ਦਾ ਐਡੀਟਰ ਜੀਓ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾਕਟਰ ਸੁਖਮਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਾ ਐਲਾਨ ਕੀਤਾ ਹੈ ਇਸ ਤੋਂ ਪਹਿਲਾਂ ‘ਦਾ ਐਡੀਟਰ ਨਿਊਜ਼’ ਨੇ ਇਸ ਗੱਲ ਦਾ ਖੁਲਾਸਾ ਕੀਤਾ ਸੀ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੂੰ ਅਕਾਲੀ ਦਲ ਆਪਣਾ ਉਮੀਦਵਾਰ ਬਣਾ ਸਕਦਾ ਹੈ
‘ਦਾ ਅਡੀਟਰ ਨਿਊਜ਼’ ਦੀ ਖਬਰ ਤੇ ਮੋਹਰ, ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੂੰ ਬਣਾਇਆ ਉਮੀਦਵਾਰ