ਦਾ ਐਡੀਟਰ ਨਿਊਜ਼, ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਦੋ ਪੁਲਿਸ ਅਧਿਕਾਰੀ ਪਪਲਪ੍ਰੀਤ ਸਿੰਘ ਨੂੰ ਲੈ ਕੇ ਜਾ ਰਹੇ ਹਨ, ਚਰਚਾਵਾਂ ਇਹ ਵੀ ਹਨ ਕਿ ਹੈ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਪਹਿਲਾਂ ਤੋਂ ਹੀ ਹਿਰਾਸਤ ਵਿੱਚ ਲੈ ਕੇ ਰੱਖਿਆ ਹੋਇਆ ਸੀ ਅਤੇ ਉਸ ਦੀ ਅੱਜ ਗ੍ਰਿਫ਼ਤਾਰੀ ਪਾਈ ਗਈ, ਜਦ ਮੀਡੀਆ ਦੇ ਇੱਕ ਹਿੱਸੇ ਵਿੱਚ ਇਸ ਗੱਲ ਦਾ ਰੌਲਾ ਪੈ ਗਿਆ ਕੇ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਦੂਜੇ ਪਾਸੇ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਜਿਹੜੀ ਪ੍ਰੈਸ ਕਾਨਫਰੰਸ ਕੀਤੀ ਗਈ ਉਸ ਵਿਚ ਉਨ੍ਹਾਂ ਨੇ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਵੀ ਗੱਲ ਕਰਨ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਦੇ ਕੋਈ ਸਵਾਲ ਨਹੀਂ ਹੈ ਹਾਲਾਂਕਿ ਇਸ ਦੀ ਗ੍ਰਿਫਤਾਰੀ ਨੂੰ ਲੈ ਕੇ ਅਜੇ ਵੀ ਕਈ ਤਰ੍ਹਾਂ ਦੀਆਂ ਬੁਝਾਰਤਾਂ ਬਣੀਆਂ ਹੋਈਆਂ ਹਨ
ਸਿਰਫ ਨੌਂ ਸੈਕਿੰਡ ਦੀ ਵੀਡੀਓ ਵਿਚ ਪਪਲਪ੍ਰੀਤ ਸਿੰਘ