ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਨਜਾਇਜ਼ ਅਸਲੇ ਸਮੇਤ ਕਾਬੂ

– ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ
– 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦੇ 1 ਦੇਸੀ ਕੱਟੇ ਸਮੇਤ 10 ਮੈਗਜੀਨ ਤੇ 11 ਜਿੰਦਾ ਕਾਰਤੂਸ ਬਰਾਮਦ

ਦਾ ਐਡੀਟਰ ਨਿਊਜ਼, ਪਟਿਆਲਾ ——– ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ ਇੱਕ ਦੇਸੀ ਕੱਟਾ ਅਤੇ 10 ਮੈਗਜੀਨ ਸਮੇਤ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

Banner Add

ਉਨ੍ਹਾਂ ਦੱਸਿਆ ਕਿ ਪੈਸੇ ਲਈ ਅਪਰਾਧ ਜਗਤ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਦੀ ਪਛਾਣ ਤੇਜਿੰਦਰ ਸਿੰਘ ਉਰਫ ਫ਼ੌਜੀ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਰਾਹੁਲ ਕੱਦੂ ਪੁੱਤਰ ਮਹੀਪਾਲ ਸਿੰਘ ਵਾਸੀ ਪਿੰਡ ਬੜਾਉਆ ਜ਼ਿਲ੍ਹਾ ਵਧਾਈਆ ਯੂ.ਪੀ. ਹਾਲ ਵਾਸੀ ਨੇੜੇ ਬਾਬਾ ਭਵਾਤ ਰੋਡ ਮੋਹਾਲੀ ਜੀਰਕਪੁਰ, ਵਿਪਲ ਕੁਮਾਰ ਬਿੱਟੂ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਰਾਮਨਗਰ ਮੇਰਠ ਯੂ.ਪੀ., ਸੁਖਚੈਨ ਸਿੰਘ ਉਰਫ ਸੁੱਖੀ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸਿਆਲੂ ਘਨੌਰ, ਦੇਵ ਕਰਨ ਪੁੱਤਰ ਮਨੋਜ ਖੰਡੇਵਾਲ ਵਾਸੀ ਪਿੰਡ ਕਲਿਆਣਪੁਰ ਮੇਰਠ ਯੂ.ਪੀ ਵਜੋਂ ਹੋਈ, ਜਿਹੜੇ ਕੇ ਸੁਪਾਰੀ ਲੈ ਕੇ ਕਤਲ ਤੇ ਹੋਰ ਸੰਗੀਨ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਐਸ.ਐਸ.ਪੀ. ਨੇ ਦੱਸਿਆ ਕਿ ਬਰਾਮਦ ਹੋਏ ਨਜਾਇਜ਼ ਹਥਿਆਰਾਂ ਦੀ ਵੀ ਉਨ੍ਹਾਂ ਦੀ ਫੈਕਟਰੀ ਤੱਕ ਜਾ ਕੇ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਐਸ.ਪੀ. ਪੀ.ਬੀ.ਆਈ. ਸਵਰਨਜੀਤ ਕੌਰ ਤੇ ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਡੀ.ਐਸ.ਪੀ. ਸਰਕਲ ਦਿਹਾਤੀ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਰ ਅੰਮ੍ਰਿਤਵੀਰ ਸਿੰਘ ਦੀ ਟੀਮ ਦੇ ਮੈਂਬਰ ਤੇ ਚੌਂਕੀ ਬਹਾਦਰਗੜ੍ਹ ਦੇ ਇੰਚਾਰਜ ਏ.ਐਸ.ਆਈ. ਹਰਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਇਹ ਗ੍ਰਿਫ਼ਤਾਰੀਆਂ ਬੀ.ਐਨ.ਐਸ. ਦੀਆਂ ਧਾਰਾਵਾਂ 109, 118(1), 115(2), 191(3), 190, 351(3), 61(2) ਤਹਿਤ ਮਿਤੀ 26 ਮਈ 2025 ਨੂੰ ਦਰਜ ਹੋਏ ਮੁਕੱਦਮਾ ਨੰਬਰ 78 ਵਿੱਚ ਕੀਤੀਆਂ ਹਨ।

ਘਟਨਾ ਦਾ ਵੇਰਵਾ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮਿਤੀ 24-05-2025 ਨੂੰ ਪਿੰਡ ਦੌਣ ਕਲਾਂ ਦੇ ਵਾਸੀ ਦਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ‘ਤੇ 7/8 ਅਣਪਛਾਤੇ ਵਿਅਕਤੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਕੇ ਉਸਦੀਆਂ ਲੱਤਾਂ ਤੇ ਬਾਹਵਾਂ ‘ਤੇ ਤਲਵਾਰਾਂ ਤੇ ਰਾਡਾਂ ਨਾਲ ਵਾਰ ਕੀਤੇ ਗਏ ਸਨ। ਉਸ ਦੇ ਬਿਆਨਾਂ ਦੇ ਅਧਾਰ ‘ਤੇ ਤੇਜਿੰਦਰ ਸਿੰਘ ਉਰਫ ਫ਼ੌਜੀ ਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਜੋ ਪਹਿਲਾਂ ਹੀ ਇੱਕ ਮੁਕੱਦਮੇ ‘ਚ ਸਾਲ 2022 ਤੋਂ ਹੀ ਜੇਲ ਵਿੱਚ ਬੰਦ ਹੈ, ਨੂੰ ਕੇਂਦਰੀ ਜੇਲ÷ ਫਿਰੋਜਪੁਰ ਤੋਂ ਪ੍ਰੋਡਕਸਨ ਵਰੰਟ ਹਾਸਲ ਕਰਕੇ ਮਿਤੀ 13 ਜੂਨ 2025 ਨੂੰ ਮੁਕੱਦਮੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਨੇ ਪੁੱਛਗਿੱਛ ਵਿੱਚ ਮੰਨਿਆ ਸੀ ਕਿ ਉਸਨੇ ਜੇਲ ਵਿੱਚ ਹੁੰਦੇ ਹੋਏ ਸੁਖਚੈਨ ਸਿੰਘ ਸੁੱਖੀ, ਰਾਹੁਲ ਕੱਦੂ, ਵਿਪਲ ਕੁਮਾਰ ਬਿੱਟੂ ਤੇ ਦੇਵ ਕਰਨ ਤੋਂ ਦਲਵਿੰਦਰ ਸਿੰਘ ਦੀ ਕੁੱਟਮਾਰ ਕਰਵਾਈ ਸੀ ਜਿਸਦੇ ਅਧਾਰ ‘ਤੇ ਇਨ੍ਹਾਂ ਨੂੰ ਵੀ ਨਾਮਜਦ ਕੀਤਾ ਗਿਆ ਅਤੇ ਉਸੇ ਦਿਨ ਸੁਖਚੈਨ ਸਿੰਘ ਉਰਫ ਸੁੱਖੀ ਅਤੇ ਰਾਹੁਲ ਉਰਫ ਕੱਦੂ ਨੂੰ ਗ੍ਰਿਫਤਾਰ ਕੀਤਾ ਗਿਆ। ਤਫਤੀਸ ‘ਚ ਵਿਪਲ ਕੁਮਾਰ ਬਿੱਟੂ ਅਤੇ ਦੇਵ ਕਰਨ ਦੱਸਿਆ ਕਿ ਲੜਾਈ ਵਾਲੇ ਦਿਨ ਉਨ੍ਹਾਂ ਕੋਲ ਇੱਕ ਪਿਸਟਲ 32 ਬੋਰ ਤੇ 7 ਕਾਰਤੂਸ ਜਿੰਦਾ, 2 ਮੈਗਜੀਨ ਅਤੇ ਇੱਕ ਦੇਸੀ ਕੱਟਾ ਨਜਾਇਜ 315 ਬੋਰ ਸਮੇਤ 1 ਕਾਰਤੂਸ ਜਿੰਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਨੇ ਝਗੜੇ ਬਾਅਦ ਰਾਜਾ ਫਾਰਮ ਬਹਾਦਰਗੜ ਨੇੜੇ ਕਿਸੇ ਜਗ੍ਹਾ ਦੱਬ ਦਿੱਤਾ ਸੀ, ਇਨ੍ਹਾਂ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਪੁੱਛਗਿੱਛ ਤੋਂ ਸਾਹਮਣੇ ਆਇਆ ਕਿ ਇਹ ਅਸਲਾ ਮੱਧਪ੍ਰਦੇਸ਼ ਤੋਂ ਸਸਤੇ ਭਾਅ ਲਿਆ ਕੇ ਮੰਗ ਅਨੁਸਾਰ ਮਹਿੰਗੇ ਰੇਟ ‘ਤੇ ਵੇਚਦੇ ਹਨ। ਇਨ੍ਹਾਂ ਨੇ ਮੰਨਿਆ ਕਿ ਲੜਾਈ ਤੋਂ ਪਹਿਲਾਂ ਉਹ 5 ਹੋਰ ਅਸਲੇ ਕਿਸੇ ਹੋਰ ਬੇਅਬਾਦ ਜਗ੍ਹਾ ‘ਤੇ ਦੱਬੇ ਸਨ ਜਿਨ੍ਹਾਂ ਨੂੰ ਵੀ 18.06.2025 ਨੂੰ 03 ਨਜਾਇਜ ਅਸਲੇ 30 ਬੋਰ ਪਿਸਟਲ ਅਤੇ 02 ਨਜਾਇਜ ਅਸ਼ਲੇ 32 ਬੋਰ ਪਿਸਟਲ ਸਮੇਤ 08 ਮੈਗਜੀਨ ਅਤੇ 03 ਜਿੰਦਾ ਕਾਰਤੂਸ ਬਰਮਾਦ ਕੀਤੇ ਗਏ ਤੇ ਇਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਕਤ ਹਮਲੇ ਦੀ ਵਜ੍ਹਾ ਰੰਜਿਸ਼ ਦੱਸਦੇ ਹੋਏ ਐਸ.ਐਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਭਿੰਦਾ ਕਤਲ ਕੇਸ ਵਿੱਚ ਤੇਜਿੰਦਰ ਸਿੰਘ ਉਰਫ ਫ਼ੌਜੀ ਧਿਰ ਮ੍ਰਿਤਕ ਭਿੰਦਾ ਦੇ ਪਰਿਵਾਰ ‘ਤੇ ਰਾਜੀਨਾਮਾ ਕਰਨ ਲਈ ਦਬਾਅ ਬਣਾ ਰਹੇ ਸਨ ਅਤੇ ਦਲਵਿੰਦਰ ਸਿੰਘ ਜੋ ਕਿ ਮ੍ਰਿਤਕ ਭਿੰਦਾ ਦਾ ਦੋਸਤ ਸੀ, ਉਹ ਭਿੰਦੇ ਦੇ ਪਰਿਵਾਰ ਨੂੰ ਰਾਜੀਨਾਮਾ ਨਾ ਕਰਨ ਸਬੰਧੀ ਰੋਕ ਰਿਹਾ ਸੀ ਜਿਸ ਕਰਕੇ ਤੇਜਿੰਦਰ ਸਿੰਘ ਉਰਫ ਫ਼ੌਜੀ ਨੇ ਰੰਜਸ਼ ਰੱਖਦੇ ਹੋਏ ਦਲਵਿੰਦਰ ਸਿੰਘ ‘ਤੇ ਹਮਲਾ ਕਰਵਾਇਆ ਸੀ।

ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਤੇਜਿੰਦਰ ਸਿੰਘ ਉਰਫ ਫ਼ੌਜੀ ਅਤੇ ਰਾਹੁਲ ਉਰਫ ਕੱਦੂ ਇੱਕਠੇ ਜੇਲ ਵਿੱਚ ਰਹੇ ਹਨ, ਜਿੱਥੋਂ ਇਹ ਸਾਰੇ ਅੱਗੇ ਇੱਕ ਦੂਜੇ ਦੇ ਜਾਣਕਾਰਾਂ ਰਾਹੀ ਸੰਪਰਕ ਵਿੱਚ ਆਏ ਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧ ਰੱਖਦੇ ਹਨ ਤੇ ਜੇਲ੍ਹ ‘ਚੋਂ ਹੀ ਗੱਲਬਾਤ ਕਰਕੇ, ਯੋਜਨਾ ਬਣਾ ਕਰ ਸਾਰੀਆ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਹੁਣ ਵੀ ਸੂਬੇ ਤੇ ਪਟਿਆਲਾ ਅਤੇ ਹੋਰ ਕਈ ਥਾਵਾ ‘ਤੇ ਰੈਕੀ ਕੀਤੀ ਹੋਈ ਸੀ ਅਤੇ ਕਈ ਟਾਰਗੇਟ ਕਿਲਿੰਗ ਦੀਆ ਘਟਨਾਵਾਂ ਨੂੰ ਅੰਜਾਮ ਦੇਣਾ ਸੀ। ਇਨ੍ਹਾਂ ਨੇ ਭਿੰਦਾ ਕਤਲ ਕੇਸ 38/22 ਥਾਣਾ ਅਰਬਨ ਅਸਟੇਟ ਪਟਿਆਲਾ ਦੇ ਅਹਿਮ ਗਵਾਹ ਦੀ ਵੀ ਰੈਕੀ ਕੀਤੀ ਗਈ ਸੀ ਅਤੇ ਜੇਕਰ ਇਨ੍ਹਾਂ ਦੀ ਗ੍ਰਿਫ਼ਤਾਰੀ ਤੇ ਅਸਲੇ ਦੀ ਬਰਾਮਦਗੀ ਨਾ ਹੁੰਦੀ ਤਾਂ ਇਨ੍ਹਾਂ ਨੇ ਕਈ ਘਟਨਾਵਾ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ‘ਚ ਅੱਧੀ ਦਰਜਨ ਤੋਂ ਵਧੇਰੇ ਮੁਕੱਦਮੇ ਦਰਜ ਸਨ। ਰਾਹੁਲ ਉਰਫ ਕੱਦੂ ਪੁੱਤਰ ਮਹੀਪਾਲ ਸਿੰਘ ਖ਼ਿਲਾਫ਼ ਵੀ ਦੋ ਮੁਕੱਦਮੇ ਦਰਜ ਸਨ। ਵਿਪਲ ਕੁਮਾਰ ਉਰਫ ਬਿੱਟੂ ਪੁੱਤਰ ਪੂਰਨ ਸਿੰਘ ਵਿਰੁੱਧ ਇੱਕ ਮੁੱਕਦਮਾ ਦਰਜ ਹੈ ਪਰੰਤੂ ਸੁਖਚੈਨ ਸਿੰਘ ਸੁੱਖੀ ਤੇ ਦੇਵ ਕਰਨ ਵਿਰੁੱਧ ਪਹਿਲਾਂ ਕੋਈ ਮੁੱਕਦਮਾ ਦਰਜ ਨਹੀ ਹੈ।

Recent Posts

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਤਲਬੀਰ ਗਿੱਲ ਆਪ ਦੇ ਉਮੀਦਵਾਰ ਹੋਣਗੇ – ਭਗਵੰਤ ਮਾਨ

ਪੰਜ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ: ਡਾ.ਬਲਜੀਤ ਕੌਰ

ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਨਿਰਦੇਸ਼

ਐਸ.ਸੀ. ਕਮਿਸ਼ਨ ਵਲੋਂ SP (ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਦਿੱਤਾ ਅਸਤੀਫਾ

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ

ਵੱਡੀ ਖ਼ਬਰ: ਲੁਧਿਆਣਾ ਕੇਂਦਰੀ ਜੇਲ੍ਹ ਦੇ ਬਾਹਰੋਂ ਹਵਾਲਾਤੀ ਹੋਇਆ ਫਰਾਰ

ਸ਼ਹਿਰਾਂ ਤੋਂ ਪਿੰਡਾਂ ਤੱਕ ਚੱਲਣਗੀਆਂ ਮਿੰਨੀ ਬੱਸਾਂ

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 322 ਦਿਨ ਪੂਰੇ: 45 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟੇਨ ਵਿੱਚ ਇੱਕ ਨੌਜਵਾਨ ਨੇ ਗੁਰਦੁਆਰੇ ‘ਚ ਮਾਸ ਸੁੱਟਿਆ, ਵੀਡੀਓ ਆਈ ਸਾਹਮਣੇ

ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲਾਂ ਨੂੰ PPP ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਭੁੱਲਰ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਬਠਿੰਡਾ ਵਿੱਚ ਡਿਵਾਈਡਰ ਨਾਲ ਟਕਰਾਈਕਾਰ, ਮਹਿਲਾ ਪੁਲਿਸ ਮੁਲਾਜ਼ਮ ਸਮੇਤ 5 ਦੀ ਮੌਤ

ਲਾਰੈਂਸ ਗੈਂਗ ਨੇ ਗਾਇਕ ਬੀ ਪ੍ਰਾਕ ਨੂੰ ਦਿੱਤੀ ਧਮਕੀ: ਮੰਗੀ 10 ਕਰੋੜ ਰੁਪਏ ਦੀ ਫਿਰੌਤੀ

ਭਿਆਨਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਪੁਲਿਸ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਜਿਊਂਦਾ ਸੜੀਆਂ

ਅਧਿਆਪਕਾਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ

ਦਰਬਾਰ ਸਾਹਿਬ ਦੇ ਸਰੋਵਰ ‘ਚ ‘ਕੁਰਲੀ’ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫ਼ੀ

ਸੁਖਬੀਰ ਬਾਦਲ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ, ਪੜ੍ਹੋ ਵੇਰਵਾ

ਰਾਣਾ ਬਲਾਚੌਰੀਆ ਦੇ ਕਾਤਲ ਸ਼ੂਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਸੁਖਵਿੰਦਰ ਸਿੰਘ ਬਿੰਦਰਾ ਨੇ NISD (ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਐਮਪਾਵਰਮੈਂਟ) ਜਨਰਲ ਕੌਂਸਲ ਦੀ ਮੀਟਿੰਗ ‘ਚ ਕੀਤੀ ਸ਼ਿਰਕਤ

ਕੈਨੇਡਾ ’ਚ ਲੜਕੀ ਦਾ ਕਤਲ ਕਰਕੇ ਫ਼ਰਾਰ ਹੋਇਆ ਮੁਲਜ਼ਮ ਸੰਗਰੂਰ ਪੁਲਿਸ ਨੇ ਕੀਤਾ ਕਾਬੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ: ਕੁਲਤਾਰ ਸੰਧਵਾਂ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ: ਕਿਹਾ ਨਹੀਂ ਤਾਂ ਕੀਤੀ ਜਾਵੇਗੀ ਸਖ਼ਤ ਕਾਰਵਾਈ

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਆਪਣੇ ਪਤੀ ਕੋਲੋਂ ਲਿਆ ਤਲਾਕ

DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਭਾਜਪਾ ‘ਚ ਪੰਜਾਬ ਦੇ ਕਈ ਵੱਡੇ ਲੀਡਰਾਂ ਦੀ ਐਂਟਰੀ

ਅੱਜ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਵਿਜੀਲੈਂਸ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਦੇਸ਼ ਮੰਤਰਾਲੇ ਵੱਲੋਂ CM ਮਾਨ ਅਤੇ ਵਫਦ ਦਾ UK ਦੌਰਾ ਰੱਦ: ਬਿਨਾਂ ਕਾਰਨ ਅਜਿਹਾ ਕਰਨਾ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ, ਚੁਣੌਤੀ ਦੇਣ ਦੀ ਨਾ ਹਿੰਮਤ ਹੈ ਅਤੇ ਨਾ ਔਕਾਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਕਾਬੂ

ਪਤੰਗ ਫੜਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ

ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਡਾਇਰੈਕਟਰ ਨਜ਼ਮੁਲ ਇਸਲਾਮ ਨੂੰ ਹਟਾਇਆ: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਲਿਆ ਫੈਸਲਾ

ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ

ਡਿਪਟੀ ਸਪੀਕਰ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਮਾਨ ਸਰਕਾਰ ਨੇ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਮੁੱਖ ਮੰਤਰੀ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪੜ੍ਹੋ ਵੇਰਵਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ CM ਮਾਨ

328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਕੈਂਟਰ ਨੇ ਬਾਈਕ ਸਵਾਰ ਨੂੰ ਕੁਚਲਿਆ: ਮੌਕੇ ‘ਤੇ ਹੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ: ਬਾਂਹ ਵਿੱਚ ਸੂਈ ਲੱਗੀ ਮਿਲੀ

ਘਰ ‘ਚ ਲੱਗੀ ਅੱਗ: ਪਿਓ-ਧੀ ਜ਼ਿੰਦਾ ਸੜੇ

ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ*

ਈਰਾਨ ‘ਚੋਂ ਭਾਰਤੀਆਂ ਨੂੰ ਤੁਰੰਤ ਨਿੱਕਲਣ ਲਈ MEA ਨੇ ਐਡਵਾਇਜ਼ਰੀ ਕੀਤੀ ਜਾਰੀ

ਦੂਜੇ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ

ਅੰਮ੍ਰਿਤਸਰ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਥਾਈਲੈਂਡ ਵਿੱਚ ਟਰੇਨ ‘ਤੇ ਡਿੱਗੀ ਕਰੇਨ: 25 ਮੌਤਾਂ, 80 ਜ਼ਖਮੀ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਤੋਂ ਹੋਵੇਗੀ ਸ਼ੁਰੂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’: ਡਾ. ਬਲਜੀਤ ਕੌਰ

CM ਭਗਵੰਤ ਮਾਨ ਕੱਲ੍ਹ 15 ਜਨਵਰੀ ਨੂੰ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼, ਹੋਰ ਸਾਰੇ ਪ੍ਰੋਗਰਾਮ ਕੀਤੇ ਰੱਦ

IND vs NZ: ਨਿਊਜ਼ੀਲੈਂਡ ਨੇ ਜਿੱਤਿਆ ਟਾਸ: ਪੜ੍ਹੋ ਕੀ ਲਿਆ ਫੈਸਲਾ

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਪੰਜਾਬ ਦੇ ਮੁੱਖ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਨੂੰ ਲੈ ਖੜ੍ਹਾ ਹੋਇਆ ਵਿਵਾਦ

ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ

ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਐਮਨੈਸਟੀ ਸਕੀਮ-2025 ਵਿੱਚ 31 ਮਾਰਚ ਤੱਕ ਦਾ ਵਾਧਾ

14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

*CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਭਗਵੰਤ ਮਾਨ

ਨਿਊਜ਼ੀਲੈਂਡ ‘ਚ ਦੂਜੀ ਵਾਰ ਹੋਇਆ ਨਗਰ ਕੀਰਤਨ

IND Vs NZ: ਭਾਰਤ ਨੂੰ ਮਿਲਿਆ 301 ਦੌੜਾਂ ਦਾ ਟੀਚਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ