ਦਾ ਐਡੀਟਰ ਨਿਊਜ.ਚੰਡੀਗੜ੍ਹ। ਭਾਵੇਂ ਅਮਿ੍ਰਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦੀ ਗਿ੍ਰਫਤਾਰੀ ’ਤੇ ਪੰਜਾਬ ਪੁਲਿਸ ਨੇ ਹਾਲੇ ਤੱਕ ਪੱਕੀ ਮੋਹਰ ਨਹੀਂ ਲਗਾਈ ਲੇਕਿਨ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਆਫ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਸ਼ਾਮ 4 ਵਜੇ ਪੁਲਿਸ ਹੈੱਡਕੁਆਟਰ ਸੈਕਟਰ-9 ਚੰਡੀਗੜ੍ਹ ਵਿਖੇ ਪ੍ਰੈੱਸ ਕਾਂਨਫਰੰਸ ਸੱਦ ਲਈ ਹੈ। ਪੁਲਿਸ ਹਲਕਿਆਂ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਇਸ ਪ੍ਰੈੱਸ ਕਾਂਨਫਰੰਸ ਵਿੱਚ ਪੱਪਲਪ੍ਰੀਤ ਸਿੰਘ ਦੀ ਗਿ੍ਰਫਤਾਰੀ ਦੇ ਨਾਲ-ਨਾਲ ਪੰਜਾਬ ਪੁਲਿਸ ਅਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਵੀ ਵੱਡਾ ਖੁਲਾਸਾ ਕਰ ਸਕਦੀ ਹੈ।
ReplyForward
|