ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਨਵੇਂ ਹਲਕਾ ਇੰਚਾਰਜ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਹੇਠ ਲਿਖੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ:
ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ।