15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਬੈਂਸ

  • ਸਕੂਲਾਂ ਦਾ ਨਾਂ ਬਦਲਣ ਨਾਲ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੀ ਮਾਣਮੱਤੀ ਵਿਰਾਸਤ ਬਣੇਗੀ ਰੋਜ਼ਾਨਾ ਸਿੱਖਿਆ ਦਾ ਹਿੱਸਾ: ਹਰਜੋਤ ਸਿੰਘ ਬੈਂਸ
  • ਸਿੱਖਿਆ ਵਿਭਾਗ ਤਸਵੀਰਾਂ ਸਮੇਤ ਇਨ੍ਹਾਂ ਮਹਾਨ ਨਾਇਕਾਂ ਦੇ ਜੀਵਨ ਅਤੇ ਵਡਮੁੱਲੇ ਯੋਗਦਾਨ ਬਾਰੇ ਸਕੂਲਾਂ ਵਿੱਚ ਜਾਣਕਾਰੀ ਪ੍ਰਦਰਸ਼ਿਤ ਕਰੇਗਾ: ਬੈਂਸ
  • ਇਨ੍ਹਾਂ ਸਕੂਲਾਂ ਦੇ ਨਾਮ ਬਦਲਣ ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਵੇਗੀ ਦੇਸ਼ ਭਗਤੀ ਤੇ ਨਿਰਸਵਾਰਥ ਸੇਵਾ ਦੀ ਭਾਵਨਾ: ਹਰਜੋਤ ਬੈਂਸ
    •ਸਕੂਲ ਵਿੱਦਿਆ ਦੇ ਮੰਦਿਰ ਜਿਥੇ ਕੁਰਬਾਨੀ ਤੇ ਸੇਵਾ ਭਾਵਨਾ ਲਈ ਪ੍ਰੇਰਿਤ ਕਰਨਾ ਜ਼ਰੂਰੀ: ਸਿੱਖਿਆ ਮੰਤਰੀ

ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।”

Banner Add

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ‘ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਚਰਿੱਤਰ ਨੂੰ ਹੋਰ ਨਿਖਾਰ ਕੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਸਕੂਲਾਂ ਨੂੰ ਸਰਗਰਮੀ ਨਾਲ ਇਨ੍ਹਾਂ ਨਾਇਕਾਂ ਦੇ ਜੀਵਨ ਤੇ ਆਦਰਸ਼ਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਮਜ਼ਬੂਤ ਕਿਰਦਾਰ ਅਤੇ ਦ੍ਰਿੜ੍ਹ ਇਰਾਦੇ ਵਾਲੇ ਨਾਗਰਿਕ ਬਣਾਇਆ ਜਾ ਸਕੇ।”

ਨਾਮ ਬਦਲੇ ਗਏ ਸਕੂਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) ਦਾ ਨਾਮ ਬਦਲ ਕੇ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ. ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਮ ਬਦਲ ਕੇ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿੱਚ ਕੁਰਬਾਨੀ ਅਤੇ ਬਹਾਦਰੀ ਦੀਆਂ ਕਹਾਣੀਆਂ ਦੀ ਸਾਂਝ ਪੈਦਾ ਕਰਨਾ ਅਤੇ ਸਕੂਲ ਦੀ ਪਛਾਣ ਨੂੰ ਦੇਸ਼ ਦੇ ਮਹਾਨ ਨਾਇਕਾਂ ਪ੍ਰਤੀ ਸੱਚੀ ਸ਼ਰਧਾਂਜਲੀ ਵਜੋਂ ਪੇਸ਼ ਕਰਨਾ ਹੈ। ਇਹ ਮਿਸਾਲੀ ਪਹਿਲਕਦਮੀ ਇਨ੍ਹਾਂ ਵਿਦਿਅਕ ਸੰਸਥਾਵਾਂ ਦੀ ਪਛਾਣ ਵਿੱਚ ਜਜ਼ਬੇ, ਕੁਰਬਾਨੀ ਅਤੇ ਦੇਸ਼ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਦੀਆਂ ਕਹਾਣੀਆਂ ਨੂੰ ਜੋੜੇਗੀ।

ਸ. ਬੈਂਸ ਨੇ ਕਿਹਾ, “ਇਹ ਮਹਿਜ਼ ਨਾਮ ਹੀ ਨਹੀਂ ਬਦਲੇ ਗਏ, ਸਗੋਂ ਇਹ ਯਕੀਨੀ ਬਣਾਉਣ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਹਜ਼ਾਰਾਂ ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਦਾ ਇੱਕ ਜੀਵੰਤ ਅਤੇ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਕਿਹਾ ਕਿ ਸਾਡੇ ਸਕੂਲ ਸਿੱਖਿਆ ਦੇ ਮੰਦਰ ਹਨ ਜੋ ਪੰਜਾਬ ਅਤੇ ਭਾਰਤ ਦੇ ਭਵਿੱਖ ਨੂੰ ਆਕਾਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਨਾਇਕਾਂ ਦੇ ਨਾਮ ‘ਤੇ ਸਕੂਲਾਂ ਦਾ ਨਾਮ ਰੱਖਣ ਨਾਲ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਜੀਵੰਤ ਰਹੇਗੀ ਅਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

Recent Posts

11 ਸਾਲ ਦੇ ਬੱਚੇ ਨੇ ਚੀਨੀ ਡੋਰ ਨਾ ਲੈ ਕੇ ਦੇਣ ‘ਤੇ ਕੀਤੀ ਖੁਦਕੁਸ਼ੀ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; IED ਬਰਾਮਦ

ਸੰਗਰੂਰ ਵਿੱਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ*

ਪੰਜਾਬੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ‘ਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਹਰਪਾਲ ਚੀਮਾ

15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਬੈਂਸ

ਸਰਹੱਦ ਪਾਰੋਂ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ: ਹਥਿਆਰ, ਗੋਲਾ ਬਾਰੂਦ ਅਤੇ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ 43 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ, ਪਿਸਤੌਲ, ਕਾਰਤੂਸ, ਅਤੇ ਮੋਟਰਸਾਈਕਲ ਬਰਾਮਦ

ਸੁਖਵਿੰਦਰ ਬਿੰਦਰਾ ਵੱਲੋਂ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ: ਪੰਜਾਬ ਬਾਰੇ ਕੀਤੀ ਚਰਚਾ

*ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ: ਭਾਜਪਾ ਉਮੀਦਵਾਰ ਨੇ ਜਿੱਤ ਕੀਤੀ ਦਰਜ

ਪੰਜਾਬ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: CM ਮਾਨ

ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ: ਸਵੇਰੇ 11 ਵਜੇ ਤੋਂ ਹੋਵੇਗੀ ਵੋਟਿੰਗ

ਹਰਿਆਣਾ ‘ਚ ਪੁਲਿਸ ਮੁਲਾਜ਼ਮ ਦੀ ਧੀ ਨੇ ਕੀਤੀ ਖੁਦਕੁਸ਼ੀ

ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਕਰਾਂਗੇ ਹੱਲ: ਲਾਲਜੀਤ ਭੁੱਲਰ

ਡਾ. ਰਵਜੋਤ ਸਿੰਘ ਵੱਲੋਂ ਸਿੱਖਿਆ ਵਿਭਾਗ ਦੀਆਂ 13 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ

ਐਸ.ਸੀ. ਕਮਿਸ਼ਨ ਵੱਲੋਂ ਐਸ.ਡੀ.ਐਮ. ਨੰਗਲ ਤਲਬ

ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ : ਡਾ. ਬਲਜੀਤ ਕੌਰ

ਅਗਲੇ ਮਹੀਨੇ ਪੰਜਾਬ ਆਉਣਗੇ ਅਮਿਤ ਸ਼ਾਹ

ਮਰਹੂਮ ਕਮੇਡੀ ਕਿੰਗ ਜਸਵਿੰਦਰ ਭੱਲਾ ਦੀ ਮਾਤਾ ਦਾ ਦੇਹਾਂਤ

ਚੜ੍ਹਦੀ ਸਵੇਰ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਪ੍ਰਸ਼ਾਸਨ ਨੇ ‘ਆਪ’ ਵਿਧਾਇਕ ਦੀ ਸਰਕਾਰੀ ਕੋਠੀ ਦਾ ਲਿਆ ਕਬਜ਼ਾ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ‘ਤੇ ਪਈ ਰੇਡ

ਵੱਡੀ ਖਬਰ: ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਜਹਾਜ਼ ਹਾਦਸੇ ਵਿੱਚ ਮੌਤ

ਪੰਜਾਬ ਦੇ 21 ਸਰਕਾਰੀ ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ

*ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ*

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਪਟਿਆਲਾ ਵਿੱਚ ਹੈੱਡ ਕਾਂਸਟੇਬਲ ਦਾ ਕਤਲ

ਕੈਨੇਡਾ ਵਿੱਚ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਫਾਇਰਿੰਗ

1 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ

ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਚੱਲਣਗੀਆਂ

SYL ਦੇ ਮੁੱਦੇ ‘ਤੇ ਫੇਰ ਹੋਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ

ਵੱਡੀ ਵਾਰਦਾਤ: 12ਵੀਂ ‘ਚ ਪੜ੍ਹਦੇ ਵਿਦਿਆਰਥੀਆਂ ਦਾ ਦੋਸਤਾਂ ਵੱਲੋਂ ਕਤਲ

ਗੈਂਗਸਟਰ ਗੋਲਡੀ ਬਰਾੜ ਦੇ ਮਾਂ-ਪਿਓ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਫਿਰੋਜ਼ਪੁਰ ‘ਚ ਸਾਬਕਾ ਸਰਪੰਚ ਦੇ ਪੁੱਤਰਾਂ ‘ਤੇ ਚੱਲੀ ਗੋਲੀ, ਦੋਵੇਂ ਗੰਭੀਰ ਜ਼ਖਮੀ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

*ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਦੀ ਮੌਤ ਦਾ ਮਾਮਲਾ ਨਿੱਕਲਿਆ ਕਤਲ

ਆਈਸਮੈਨ ਵੱਜੋਂ ਜਾਣੇ ਜਾਂਦੇ ਅੰਤਰਰਾਸ਼ਟਰੀ ਤਸਕਰ ਰਾਜਾ ਕੰਦੋਲਾ ਦੀ ਮੌਤ

ਮੀਂਹ ਤੋਂ ਬਾਅਦ ਪੰਜਾਬ ‘ਚ ਸ਼ੀਤ ਲਹਿਰ ਦਾ ਕਹਿਰ

ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਲੁਧਿਆਣਾ ਵਿੱਚ ਅਕਾਲੀ ਆਗੂ ਜਸਵੰਤ ਚੀਮਾ ‘ਤੇ ਫਾਇਰਿੰਗ

ਲੁਧਿਆਣਾ ਵਿੱਚ MBA ਕਰ ਰਹੇ ਨੌਜਵਾਨ ਦਾ ਕਤਲ

ਵੱਡੀ ਖਬਰ: ਸਾਬਕਾ ਮਹਿਲਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਸਰਹਿੰਦ ਰੇਲਵੇ ਲਾਈਨ ‘ਤੇ ਵੱਡਾ ਧਮਾਕਾ, ਸਟੇਸ਼ਨਾਂ ‘ਤੇ ਵਧਾਈ ਗਈ ਸੁਰੱਖਿਆ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਚੀਨੀ ਡੋਰ ਨਾਲ ਵਿਦਿਆਰਥੀ ਦਾ ਵੱਢਿਆ ਗਿਆ ਗਲਾ: ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਅਮਰੀਕਾ ਦੇ 15 ਰਾਜਾਂ ਵਿੱਚ ਬਰਫੀਲੇ ਤੂਫਾਨ ਦਾ ਖ਼ਤਰਾ: ਐਮਰਜੈਂਸੀ ਦਾ ਐਲਾਨ

ਆਸਟ੍ਰੇਲੀਆ ਖਿਲਾਫ ਭਾਰਤੀ ਮਹਿਲਾ ਟੈਸਟ ਟੀਮ ਦਾ ਐਲਾਨ

ਅਦਾਕਾਰ ਕਮਾਲ ਰਾਸ਼ਿਦ ਖਾਨ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

ਹਾਈ ਕੋਰਟ ਨੇ ਪੰਜਾਬ ਕੇਸਰੀ ਗਰੁੱਪ ਦੀ ਮਲਕੀਅਤ ਵਾਲੇ ਹੋਟਲ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੱਖਿਆ ਬਰਕਰਾਰ

BKI ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਹੈਂਡ ਗ੍ਰੇਨੇਡ, ਪਿਸਤੌਲ ਅਤੇ ਗੋਲਾਬਾਰੂਦ ਬਰਾਮਦ

IND Vs NZ 2nd T20: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ

ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਹਾਦਸੇ ‘ਚ ਪੰਜਾਬ ਦਾ ਜਵਾਨ ਵੀ ਹੋਇਆ ਸ਼ਹੀਦ

ਦੋ ਦੇਸ਼ਾਂ ਦੇ ਰਾਸ਼ਟਰਪਤੀਆਂ ਦੀ ਪਤਨੀ ਰਹਿ ਚੁੱਕੀ ਮਾਸ਼ੇਲ ਨੂੰ ਮਿਲੇਗਾ ‘ਸ਼ਾਂਤੀ ਪੁਰਸਕਾਰ’

ਅਮਰੀਕਾ ਵਿੱਚ ਇੱਕ 5 ਸਾਲਾ ਬੱਚੇ ਨੂੰ ਲਿਆ ਗਿਆ ਹਿਰਾਸਤ ‘ਚ

1 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਨਵਾਂ ਰਿਐਲਿਟੀ ਸ਼ੋਅ “ਦ 50”

ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

ਹੁਣ ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਜੰਮੂ ਵਿੱਚ ਫੌਜ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗੀ: 10 ਜਵਾਨਾਂ ਦੀ ਮੌਤ

SC ਕਮਿਸ਼ਨ ਵੱਲੋਂ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

DPIIT ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- SGPC ਪ੍ਰਧਾਨ

ਵੱਡੀ ਖਬਰ: ਚੰਡੀਗੜ੍ਹ ‘ਚ ਟੁੱਟਿਆ ਆਪ ਤੇ ਕਾਂਗਰਸ ਦਾ ਗਠਜੋੜ

1984 ਸਿੱਖ ਵਿਰੋਧੀ ਦੰਗਿਆਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ ‘ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ਦੇ ਸਕੂਲਾਂ ਦਾ ਫ਼ਿਰ ਬਦਲਿਆ ਸਮਾਂ

SC ਕਮਿਸ਼ਨ ਵਲੋਂ DDPO ਸੰਗਰੂਰ ਤਲਬ

ਵੱਡੇ ਭਰਾ ਨੇ ਛੋਟੇ ਭਰਾ ਨੂੰ ਗੰਡਾਸੇ ਨਾਲ ਵੱਢਿਆ

ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ

ਪ੍ਰਯਾਗਰਾਜ ‘ਚ ਏਅਰ ਫੋਰਸ ਦਾ ਜਹਾਜ਼ ਹੋਇਆ ਕ੍ਰੈਸ਼

SGPC ਵਫ਼ਦ ਵੱਲੋਂ ਦਿੱਲੀ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ: ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 5 ਆਧੁਨਿਕ ਪਿਸਤੌਲ ਬਰਾਮਦ

ਪੰਜਾਬ ‘ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ

ਪੰਜਾਬ ਸਰਕਾਰ ਵੱਲੋਂ 26 IAS/PCS ਅਫਸਰਾਂ ਦਾ ਤਬਾਦਲਾ

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਨੇ ਕੀਤੀ ਨਿੰਦਾ

ਪਾਕਿਸਤਾਨ-ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 6 ਪਿਸਤੌਲਾਂ ਸਣੇ 2 ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ 8 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

ਪੰਜਾਬ ਪੁਲਿਸ ਵੱਲੋਂ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ