ਦਾ ਐਡੀਟਰ, ਚੰਡੀਗੜ੍ਹ : ਵਾਰਸ ਪੰਜਾਬ ਦੇ, ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਤਨੂੰ ਬੇਦੀ ਨੂੰ ਐਮਿਕਸ ਕਿਓਰੇ ਲਗਾਇਆ ਹੈ ਇੱਥੇ ਇਹ ਗੱਲ ਵਰਣਨਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਵਾਰਸ ਪੰਜਾਬ ਵੱਲੋਂ ਹੇਬੀਅਸ ਕਰਪੁਸ ਰਿਟ ਦਾਇਰ ਕੀਤੀ ਗਈ ਸੀ ਜਿਸ ਵਿਚ ਮਾਨਯੋਗ ਹਾਈ ਕੋਰਟ ਨੇ ਹੁਕਮ ਦਿੱਤੇ ਹਨ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ ਇੱਥੇ ਇਹ ਗੱਲ ਵੀ ਵਰਣਨ ਯੋਗ ਹੈ ਕੇ ਅਜੇ ਤੱਕ ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ ਅਤੇ ਪੁਲਿਸ ਲਗਾਤਾਰ ਇਸ ਮਾਮਲੇ ਵਿੱਚ ਪੰਜਾਬ ਦੇ ਨਾਲ ਨਾਲ ਬਾਹਰਲੇ ਸੂਬਿਆਂ ਵਿੱਚ ਵੀ ਛਾਪੇਮਾਰੀ ਕਰ ਰਹੀ ਹੈ
ਅਮ੍ਰਿਤਪਾਲ ਦੇ ਮਾਮਲੇ ਵਿਚ ਹਾਈ ਕੋਰਟ ਨੇ ਕੀ ਕੀਤੇ ਹੁਕਮ ? ਪੜੋ