ਬਿਨਾਂ ਚੋਣ ਹਾਰ ਜਾਂਦੇ

ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਨਹੀਂ ਕਰਨਾ ਚਾਹੀਦਾ ਰੋਡ ਸ਼ੋਅ: ਅਜਿਹੇ ਸਮਾਗਮਾਂ ਵਿੱਚ ਹੁੰਦਾ ਹੈ ਹਾਦਸਿਆਂ ਦਾ ਖ਼ਤਰਾ – ਗੌਤਮ ਗੰਭੀਰ

ASI ਵੱਲੋਂ ਵਿਜੀਲੈਂਸ ਅਧਿਕਾਰੀ ਨੂੰ ਕਾਰ ਨਾਲ ਕੁਚਲਣ ਦੀ ਕੋਸ਼ਿਸ਼: ਟੀਮ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕਰਨ ਗਈ ਸੀ ਗ੍ਰਿਫ਼ਤਾਰ

ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਅੱਜ: ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ

ਬੈਂਗਲੁਰੂ ਭਗਦੜ ਮਾਮਲੇ ‘ਚ ਵੱਡੀ ਕਾਰਵਾਈ: RCB ਖ਼ਿਲਾਫ਼ FIR ਦਰਜ, ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ

ਲੁਧਿਆਣਾ ਜ਼ਿਮਨੀ ਚੋਣ: ਆਪ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਸ਼ਾਮਲ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਲੇਡੀ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕੁੱਲ 14 ਉਮੀਦਵਾਰ ਚੋਣ ਮੈਦਾਨ ‘ਚ

ਸੋਹਣ ਸਿੰਘ ਠੰਡਲ ਭਾਜਪਾ ਛੱਡ ਕੇ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਪੰਜਾਬ ’ਚ ਅੱਜ ਤੋਂ ਝੋਨੇ ਦੀ ਲਵਾਈ ਦਾ ਦੂਜਾ ਪੜਾਅ ਹੋਇਆ ਸ਼ੁਰੂ

ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼: 4 ਕਿਲੋ ਹੈਰੋਇਨ ਸਣੇ ਛੇ ਗ੍ਰਿਫਤਾਰ

ਆਪਰੇਸ਼ਨ ਬਲੂ ਸਟਾਰ ਬਰਸੀ: GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਸੀਚੇਵਾਲ ਨੇ ਕੇਂਦਰ ਤੋਂ ਮੰਗ ਕੀਤੀ ਮੰਗ: ਸੁਲਤਾਨਪੁਰ ਲੋਧੀ ‘ਚ ਬਣਾਈ ਜਾਵੇ ਦੇਸ਼ ਦੀ ਪਹਿਲੀ ‘ਗੁਰੁ ਨਾਨਕ ਦੇਵ ਵਾਤਾਵਰਨ ਯੂਨੀਵਰਸਿਟੀ’

ਬੈਂਗਲੁਰੂ ਭਗਦੜ ਮਾਮਲਾ: BCCI ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਸੀ – IPL ਚੇਅਰਮੈਨ

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

ਸੰਦੇਸ਼ ਵਿਵਾਦ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼, ਕੀਤਾ ਸਪਸ਼ਟ ਸੰਦੇਸ਼ ਤਾਂ ਉਹ ਹੀ ਪੜ੍ਹਨਗੇ ਨਹੀਂ ਤਾਂ ਚੁੱਕੋ

ਪਹਾੜਾਂ ‘ਤੇ ਬਰਫ਼ਬਾਰੀ ਅਤੇ ਮੀਂਹ ਕਾਰਨ ਪੰਜਾਬ ਵਿੱਚ ਮੌਸਮ ਬਦਲਿਆ: ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ

ਤਰਨਤਾਰਨ ਵਿੱਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼: 2 ਗ੍ਰਿਫ਼ਤਾਰ, 6 ਪਿਸਤੌਲ ਬਰਾਮਦ

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ: ਕੱਲ੍ਹ ਅੰਮ੍ਰਿਤਸਰ ਰਹੇਗਾ ਬੰਦ: ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ

ਅਮਰੀਕਾ ਵਿੱਚ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ ‘ਤੇ ਪਾਬੰਦੀ: 7 ਹੋਰ ਦੇਸ਼ਾਂ ‘ਤੇ ਲਾਈ ਅੰਸ਼ਕ ਰੋਕ

ਕ੍ਰਿਕਟਰ ਕੁਲਦੀਪ ਯਾਦਵ ਨੇ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਨਾਲ ਕੀਤੀ ਮੰਗਣੀ

ਖੇਤੀ ਵਿਭਿੰਨਤਾ – ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 6 ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ

CM led Cabinet Approves Landmark Labour Reform: 95% Small Businesses Freed from Compliance Hassles

ਦਸੂਹਾ-ਮੁਕੇਰੀਆ ’ਚ ਮਾਈਨਿੰਗ ਮਾਫੀਆ ਉੱਪਰ ‘ਸਿੰਗਲੇ’ ਦੇ ਗੁੰਡਾ ਟੈਕਸ ਦੀ ਛੱਤਰੀ

ਪੰਜਾਬ ਕੈਬਨਿਟ ਨੇ ਛੋਟੇ ਦੁਕਾਨਦਾਰਾਂ ਅਤੇ ਕਰਮਚਾਰੀਆਂ ਦੇ ਓਵਰਟਾਈਮ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 15 ਉਮੀਦਵਾਰ ਚੋਣ ਮੈਦਾਨ ‘ਚ, 7 ਦੇ ਕਾਗਜ਼ ਰੱਦ

ਫਾਜ਼ਿਲਕਾ ‘ਚ ਗੋਲੀ ਲੱਗਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ, ਪੜ੍ਹੋ ਵੇਰਵਾ

ਪੰਜਾਬ ‘ਚ ਯੂ-ਟਿਊਬਰ ਗ੍ਰਿਫ਼ਤਾਰ, ਹਰਿਆਣਾ ਦੀ ਜੋਤੀ ਮਲਹੋਤਰਾ ਨਾਲ ਵੀ ਜੁੜੇ ਤਾਰ…

ਜੂਨ 1984 ਘੱਲੂਘਾਰਾ: ਜਥੇਦਾਰ ਗੜਗੱਜ ਵੱਲੋਂ ਸ਼ਹੀਦ ਪਰਿਵਾਰਾਂ ਦਾ ਮਾਣ-ਸਨਮਾਨ ਕਰਨ ਦੇ ਮਾਮਲੇ ‘ਤੇ SGPC ਮੈਂਬਰ ਭਾਈ ਮਨਜੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ: 12 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ

ਅੰਮ੍ਰਿਤਸਰ ‘ਚ ਆਨਰ ਕਿਲਿੰਗ: ਪਿਓ ਨੇ ‘ਧੀ ਅਤੇ ਉਸਦੇ ਪ੍ਰੇਮੀ’ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਅੰਮ੍ਰਿਤਸਰ ਸ਼ਹਿਰ ਨੂੰ ‘ਨੋ ਵਾਰ ਜ਼ੋਨ’ ਐਲਾਨਿਆ ਜਾਵੇ: ਸੁਖਜਿੰਦਰ ਰੰਧਾਵਾ ਨੇ PM ਮੋਦੀ ਨੂੰ ਲਿਖਿਆ ਪੱਤਰ

ਲਗਾਤਾਰ ਤੀਜੇ ਦਿਨ ਫੇਰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਵਿਜੀਲੈਂਸ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਆਸਟ੍ਰੇਲੀਆਈ ਪੁਲਿਸ ਨੇ ਪੰਜਾਬੀ ਨੌਜਵਾਨ ਨੂੰ ਪਤਨੀ ਦੇ ਸਾਹਮਣੇ ਕੁੱਟਿਆ: ਜ਼ਮੀਨ ‘ਤੇ ਲੰਬਾ ਪਾ ਧੌਣ ‘ਤੇ ਰੱਖਿਆ ਗੋਡਾ, ਹਾਲਤ ਗੰਭੀਰ

ਚੈਂਪੀਅਨ ਆਰਸੀਬੀ ਨੂੰ ₹20 ਕਰੋੜ, ਪੀਬੀਕੇਐਸ ਨੂੰ ਮਿਲੇ ₹12.50 ਕਰੋੜ

IPL FINAL: RCB ਬਣੀ ਚੈਂਪੀਅਨ – ਪੰਜਾਬ ਨੂੰ 6 ਦੌੜਾਂ ਨਾਲ ਹਰਾਇਆ

ਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ 1 ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜਖਮੀ

ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਇਮਾਰਤਾਂ ‘ਤੇ ਚੱਲਿਆ ਬੁਲਡੋਜਰ

ਯਮੁਨਾ ਵਿੱਚ ਨਹਾਉਂਦੇ ਸਮੇਂ 6 ਭੈਣਾਂ ਡੁੱਬੀਆਂ, 4 ਦੀ ਮੌਤ: 2 ਨੂੰ CPR ਦੇ ਕੇ ਬਚਾਇਆ ਗਿਆ

ਪੰਜਾਬ ਸਰਕਾਰ ਵੱਲੋਂ ਐਸ.ਸੀ. ਪਰਿਵਾਰਾਂ ਦੇ ₹68 ਕਰੋੜ ਦੇ ਕਰਜ਼ੇ ਮੁਆਫ

ਬਾਈਕ ਚੋਰ ਗਿਰੋਹ ਦਾ ਪਰਦਾਫਾਸ਼: ਤਿੰਨ ਗ੍ਰਿਫ਼ਤਾਰ: ਚੋਰੀ ਦੇ ਛੇ ਮੋਟਰਸਾਈਕਲ ਬਰਾਮਦ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦੇਹਾਂਤ: ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਦੇਸ਼ ਵਿੱਚ ਕੋਰੋਨਾ ਕਾਰਨ 4 ਦਿਨਾਂ ਵਿੱਚ 31 ਮੌਤਾਂ: ਐਕਟਿਵ ਕੇਸ 4 ਹਜ਼ਾਰ ਤੋਂ ਪਾਰ

ਪਾਕਿਸਤਾਨ ਦੀ ਕਰਾਚੀ ਜੇਲ੍ਹ ਵਿੱਚੋਂ 216 ਕੈਦੀ ਫਰਾਰ: ਭੂਚਾਲ ਦੇ ਝਟਕਿਆਂ ਤੋਂ ਬਾਅਦ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਮੇਨ ਗੇਟ ਤੋਂ ਭੱਜੇ

IPL ਫਾਈਨਲ ਅੱਜ: ਬੈਂਗਲੁਰੂ ਅਤੇ ਪੰਜਾਬ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

ਲੁਧਿਆਣਾ ਜ਼ਿਮਨੀ ਚੋਣ: ਆਖਰੀ ਦਿਨ 8 ਨਾਮਜ਼ਦਗੀਆਂ, ਕੁੱਲ 22 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ, ਅੱਜ ਹੋਵੇਗੀ ਪੜਤਾਲ

ਅਯੁੱਧਿਆ ਵਿੱਚ ਨੌਜਵਾਨ ਦਾ ਕਤਲ, ਲਾਸ਼ ਦੇ ਕੀਤੇ 6 ਟੁਕੜੇ ਕੀਤੇ

ਤਰਨਤਾਰਨ ‘ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ: ISI ਏਜੰਟਾਂ ਨੂੰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਜਾਣਕਾਰੀ ਭੇਜਣ ਦੇ ਦੋਸ਼

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ: ਚੱਲੇਗੀ ਧੂੜ ਭਰੀ ਹਨੇਰੀ

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਨੀਰਵ ਮੋਦੀ ਦੀ ਜਲਦ ਹੋਵੇਗੀ ਭਾਰਤ ਵਾਪਸੀ, UK ਦੀ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਸੀਨੀਅਰ IRS ਅਫ਼ਸਰ 25 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ CBI ਵੱਲੋਂ ਗ੍ਰਿਫਤਾਰ

ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਧਮਾਕਾ, ਮੁੰਡੇ ਦੀ ਮੌਕੇ ‘ਤੇ ਹੀ ਮੌਤ

ਸੜਕ ਹਾਦਸੇ ‘ਚ 3 ਬਾਈਕ ਸਵਾਰ ਦੋਸਤਾਂ ਦੀ ਮੌਤ: PRTC ਬੱਸ ਨੇ ਮਾਰੀ ਟੱਕਰ

ਨਸ਼ਾ ਤਸਕਰਾਂ ਵਿਰੁੱਧ ਨਿਸ਼ਾਨਾਬੱਧ ਰਣਨੀਤੀ ਸ਼ੁਰੂ, ਪ੍ਰਮਾਣਿਤ ਜ਼ਮੀਨੀ ਖੁਫੀਆ ਜਾਣਕਾਰੀ ‘ਤੇ ਹੋਵੇਗੀ ਕਾਰਵਾਈ – DGP ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਤੋਂ 6 ਜੂਨ ਨੂੰ ਸੰਦੇਸ਼ ਜਾਰੀ ਕਰਨ ‘ਤੇ ਗਿਆਨੀ ਗੜਗੱਜ ਦਾ ਹੋਵੇਗਾ ਵਿਰੋਧ – ਹਰਨਾਮ ਸਿੰਘ ਖਾਲਸਾ

32 ਸਾਲ ਪੁਰਾਣਾ ਫਰਜ਼ੀ ਮੁਕਾਬਲਾ ਮਾਮਲਾ: ਤਤਕਾਲੀ ਇੰਸਪੈਕਟਰ ਅਤੇ ਥਾਣੇਦਾਰ ਸਮੇਤ 3 ਨੂੰ ਅਦਾਲਤ ਨੇ ਸੁਣਾਈ ਸਜ਼ਾ ‍

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ: ਨੌਤਪਾ ਖਤਮ ਹੋਣ ਤੋਂ ਪਹਿਲਾਂ ਹੀ ਬਦਲਿਆ ਮੌਸਮ

ਦੇਸ਼ ਵਿੱਚ ਡਰਾਉਣ ਲੱਗਿਆ ਕੋਰੋਨਾ: ਹੁਣ ਤੱਕ 28 ਮੌਤਾਂ, 3395 ਐਕਟਿਵ ਮਾਮਲੇ: ਸਰਕਾਰ ਨੇ ਮਾਸਕ ਪਹਿਨਣ ਦੀ ਕੀਤੀ ਅਪੀਲ

ਜ਼ਰੂਰੀ ਖ਼ਬਰ: ਜੂਨ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ: ਪੜ੍ਹੋ ਵੇਰਵਾ

ਅੱਜ ਕੁਆਲੀਫਾਇਰ-2 ਵਿੱਚ ਮੁੰਬਈ ਅਤੇ ਪੰਜਾਬ ਵਿਚਾਲੇ ਹੋਵੇਗਾ ਮੈਚ: ਜੇਤੂ ਟੀਮ ਫਾਈਨਲ ਵਿੱਚ RCB ਦਾ ਕਰੇਗੀ ਸਾਹਮਣਾ

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਜੂਨ ਮਹੀਨੇ ‘ਚ ਹੋ ਰਹੇ ਹਨ ਇਹ 6 ਬਦਲਾਅ, ਪੜ੍ਹੋ ਵੇਰਵਾ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ, ਨਵੀਆਂ ਕੀਮਤਾਂ ਅੱਜ ਤੋਂ ਲਾਗੂ

ਥਾਈਲੈਂਡ ਦੀ ‘ਓਪਲ ਸੁਚਾਤਾ ਚੁਆਂਗਸਰੀ’ ਬਣੀ ਮਿਸ ਵਰਲਡ-2025

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲ ਦੇ ਨੌਜਵਾਨ ਦੀ ਮੌਤ

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

ਕਿਸਾਨ ਮੋਰਚੇ ਵੱਲੋਂ ਭਗਵੰਤ ਮਾਨ ਦਾ ਚੈਲੰਜ ਕਬੂਲ: ਕਿਹਾ – ‘CM ਸਾਨੂੰ ਬਹਿਸ ਦਾ ਸਮਾਂ ਅਤੇ ਸਥਾਨ ਦੱਸਣ, ਅਸੀਂ ਤਿਆਰ ਹਾਂ’

ਦੇਸ਼ ਵਿੱਚ ਵਧਣ ਲੱਗੇ ਕੋਰੋਨਾ ਦੇ ਮਰੀਜ਼: ਐਕਟਿਵ ਕੇਸ 2390 ਹੋਏ, ਹੁਣ ਤੱਕ 16 ਮੌਤਾਂ ਹੋਈਆਂ

ਟਰੰਪ ਨੇ ਕਿਹਾ- ਭਾਰਤ ਅਤੇ ਪਾਕਿਸਤਾਨ ਵਿਚਕਾਰ ਪ੍ਰਮਾਣੂ ਯੁੱਧ ਹੋ ਸਕਦਾ ਸੀ, ਅਸੀਂ ਇਸਨੂੰ ਰੋਕਿਆ

ਅੰਮ੍ਰਿਤਸਰ ਹਵਾਈ ਅੱਡੇ ‘ਤੇ 41,400 ਡਾਲਰ ਜ਼ਬਤ: ਦੁਬਈ ਤੋਂ ਆਇਆ ਸੀ ਯਾਤਰੀ, RBI ਦੀ ਸੀਮਾ ਤੋਂ ਵੱਧ ਮਿਲੀ ਰਕਮ

ਕਪੂਰਥਲਾ ‘ਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟਿਆ ਬੈਂਕ: 40 ਲੱਖ ਲੁੱਟ ਕੇ ਹੋਏ ਫਰਾਰ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਗੁਜਰਾਤ IPL ਤੋਂ ਬਾਹਰ: ਮੁੰਬਈ ਇੰਡੀਅਨਜ਼ ਨੇ 20 ਦੌੜਾਂ ਨਾਲ ਹਰਾਇਆ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖ਼ਲ

10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ ਜ਼ਿਮਨੀ ਚੋਣ: ਸੰਜੀਵ ਅਰੋੜਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸਿਹਤ ਮੰਤਰੀ ਨੇ ਲੁਧਿਆਣਾ ਦੇ ਨਿਊ ਕੈਲਾਸ਼ ਨਗਰ ‘ਚ ਜਾਂਚ ਦੌਰਾਨ ਡੇਂਗੂ ਦਾ ਲਾਰਵਾ ਲੱਭਿਆ

ਚੰਡੀਗੜ੍ਹ ਵਿੱਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

31 ਮਈ ਨੂੰ ਪੰਜਾਬ ‘ਚ ਫੇਰ ਵੱਜਣਗੇ ਖ਼ਤਰੇ ਦੇ ਘੁੱਗੂ, ਪੜ੍ਹੋ ਪੂਰੀ ਖ਼ਬਰ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨਤਮਸਤਕ

ਸ੍ਰੀ ਮੁਕਤਸਰ ਸਾਹਿਬ ਫੈਕਟਰੀ ‘ਚ ਧਮਾਕਾ: DC ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ

ਪੰਜ ਪਿਆਰਿਆਂ ਵੱਲੋਂ ਜਾਰੀ ਆਦੇਸ਼ਾਂ ਦਾ ਮਾਮਲਾ: SGPC ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਜ਼ੀਰਕਪੁਰ ਨਗਰ ਕੌਂਸਲ ਨੂੰ ਜਲਦੀ ਹੀ ਮਿਲੇਗਾ ਨਗਰ ਨਿਗਮ ਦਾ ਦਰਜਾ: ਡਾ. ਰਵਜੋਤ ਸਿੰਘ ਨੇ ਕੀਤਾ ਐਲਾਨ