ਮੁੱਖ ਮੰਤਰੀ ਭਗਵੰਤ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ

  • ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ
  • ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ

ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ।

Banner Add

ਅੱਜ ‘ਯੁੱਧ ਨਸ਼ਿਆਂ ਵਿਰੁੱਧਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰਾ ਹੈ ਪਰ ਦੁਨੀਆ ਭਰ ਵਿੱਚ ਕਿਤੇ ਵੀ ਇਸ ਬੁਰਾਈ ਵਿਰੁੱਧ ਜੰਗ ਇੰਨੇ ਜ਼ੋਰਦਾਰ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੇ ਰੂਪ ਵਿੱਚ ‘ਪਿੰਡਾਂ ਦੇ ਪਹਿਰੇਦਾਰ ਦੀ 1.50 ਲੱਖ ਮੈਂਬਰਾਂ ਵਾਲੀ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਉਣ ਵਾਲੇ ਮਹੀਨੇ ਇਨ੍ਹਾਂ ਵੀ.ਡੀ.ਸੀਜ਼. ਦੀ ਮਹੱਤਵਪੂਰਨ ਮੀਟਿੰਗ ਬੁਲਾਈ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਇਸ ਮੀਟਿੰਗ ਵਿੱਚ ਵੀ.ਡੀ.ਸੀ. ਮੈਂਬਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣਗੇ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਯਕੀਨੀ ਬਣਾਏਗੀ।

ਉਨ੍ਹਾਂ ਅਧਿਕਾਰੀਆਂ ਨੂੰ ਵੀ.ਡੀ.ਸੀ. ਮੈਂਬਰਾਂ ਨੂੰ ਪਛਾਣ ਪੱਤਰ ਜਲਦੀ ਦੇਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਮੁਹਿੰਮ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ। ਇਹ ਇਸ ਮੁਹਿੰਮ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਵੀ ਲਾਜ਼ਮੀ ਗੱਲ ਹੈ।”

ਮੁੱਖ ਮੰਤਰੀ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਲੋਕ ਲਹਿਰ ਬਣ ਚੁੱਕੀ ਹੈ ਕਿਉਂਕਿ ਇਹ ਖ਼ਤਰਾ ਇਕ ਸਮਾਜਿਕ ਸਮੱਸਿਆ ਸੀ।” ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫ਼ਲ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਲੋਕ ਲਹਿਰ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Recent Posts

ਹਰਿਆਣਾ ‘ਚ ਪੁਲਿਸ ਮੁਲਾਜ਼ਮ ਦੀ ਧੀ ਨੇ ਕੀਤੀ ਖੁਦਕੁਸ਼ੀ

ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਕਰਾਂਗੇ ਹੱਲ: ਲਾਲਜੀਤ ਭੁੱਲਰ

ਡਾ. ਰਵਜੋਤ ਸਿੰਘ ਵੱਲੋਂ ਸਿੱਖਿਆ ਵਿਭਾਗ ਦੀਆਂ 13 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ

ਐਸ.ਸੀ. ਕਮਿਸ਼ਨ ਵੱਲੋਂ ਐਸ.ਡੀ.ਐਮ. ਨੰਗਲ ਤਲਬ

ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ : ਡਾ. ਬਲਜੀਤ ਕੌਰ

ਅਗਲੇ ਮਹੀਨੇ ਪੰਜਾਬ ਆਉਣਗੇ ਅਮਿਤ ਸ਼ਾਹ

ਮਰਹੂਮ ਕਮੇਡੀ ਕਿੰਗ ਜਸਵਿੰਦਰ ਭੱਲਾ ਦੀ ਮਾਤਾ ਦਾ ਦੇਹਾਂਤ

ਚੜ੍ਹਦੀ ਸਵੇਰ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਪ੍ਰਸ਼ਾਸਨ ਨੇ ‘ਆਪ’ ਵਿਧਾਇਕ ਦੀ ਸਰਕਾਰੀ ਕੋਠੀ ਦਾ ਲਿਆ ਕਬਜ਼ਾ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ‘ਤੇ ਪਈ ਰੇਡ

ਵੱਡੀ ਖਬਰ: ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਜਹਾਜ਼ ਹਾਦਸੇ ਵਿੱਚ ਮੌਤ

ਪੰਜਾਬ ਦੇ 21 ਸਰਕਾਰੀ ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ

*ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ*

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਪਟਿਆਲਾ ਵਿੱਚ ਹੈੱਡ ਕਾਂਸਟੇਬਲ ਦਾ ਕਤਲ

ਕੈਨੇਡਾ ਵਿੱਚ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਫਾਇਰਿੰਗ

1 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ

ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਚੱਲਣਗੀਆਂ

SYL ਦੇ ਮੁੱਦੇ ‘ਤੇ ਫੇਰ ਹੋਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ

ਵੱਡੀ ਵਾਰਦਾਤ: 12ਵੀਂ ‘ਚ ਪੜ੍ਹਦੇ ਵਿਦਿਆਰਥੀਆਂ ਦਾ ਦੋਸਤਾਂ ਵੱਲੋਂ ਕਤਲ

ਗੈਂਗਸਟਰ ਗੋਲਡੀ ਬਰਾੜ ਦੇ ਮਾਂ-ਪਿਓ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਫਿਰੋਜ਼ਪੁਰ ‘ਚ ਸਾਬਕਾ ਸਰਪੰਚ ਦੇ ਪੁੱਤਰਾਂ ‘ਤੇ ਚੱਲੀ ਗੋਲੀ, ਦੋਵੇਂ ਗੰਭੀਰ ਜ਼ਖਮੀ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

*ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਦੀ ਮੌਤ ਦਾ ਮਾਮਲਾ ਨਿੱਕਲਿਆ ਕਤਲ

ਆਈਸਮੈਨ ਵੱਜੋਂ ਜਾਣੇ ਜਾਂਦੇ ਅੰਤਰਰਾਸ਼ਟਰੀ ਤਸਕਰ ਰਾਜਾ ਕੰਦੋਲਾ ਦੀ ਮੌਤ

ਮੀਂਹ ਤੋਂ ਬਾਅਦ ਪੰਜਾਬ ‘ਚ ਸ਼ੀਤ ਲਹਿਰ ਦਾ ਕਹਿਰ

ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਲੁਧਿਆਣਾ ਵਿੱਚ ਅਕਾਲੀ ਆਗੂ ਜਸਵੰਤ ਚੀਮਾ ‘ਤੇ ਫਾਇਰਿੰਗ

ਲੁਧਿਆਣਾ ਵਿੱਚ MBA ਕਰ ਰਹੇ ਨੌਜਵਾਨ ਦਾ ਕਤਲ

ਵੱਡੀ ਖਬਰ: ਸਾਬਕਾ ਮਹਿਲਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਸਰਹਿੰਦ ਰੇਲਵੇ ਲਾਈਨ ‘ਤੇ ਵੱਡਾ ਧਮਾਕਾ, ਸਟੇਸ਼ਨਾਂ ‘ਤੇ ਵਧਾਈ ਗਈ ਸੁਰੱਖਿਆ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਚੀਨੀ ਡੋਰ ਨਾਲ ਵਿਦਿਆਰਥੀ ਦਾ ਵੱਢਿਆ ਗਿਆ ਗਲਾ: ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਅਮਰੀਕਾ ਦੇ 15 ਰਾਜਾਂ ਵਿੱਚ ਬਰਫੀਲੇ ਤੂਫਾਨ ਦਾ ਖ਼ਤਰਾ: ਐਮਰਜੈਂਸੀ ਦਾ ਐਲਾਨ

ਆਸਟ੍ਰੇਲੀਆ ਖਿਲਾਫ ਭਾਰਤੀ ਮਹਿਲਾ ਟੈਸਟ ਟੀਮ ਦਾ ਐਲਾਨ

ਅਦਾਕਾਰ ਕਮਾਲ ਰਾਸ਼ਿਦ ਖਾਨ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

ਹਾਈ ਕੋਰਟ ਨੇ ਪੰਜਾਬ ਕੇਸਰੀ ਗਰੁੱਪ ਦੀ ਮਲਕੀਅਤ ਵਾਲੇ ਹੋਟਲ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੱਖਿਆ ਬਰਕਰਾਰ

BKI ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਹੈਂਡ ਗ੍ਰੇਨੇਡ, ਪਿਸਤੌਲ ਅਤੇ ਗੋਲਾਬਾਰੂਦ ਬਰਾਮਦ

IND Vs NZ 2nd T20: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ

ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਹਾਦਸੇ ‘ਚ ਪੰਜਾਬ ਦਾ ਜਵਾਨ ਵੀ ਹੋਇਆ ਸ਼ਹੀਦ

ਦੋ ਦੇਸ਼ਾਂ ਦੇ ਰਾਸ਼ਟਰਪਤੀਆਂ ਦੀ ਪਤਨੀ ਰਹਿ ਚੁੱਕੀ ਮਾਸ਼ੇਲ ਨੂੰ ਮਿਲੇਗਾ ‘ਸ਼ਾਂਤੀ ਪੁਰਸਕਾਰ’

ਅਮਰੀਕਾ ਵਿੱਚ ਇੱਕ 5 ਸਾਲਾ ਬੱਚੇ ਨੂੰ ਲਿਆ ਗਿਆ ਹਿਰਾਸਤ ‘ਚ

1 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਨਵਾਂ ਰਿਐਲਿਟੀ ਸ਼ੋਅ “ਦ 50”

ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

ਹੁਣ ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਜੰਮੂ ਵਿੱਚ ਫੌਜ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗੀ: 10 ਜਵਾਨਾਂ ਦੀ ਮੌਤ

SC ਕਮਿਸ਼ਨ ਵੱਲੋਂ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

DPIIT ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- SGPC ਪ੍ਰਧਾਨ

ਵੱਡੀ ਖਬਰ: ਚੰਡੀਗੜ੍ਹ ‘ਚ ਟੁੱਟਿਆ ਆਪ ਤੇ ਕਾਂਗਰਸ ਦਾ ਗਠਜੋੜ

1984 ਸਿੱਖ ਵਿਰੋਧੀ ਦੰਗਿਆਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ ‘ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ਦੇ ਸਕੂਲਾਂ ਦਾ ਫ਼ਿਰ ਬਦਲਿਆ ਸਮਾਂ

SC ਕਮਿਸ਼ਨ ਵਲੋਂ DDPO ਸੰਗਰੂਰ ਤਲਬ

ਵੱਡੇ ਭਰਾ ਨੇ ਛੋਟੇ ਭਰਾ ਨੂੰ ਗੰਡਾਸੇ ਨਾਲ ਵੱਢਿਆ

ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ

ਪ੍ਰਯਾਗਰਾਜ ‘ਚ ਏਅਰ ਫੋਰਸ ਦਾ ਜਹਾਜ਼ ਹੋਇਆ ਕ੍ਰੈਸ਼

SGPC ਵਫ਼ਦ ਵੱਲੋਂ ਦਿੱਲੀ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ: ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 5 ਆਧੁਨਿਕ ਪਿਸਤੌਲ ਬਰਾਮਦ

ਪੰਜਾਬ ‘ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ

ਪੰਜਾਬ ਸਰਕਾਰ ਵੱਲੋਂ 26 IAS/PCS ਅਫਸਰਾਂ ਦਾ ਤਬਾਦਲਾ

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਨੇ ਕੀਤੀ ਨਿੰਦਾ

ਪਾਕਿਸਤਾਨ-ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 6 ਪਿਸਤੌਲਾਂ ਸਣੇ 2 ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ 8 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

ਪੰਜਾਬ ਪੁਲਿਸ ਵੱਲੋਂ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਕੈਬਨਿਟ ਵੱਲੋਂ ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ, ਪੜ੍ਹੋ ਲਏ ਗਏ ਹੋਰ ਕਿਹੜੇ-ਕਿਹੜੇ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ NSA ਪਟੀਸ਼ਨ ‘ਤੇ ਸਰਕਾਰ ਨੂੰ ਲਾਈ ਫਟਕਾਰ, ਪੜ੍ਹੋ ਵੇਰਵਾ

ਵਿਜੀਲੈਂਸ ਨੇ ਸੀਵਰਮੈਨ ਨੂੰ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਜੇ ਬੰਗਲਾਦੇਸ਼ ਨੂੰ ਹਟਾ ਦਿੱਤਾ ਜਾਂਦਾ ਹੈ, ਤਾਂ ਪਾਕਿਸਤਾਨ ਵੀ ਟੀ-20 ਵਿਸ਼ਵ ਕੱਪ ਵਿੱਚ ਨਹੀਂ ਖੇਡੇਗਾ: ਪੀਸੀਬੀ ਨੇ ਤਿਆਰੀਆਂ ਰੋਕੀਆਂ !

ਟਰੰਪ ਨੇ ਫ੍ਰੈਂਚ ਸ਼ਰਾਬ ‘ਤੇ 200% ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ*

ਪੰਜਾਬੀ ਨੌਜਵਾਨ ਨੂੰ ਆਸਟ੍ਰੇਲੀਆ ਵਿੱਚ MP ਦੀ ਟਿਕਟ ਮਿਲੀ: ਦੋ ਵਾਰ ਬਣ ਚੁੱਕਿਆ ਹੈ ਕੌਂਸਲਰ

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਬੰਗਾ ਦੇ MLA ਸੁਖਵਿੰਦਰ ਸੁੱਖੀ ਦੇ ਪਿਤਾ ਦਾ ਦਿਹਾਂਤ

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਤਲਬੀਰ ਗਿੱਲ ਆਪ ਦੇ ਉਮੀਦਵਾਰ ਹੋਣਗੇ – ਭਗਵੰਤ ਮਾਨ

ਪੰਜ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ: ਡਾ.ਬਲਜੀਤ ਕੌਰ

ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਨਿਰਦੇਸ਼

ਐਸ.ਸੀ. ਕਮਿਸ਼ਨ ਵਲੋਂ SP (ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਦਿੱਤਾ ਅਸਤੀਫਾ

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ