ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫ਼ੇਰੀ ’ਤੇ ਆਉਣਗੇ। ਇਸ ਦੌਰਾਨ ਉਹ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਜਲੰਧਰ ’ਤੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਨਗੇ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
1 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ