ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਐਨ.ਆਰ.ਆਈ ਗ੍ਰਿਫਤਾਰ, ਪੜ੍ਹੋ ਕਿੱਥੇ ਜੁੜੇ ਤਾਰ

ਦਾ ਐਡੀਟਰ ਨਿਊਜ਼.ਹੁਸ਼ਿਆਰਪੁਰ। ਅੰਮ੍ਰਿਤਪਾਲ ਸਿੰਘ ਦੇ 28 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਮਰਨਾਈਆ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਹੁਸ਼ਿਆਰਪੁਰ ਪੁਲਿਸ ਨੇ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨ.ਆਰ.ਆਈ ਨੂੰ ਗਿ੍ਰਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ,ਹਾਲਾਂਕਿ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ, ਪੁਲਿਸ ਸੂਤਰਾਂ ਮੁਤਾਬਿਕ ਇਸ ਵਿਅਕਤੀ ਦਾ ਸਬੰਧ ਅੰਮ੍ਰਿਤਪਾਲ ਸਿੰਘ ਦੇ ਹੁਸ਼ਿਆਰਪੁਰ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਦੇ ਸਮੇਂ ਨਾਲ ਜੋੜਿਆ ਜਾ ਰਿਹਾ ਹੈ, ਪਿੰਡ ਮਰਨਾਈਆ ਤੋਂ ਫਰਾਰ ਹੋਣ ਉਪਰੰਤ ਅਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਇਹ ਪਹਿਲੀ ਗਿ੍ਰਫਤਾਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੋਇਆ ਹੈ ਅਤੇ ਪੁਲਿਸ ਦੇ ਹੱਥ ਅੰਮ੍ਰਿਤਪਾਲ ਸਿੰਘ ਸਬੰਧੀ ਅਹਿਮ ਸੁਰਾਗ ਲੱਗੇ ਹਨ, ਆਉਣ ਵਾਲੇ ਦਿਨਾਂ ਦੌਰਾਨ ਪੁਲਿਸ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਸਾਰਾ ਮਾਮਲਾ ਜਗਤਪੁਰ ਜੱਟਾਂ ਪਿੰਡ ਵਿੱਚ ਹੋਏ ਇੱਕ ਭੋਗ ਦੇ ਸਮਾਗਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਜਿਹੜੇ ਵੀ ਵਿਅਕਤੀ ਉਸ ਸਮਾਗਮ ਵਿੱਚ ਸ਼ਾਮਿਲ ਹੋਏ ਸਨ ਪੁਲਿਸ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ 28 ਮਾਰਚ ਸ਼ਾਮ 8 ਵਜੇ ਦੇ ਕਰੀਬ ਅਮਿ੍ਰਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਪਿੰਡ ਮਰਨਾਈਆ ਤੋਂ ਫਰਾਰ ਹੋ ਗਏ ਸਨ ਅਤੇ ਪੁਲਿਸ ਉਸੇ ਦਿਨ ਤੋਂ ਲਗਾਤਾਰ ਜਿੱਥੇ ਇਲਾਕੇ ਦੀ ਛਾਣਬੀਣ ਕਰ ਰਹੀ ਹੈ ਉੱਥੇ ਹੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਘੋਖ-ਪੜਤਾਲ ਵੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ,ਜਸਵਿੰਦਰ ਸਿੰਘ ਦੀ ਗਿ੍ਰਫਤਾਰੀ ਉਸ 19 ਨੰਬਰ ਐਫ.ਆਈ.ਆਰ ਵਿੱਚ ਪਾਈ ਗਈ ਹੈ ਜਿਹੜੀ ਅਮਿ੍ਰਤਪਾਲ ਸਿੰਘ ਦੇ ਫਰਾਰ ਹੋਣ ਦੇ ਸਬੰਧ ਵਿੱਚ ਥਾਣਾ ਮੇਹਟੀਆਣਾ ਵਿੱਚ ਦਰਜ ਕੀਤੀ ਗਈ ਸੀ। ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਪਾਂਗਲੀ ਪਿਛਲੇ ਕਈ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ ਅਤੇ 17 ਅਪ੍ਰੈਲ ਨੂੰ ਉਸ ਨੇ ਵਾਪਿਸ ਚਲੇ ਜਾਣਾ ਸੀ।

Recent Posts

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

सिख कर्मचारियों को हवाई अड्डों पर किरपान पहनने पर प्रतिबंध लगाने वाला आदेश रद्द हो – ग्लोबल सिख काउंसिल की मांग

Global Sikh Council appeals to PM Modi, Minister Naidu to revoke BCAS directive banning Sikh employees from wearing Kirpans in airports

ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ਨੇ ਰਚਿਆ ਇਤਹਾਸ, ਇੰਡੀਆ ਬੁੱਕ ਆਫ ਰਿਕਾਰਡ ’ਚ ਨਾਮ ਦਰਜ

ਰਵਨੀਤ ਬਿੱਟੂ ਉਹ ‘ਚੀਨੀ ਪਟਾਕਾ ’ ਜੋ ਭਾਜਪਾ ਕੈਂਪ ਨੂੰ ਹੀ ਉੱਡਾ ਦੇਵੇਗਾ – ਸਰਬਜੋਤ ਸਾਬੀ

ਭਾਜਪਾ ਸਪਸ਼ਟ ਕਰੇ ਕਿ ਕਿਸਾਨਾਂ ਦੀ ਤਾਲਿਬਾਨ ਨਾਲ ਤੁਲਨਾ ਕਰਨ ਲਈ ਰਵਨੀਤ ਬਿੱਟੂ ਨੂੰ ਪਾਰਟੀ ਦੀ ਸਹਿਮਤੀ ਹਾਸਲ ਸੀ ਜਾਂ ਨਹੀਂ: ਅਕਾਲੀ ਦਲ

ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਮਾਮਲੇ ‘ਚ ਪੁਲਿਸ ਵੱਲੋਂ 2 ਗ੍ਰਿਫ਼ਤਾਰ, ਹਥਿਆਰ ਬਰਾਮਦ

ਗੁਆਂਢੀਆਂ ਵਿਚਾਲੇ ਹੋਈ ਖੂਨੀ ਝੜਪ, 3 ਦੀ ਮੌਤ: 15 ਦਿਨ ਪਹਿਲਾਂ ਵੀ ਹੋਈ ਸੀ ਲੜਾਈ

ਸ਼ੁਭਕਰਨ ਦੀ ਮੌਤ ਮਾਮਲੇ ‘ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ: ਪਰਿਵਾਰ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, CBI ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ-ਨਾਂਦੇੜ ਫਲਾਈਟ ਜਲਦ ਹੋ ਸਕਦੀ ਹੈ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ‘ਚ ਰੈਲੀ ਦੌਰਾਨ ਕੀਤਾ ਐਲਾਨ

ਨਵੰਬਰ ਦਾ ਪਹਿਲਾ ਹਫ਼ਤਾ ਬੀਤਿਆ, ਪਹਾੜਾਂ ‘ਤੇ ਅਜੇ ਵੀ ਸ਼ੁਰੂ ਨਹੀਂ ਹੋਈ ਬਰਫ਼ਬਾਰੀ

ਕੈਨੇਡਾ ‘ਚ ਮੌਜੂਦ ਹਨ ਖਾਲਿਸਤਾਨ ਸਮਰਥਕ: ਪਰ ਪੀਐੱਮ ਮੋਦੀ ਦੇ ਹਿੰਦੂ ਸਮਰਥਕ ਵੀ ਇੱਥੇ ਮੌਜੂਦ – ਟਰੂਡੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਵੱਡੀ ਗਿਣਤੀ ‘ਚ ਸਿੱਖ ਸ਼ਰਧਾਲੂਆਂ ਨੂੰ ਨਹੀਂ ਮਿਲਿਆ ਵੀਜ਼ਾ, SGPC ਪ੍ਰਧਾਨ ਨੇ ਜਤਾਇਆ ਇਤਰਾਜ਼

ਜੰਮੂ ਅਤੇ ਕਸ਼ਮੀਰ ਵਿੱਚ ਫੌਜ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ: ਸੋਪੋਰ ਦੇ ਰਾਮਪੁਰ ਜੰਗਲ ਵਿੱਚ ਮੁਕਾਬਲਾ ਜਾਰੀ

ਭਾਜਪਾ ਦਾ ਤੇਜ਼ੀ ਨਾਲ ਹੋ ਰਿਹਾ ਵਿਸਥਾਰ, ਜਿਵੇਂ- ਜਿਵੇਂ ਫਸਲ ਵਧਦੀ ਹੈ, ਨਾਲ ਦੀ ਨਾਲ ਬਿਮਾਰੀਆਂ ਵੀ ਵਧਦੀਆਂ ਹਨ – ਕੀਟਨਾਸ਼ਕਾਂ ਦਾ ਛਿੜਕਾਅ ਜ਼ਰੂਰੀ – ਗਡਕਰੀ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਕਾਬੂ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਵੱਲੋਂ ਰਾਜਸਥਾਨ ਤੋਂ ਕਾਬੂ

ਪਾਕਿਸਤਾਨ ‘ਚ ਰੇਲਵੇ ਸਟੇਸ਼ਨ ‘ਤੇ ਧਮਾਕਾ, 20 ਲੋਕਾਂ ਦੀ ਮੌਤ

‘ਲੱਕੀ’ ਕਾਰ ਨੂੰ ਕਬਾੜ ‘ਚ ਵੇਚਣ ਦੀ ਬਜਾਏ ਦਫ਼ਨਾਇਆ: ਮਾਲਕ ਨੇ ਦਾਅਵਤ ਤੇ ਰਸਮਾਂ ਨਾਲ ਦਿੱਤੀ ਵਿਦਾਈ

ਲੁਧਿਆਣਾ ‘ਚ ਬੂਟ ਕਾਰੋਬਾਰੀ ‘ਤੇ ਚੱਲੀਆਂ ਗੋਲੀਆਂ: ਮਹਿਲਾ ਦੋਸਤ ਵੀ ਜ਼ਖਮੀ

ਪੱਛਮੀ ਬੰਗਾਲ ਦੇ ਹਾਵੜਾ ‘ਚ ਰੇਲ ਹਾਦਸਾ: ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ

ਚੈਂਪੀਅਨਸ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ: ਬੀਸੀਸੀਆਈ ਨੇ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ

ਬਾਬਾ ਸਿੱਦੀਕੀ ਕਤਲ ਕੇਸ: ਪੁਲਿਸ ਦਾ ਦਾਅਵਾ- ਮੁਲਜ਼ਮਾਂ ਨੂੰ 25 ਲੱਖ ਰੁਪਏ, ਕਾਰ, ਫਲੈਟ ਅਤੇ ਦੁਬਈ ਟ੍ਰਿਪ ਦਾ ਕੀਤਾ ਗਿਆ ਸੀ ਵਾਅਦਾ

ਭਾਰਤ ਨੇ ਪਹਿਲੇ ਟੀ-20 ‘ਚ ਦੱਖਣੀ ਅਫਰੀਕਾ ਨੂੰ 61 ਦੌੜਾਂ ਨਾਲ ਹਰਾਇਆ

ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਅਹਿਮ ਜਾਣਕਾਰੀ

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਵਕੀਲ ਨੇ ਕੀਤਾ ਪਤਨੀ ਦਾ ਕਤਲ: ਫੇਰ ਪੁਲਿਸ ਨੂੰ ਖੁਦ ਹੀ ਫੋਨ ਕਰਕੇ ਬੁਲਾਇਆ

ਮਾਪਿਆਂ ਨੇ ਮੂਸੇਵਾਲਾ ਦੇ ਪੇਜ ‘ਤੇ ਦਸਤਾਰ ਸਜਾਏ ਛੋਟੇ ਭਰਾ ਦੀ ਤਸਵੀਰ ਕੀਤੀ ਸ਼ੇਅਰ

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 2 ਗ੍ਰਿਫਤਾਰ, 4 ਪਿਸਤੌਲਾਂ ਸਮੇਤ ਇਕ ਗਲੌਕ ਬਰਾਮਦ

ਪੁਤਿਨ ਨੇ ਜਿੱਤ ਦੇ ਦੋ ਦਿਨ ਬਾਅਦ ਟਰੰਪ ਨੂੰ ਦਿੱਤੀ ਵਧਾਈ: ਕਿਹਾ – ਰੂਸ-ਯੂਕਰੇਨ ਨਾਲ ਯੁੱਧ ਨੂੰ ਖਤਮ ਕਰਨ ਲਈ ਉਸ ਨਾਲ ਗੱਲ ਕਰਨ ਲਈ ਤਿਆਰ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ T-20 ਮੈਚ ਅੱਜ: ਦੋਵੇਂ ਟੀਮਾਂ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਪਹਿਲੀ ਵਾਰ ਭਿੜਨਗੀਆਂ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ 2 ਵਿਲੇਜ ਸੁਰੱਖਿਆ ਗਾਰਡਾਂ ਦੀ ਹੱਤਿਆ: ਅੱਤਵਾਦੀਆਂ ਨੇ ਅਗਵਾ ਕਰਕੇ ਮਾਰੀ ਗੋਲੀ, ਜੈਸ਼ ਨੇ ਲਈ ਜ਼ਿੰਮੇਵਾਰੀ

ਵਿਜੀਲੈਂਸ ਵੱਲੋਂ ਡੀਸੀ ਤਰਨਤਾਰਨ ਦਾ PA ਤੇ ਉਸਦਾ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ ਮਾਨ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ: ਜੁਰਮਾਨਾ ਹੋਇਆ ਦੁੱਗਣਾ, ਪੜ੍ਹੋ ਵੇਰਵਾ

ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਫ਼ਿਰੋਜ਼ਪੁਰ ਦਾ ਚੀਫ਼ ਐਗਰੀਕਲਚਰ ਅਫ਼ਸਰ ਸਸਪੈਂਡ

ਟਰੈਕਟਰ-ਟਰਾਲੀ ਅਤੇ ਬਾਈਕ ਦੀ ਟੱਕਰ ‘ਚ 18 ਸਾਲ ਦੇ ਨੌਜਵਾਨ ਦੀ ਮੌਤ

ਦਰਬਾਰ ਸਾਹਿਬ ਕੰਪਲੈਕਸ ‘ਚ ਸਥਿਤ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੌਸ਼ਲ ਬੰਬੀਹਾ ਗੈਂਗ ਦੇ 2 ਸਾਥੀ ਕਾਬੂ

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਵੀ ਹੋਣ ਲੱਗੀ ਗਿਰਾਵਟ: AQI ਦਾ ਪੱਧਰ ਲਗਾਤਾਰ ਡਿੱਗ ਰਿਹਾ

ਖੇਤ ਵਿੱਚ ਮੋਟਰ ਚਲਾਉਂਦਿਆਂ ਕਰੰਟ ਲੱਗਣ ਨਾਲ 23 ਸਾਲ ਦੇ ਨੌਜਵਾਨ ਦੀ ਮੌਤ: ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਕੈਨੇਡਾ ‘ਚ ਮੰਦਰਾਂ ‘ਤੇ ਹਮਲਾ : 3-4 ਸਾਲਾਂ ‘ਚ ਖਰਾਬ ਹੋਇਆ ਮਾਹੌਲ, ਸਿੱਖ ਲੀਡਰਾਂ ਨੇ ਵੀ ਜਤਾਇਆ ਇਤਰਾਜ਼

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ: SGPC ਪ੍ਰਧਾਨ ਨੇ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਲਾਈ ਪਾਬੰਦੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਲਾਰੈਂਸ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕਰਨਾਟਕ ਤੋਂ ਫੜਿਆ

IPL ਮੈਗਾ ਨਿਲਾਮੀ 24-25 ਨਵੰਬਰ ਨੂੰ: ਸਾਊਦੀ ਅਰਬ ਵਿੱਚ ਹੋਵੇਗੀ ਨਿਲਾਮੀ; ਪੰਜਾਬ ਕਿੰਗਜ਼ ਕੋਲ ਸਭ ਤੋਂ ਵੱਧ 110.50 ਕਰੋੜ ਰੁਪਏ ਬਚੇ

ਜੰਮੂ-ਕਸ਼ਮੀਰ ‘ਚ 6 ਘੰਟਿਆਂ ‘ਚ ਦੋ ਮੁਕਾਬਲੇ: ਬਾਂਦੀਪੋਰਾ ‘ਚ ਇਕ ਅੱਤਵਾਦੀ ਹਲਾਕ

ਲੋਕ ਗਾਇਕਾ ਸ਼ਾਰਦਾ ਸਿਨਹਾ ਨਹੀਂ ਰਹੇ, 72 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਲਏ ਆਖਰੀ ਸਾਹ

ਅਮਰੀਕੀ ਰਾਸ਼ਟਰਪਤੀ ਚੋਣਾਂ: 50 ਵਿੱਚੋਂ 25 ਰਾਜਾਂ ਦੇ ਨਤੀਜੇ ਆਏ: ਟਰੰਪ 17 ਵਿੱਚ ਜਿੱਤੇ, ਕਮਲਾ ਨੇ 8 ਵਿੱਚ ਜਿੱਤ ਕੀਤੀ ਦਰਜ, ਟਰੰਪ 198 ਇਲੈਕਟੋਰਲ ਕਾਲਜ ਨਾਲ ਲੀਡ ‘ਤੇ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ: ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਤਰੀਕ ‘ਚ ਬਦਲਾਅ

ਕੈਨੇਡਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ: ਝੀਲ ‘ਚੋਂ ਮਿਲੀ ਲਾਸ਼

ਪੰਜਾਬੀ ਨੌਜਵਾਨ ਦੀ ਗ੍ਰੀਸ ‘ਚ ਮੌਤ: ਸਮੁੰਦਰ ਕਿਨਾਰੇ ਮਿਲੀ ਲਾਸ਼; 5 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸੁਪਰੀਮ ਕੋਰਟ ‘ਚ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ

ਉੱਤਰਾਖੰਡ: 150 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 22 ਦੀ ਮੌਤ

ਪ੍ਰਿਅੰਕਾ ਨਾਲ ਵਾਇਨਾਡ ਪਹੁੰਚੇ ਰਾਹੁਲ ਗਾਂਧੀ: ਕਿਹਾ- ਹੁਣ ਪ੍ਰਿਅੰਕਾ ਤੁਹਾਡੀ ਭੈਣ, ਧੀ ਅਤੇ ਮਾਂ ਵੀ

ਬੰਗਲਾਦੇਸ਼ ਨੇ ਭੁਗਤਾਨ ਨਾ ਕੀਤਾ ਤਾਂ ਅਡਾਨੀ ਪਾਵਰ ਕੱਟ ਦੇਵੇਗੀ ਬਿਜਲੀ: 4 ਦਿਨ ਦਾ ਦਿੱਤਾ ਸਮਾਂ, ਸਪਲਾਈ ਵੀ ਕੀਤੀ ਅੱਧੀ: 7,118 ਕਰੋੜ ਰੁਪਏ ਬਕਾਇਆ

ਜੈਪੁਰ ‘ਚ ਦਿਲਜੀਤ ਦਾ ਕੰਸਰਟ, ਟਿਕਟ ਧੋਖਾਧੜੀ ਲਈ ਮੰਗੀ ਮੁਆਫੀ: ਕਿਹਾ- ਅਸੀਂ ਅਜਿਹਾ ਨਹੀਂ ਕੀਤਾ

ਭਾਰਤ ਲਈ WTC ਫਾਈਨਲ ‘ਚ ਪਹੁੰਚਣਾ ਮੁਸ਼ਕਿਲ: ਨਿਊਜ਼ੀਲੈਂਡ ਖਿਲਾਫ ਸੀਰੀਜ਼ ‘ਚ ਮਿਲੀ ਹਾਰ ਨੇ ਵਧਾਈਆਂ ਮੁਸ਼ਕਿਲਾਂ: ਹੁਣ ਅਗਲੀ ਸੀਰੀਜ਼ ‘ਚ 4-0 ਨਾਲ ਜਿੱਤ ਜ਼ਰੂਰੀ

ਪਾਕਿ ਪੰਜਾਬ ਮੰਤਰੀ ਨੇ ਭਾਰਤ ‘ਤੇ ਲਾਏ ਇਲਜ਼ਾਮ: ਕਿਹਾ – ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ‘ਚ ਪ੍ਰਦੂਸ਼ਣ

ਝੋਨੇ ਦੀ ਖਰੀਦ ਦਾ ਮਾਮਲਾ, ਅਕਾਲੀ ਦਲ ਭਲਕੇ ਐੱਸ.ਡੀ.ਐੱਮ. ਦਫਤਰ ਘੇਰੇਗਾ – ਲਾਲੀ ਬਾਜਵਾ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਮਿਲੀ ਧਮਕੀ; ਕਿਹਾ ਅਸਤੀਫ਼ਾ ਨਹੀਂ ਦਿੱਤਾ ਤਾਂ ਬਾਬਾ ਸਿੱਦੀਕੀ ਵਰਗਾ ਹੋਵੇਗਾ ਹਾਲ

ਰਹਿੰਦੀ ਦੁਨੀਆ ਤੱਕ ਭਾਰਤੀ ਇਤਿਹਾਸ ਨੂੰ ਸ਼ਰਮਿੰਦਾ ਕਰਦਾ ਰਹੇਗਾ ਨਵੰਬਰ 1984 ਦਾ ਸਿੱਖ ਕਤਲੇਆਮ – ਹੋਦ ਚਿੱਲੜ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਆਪਣੇ ਫੈਸਲੇ ਤੇ ਅਮਲ ਕਰੇ – ਪੀਰਮੁਹੰਮਦ

ਨਿਊਜ਼ੀਲੈਂਡ ਨੇ ਆਖਰੀ ਟੈਸਟ ਮੈਚ ਵੀ 25 ਦੌੜਾਂ ਨਾਲ ਜਿੱਤਿਆ: ਭਾਰਤ 3-0 ਨਾਲ ਹਾਰਿਆ ਸੀਰੀਜ਼

ਪਹਿਲਾਂ ਪਤੀ ਨੇ ਪਤਨੀ ਦਾ ਕੀਤਾ ਕਤਲ, ਫੇਰ ਲਾਸ਼ ਨੂੰ ਜ਼ਮੀਨ ਵਿਚ ਦੱਬਿਆ

ਚੋਣ ਕਮਿਸ਼ਨ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਤੇ 5994 ਦੀਆਂ ਭਰਤੀਆਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਪ੍ਰਵਾਨਗੀ

ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ 20 ਦਸੰਬਰ ਤੱਕ: ਵਨ ਨੇਸ਼ਨ-ਵਨ ਇਲੈਕਸ਼ਨ ਅਤੇ ਵਕਫ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ

2025 ਵਿੱਚ ਦੇਸ਼ ਦੀ ਆਬਾਦੀ 146 ਕਰੋੜ ਹੋਣ ਦੀ ਸੰਭਾਵਨਾ: ਰਾਸ਼ਟਰੀ ਜਨਗਣਨਾ ਅਗਲੇ ਸਾਲ ਹੋਵੇਗੀ ਸ਼ੁਰੂ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ: AQI 368 ਕੀਤਾ ਗਿਆ ਦਰਜ

ਸਲਮਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਲਿਆਉਣ ਦੀ ਤਿਆਰੀ, ਮੁੰਬਈ ਪੁਲਿਸ ਨੇ ਸ਼ੁਰੂ ਕੀਤੀ ਹਵਾਲਗੀ ਪ੍ਰਕਿਰਿਆ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ: ਬਾਈਕ ਸਵਾਰ 3 ਬਦਮਾਸ਼ਾਂ ਨੇ ਕੀਤੀ ਵਾਰਦਾਤ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ 4 ਨਵੰਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਖਾਦਾਂ ਦੀ ਜਮ੍ਹਾਂਖੋਰੀ ਮਾਮਲਾ: ਪੰਜਾਬ ਸਰਕਾਰ ਐਕਸ਼ਨ ਮੋਡ ‘ਚ – 91 ਫਰਮਾਂ ਦੇ ਲਾਇਸੈਂਸ ਰੱਦ

ਸਪੇਨ: 8 ਘੰਟਿਆਂ ‘ਚ ਪਿਆ 1 ਸਾਲ ਜਿਨ੍ਹਾਂ ਮੀਂਹ: 50 ਸਾਲ ਦਾ ਰਿਕਾਰਡ ਟੁੱਟਿਆ, 205 ਦੀ ਮੌਤ; ਅਚਾਨਕ ਆਏ ਹੜ੍ਹ

ਬੰਦੀ ਛੋੜ ਦਿਵਸ: ਹਰਿਮੰਦਰ ਸਾਹਿਬ ‘ਚ 1 ਲੱਖ ਦੀਵੇ ਜਗਾਏ: ਸਿੱਖ ਨਸਲਕੁਸ਼ੀ ਦੀ ਬਰਸੀ ‘ਤੇ ਨਹੀਂ ਹੋਈ ਆਤਿਸ਼ਬਾਜ਼ੀ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਅੱਤਵਾਦੀ ਹਮਲਾ, 2 ਮਜ਼ਦੂਰ ਜ਼ਖਮੀ

ਬੰਗਲਾਦੇਸ਼ ‘ਚ ਦੇਸ਼ ਧ੍ਰੋਹ ਦੇ ਮਾਮਲੇ ‘ਚ 2 ਹਿੰਦੂ ਨੌਜਵਾਨ ਗ੍ਰਿਫਤਾਰ: ਭਗਵਾ ਝੰਡਾ ਲਹਿਰਾਉਣ ਦੇ ਦੋਸ਼, 19 ਖਿਲਾਫ ਮਾਮਲਾ ਦਰਜ

ਭਾਰਤ-ਚੀਨ ਸਰਹੱਦ ‘ਤੇ ਫੌਜ ਨੇ ਸ਼ੁਰੂ ਕੀਤੀ ਗਸ਼ਤ: ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਚੀਨੀ ਸੈਨਿਕਾਂ ਨਾਲ ਕੀਤੀ ਮੁਲਾਕਾਤ

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਦੀਵਾਲੀ ਵਾਲੇ ਦਿਨ ਬੀਜੇਪੀ ਨੂੰ ਝਟਕਾ: ‘ਆਪ’ ‘ਚ ਸ਼ਾਮਲ ਹੋਏ ਬ੍ਰਹਮ ਸਿੰਘ ਤੰਵਰ

ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ, 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਕੇਂਦਰੀ ਮੰਤਰਾਲੇ ਨੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾ ਕੇ ਹਟਾਈ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਤਿੰਨ ਨੰਬਰਦਾਰ ਤੁਰੰਤ ਪ੍ਰਭਾਵ ਤੋਂ ਕੀਤੇ ਮੁਅੱਤਲ

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਮਾਨ ਸਰਕਾਰ ਵੱਲੋਂ ਸੂਬੇ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ: ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 1100 ਭਾਰਤੀ ਡਿਪੋਰਟ, ਪੜ੍ਹੋ ਵੇਰਵਾ

ਕੈਨੇਡਾ ‘ਚ ਇੱਕ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਕਰਦੇ ਸੀ ਤਸਕਰੀ: ਮੁਲਜ਼ਮਾਂ ‘ਚ ਮਾਂ ਅਤੇ ਦੋ ਪੁੱਤ ਵੀ ਸ਼ਾਮਲ

ਟਰੈਕਟਰ ‘ਤੇ ਡੈੱਕ ਬੰਦ ਕਰਵਾਉਣ ਨੂੰ ਲੈ ਕੇ ਹੋਏ ਝਗੜੇ ‘ਚ ਨੌਜਵਾਨ ਦਾ ਕਤਲ

ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ: 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਨੇ ਜ਼ਿਮਨੀ ਚੋਣਾਂ: ਸ਼ਾਮ ਨੂੰ ਜਾਰੀ ਕੀਤੇ ਜਾਣਗੇ ਚੋਣ ਨਿਸ਼ਾਨ

ਸਲਮਾਨ ਖਾਨ ਨੂੰ ਫੇਰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਬੱਸ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕਲੌਤਾ ਪੁੱਤਰ