ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪੰਜ IAS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਸਰਕਾਰ ਨੇ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ ਉਨ੍ਹਾਂ ਵਿੱਚ ਆਈਏਐਸ ਅਧਿਕਾਰੀ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ। ਪੂਰੀ ਲਿਸਟ ਹੇਠਾਂ ਦੇਖੋ….


ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪ ਕੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਹੈ।