ਦਾ ਐਡੀਟਰ ਨਿਊਜ਼, ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ,ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਅਤੇ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਰਾਹਤ ਦਿੰਦਿਆਂ ਹੋਇਆ ਉਹਨਾਂ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ,ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ | ਇੱਥੇ ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਪੁਲਸ ਅਧਿਕਾਰੀਆਂ ਨੂੰ ਵੀ ਫਰੀਦਕੋਟ ਦੀ ਇਕ ਅਦਾਲਤ ਨੇ 23 ਮਾਰਚ 2023 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਸਨ, ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਬਕਾ ਡਿਪਟੀ ਸੀ ਐਮ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਰਾਹਤ ਮਿਲ ਚੁੱਕੀ ਹੈ
ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤ੍ਰਿਮ ਜ਼ਮਾਨਤ