ਦਾ ਐਡੀਟਰ ਨਿਊਜ.ਜਲੰਧਰ। ਜਲੰਧਰ ਲੋਕ ਸਭਾ ਹਲਕੇ ਦੀ ਹੋਣ ਜਾ ਰਹੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲੋਕ ਸਭਾ ਚੋਣ ਦਾ ਹਲਕਾ ਇੰਚਾਰਜ ਲਗਾਇਆ ਗਿਆ ਹੈ। ਆਉਣ ਵਾਲੇ ਦਿਨਾਂ ਅੰਦਰ ਚੱਲਣ ਵਾਲੀਆਂ ਚੋਣ ਗਤੀਵਿਧੀਆਂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਚੱਲਦੀਆਂ ਨਜਰ ਆਉਣਗੀਆਂ। ਦੱਸ ਦਈਏ ਕਿ ਇੱਥੋ ਆਪ ਨੇ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਆਪ ਨੇ ਕਿਸ ਨੂੰ ਲਗਾਇਆ ਚੋਣ ਇੰਚਾਰਜ ?